Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

March 23, 2018

March 23, 2018

ਦਿੱਲੀ: ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਜਾਂਚ ਲਈ ਲੋਕਪਾਲ ਦੀ ਸਥਾਪਨਾ ਲਈ ਭੁੱਖ ਹੜਤਾਲ ਰੱਖਣ ਤੋਂ ਸੱਤ ਸਾਲ ਬਾਅਦ ਅੰਨਾ ਹਜ਼ਾਰੇ ਨੇ ਇਕ ਵਾਰ ਫਿਰ ਲੋਕਪਾਲ ਦੀ ਸਥਾਪਨਾ ਦੀ ਮੰਗ ਰੱਖਦਿਆਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਅੱਜ ਅੰਨਾ ਹਜ਼ਾਰੇ ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਪੁੱਜੇ ਜਿੱਥੇ ਉਨ੍ਹਾਂ ਦੇ ਹਜ਼ਾਰਾਂ ਸਮਰਥਕ ਇਕੱਠੇ ਹੋਏ ਹਨ। ਉਹ ਰਾਜਘਾਟ […]

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕਰਦਿਆਂ ਪਾਣੀ ਦੀ ਟੈਂਕੀ ਤੋਂ ਛਾਲ ਮਾਰਨ ਨਾਲ ਗੁਰਬਖਸ਼ ਸਿੰਘ ਖਾਲਸਾ ਦੀ ਹੋਈ ਮੌਤ ਲਈ ਹਰਿਆਣਾ ਪੁਲਿਸ ਦੇ ਐਸ.ਪੀ ਅਭਿਸ਼ੇਕ ਗਰਗ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਉਕਤ ਅਧਿਕਾਰੀ ਨੂੰ ਤੁਰੰਤ ਮੁਅੱਤਲ ਕਰਕੇ ਉਸ ਉੱਤੇ ਕਤਲ ਕੇਸ ਦਰਜ਼ ਕਰਨ ਦੀ ਮੰਗ ਕੀਤੀ ਹੈ।
ਪੁਲੀਸ ਕਰਮਚਾਰੀਆਂ ਵੱਲੋਂ ਜੂਨ 2015 ਵਿੱਚ ਕਥਿਤ ਤੌਰ ’ਤੇ ਭੁਲੇਖੇ ਨਾਲ ਗੋਲੀਆਂ ਮਾਰ ਕੇ ਹਲਾਕ ਕੀਤੇ ਅਕਾਲੀ ਆਗੂ ਮੁਖਜੀਤ ਸਿੰਘ ਮੁੱਖਾ ਮਾਮਲੇ ਵਿੱਚ ਅੱਜ ਵਧੀਕ ਸੈਸ਼ਨ ਜੱਜ ਦੀ ਅਦਾਲਤ ਵੱਲੋਂ 9 ਪੁਲੀਸ ਕਰਮਚਾਰੀਆਂ ਖ਼ਿਲਾਫ਼ ਦੋਸ਼ ਆਇਦ ਕੀਤੇ ਗਏ ਹਨ।
ਇਸ ਮੁਹਿੰਮ ਨੂੰ ਪੀਆਰਵੀਕ ਯੂਐਸ ਐਵਾਰਡ 2018 ਨਾਲ ਸਨਮਾਨਤ ਕੀਤਾ ਗਿਆ ਹੈ। ਦੂਜੇ ਸ਼ਬਦਾਂ ਵਿੱਚ ਇਸ ਪੁਰਸਕਾਰ ਨੂੰ ਜਨਤਕ ਹਿੱਤ ਦੇ ਖੇਤਰ ਵਿੱਚ ਲੋਕ ਸੰਪਰਕ ਸਨਅਤ ਦਾ ਆਸਕਰ ਵੀ ਆਖਿਆ ਜਾਂਦਾ ਹੈ।

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ 2017 ਦੇ ਚੋਣ ਪ੍ਰਚਾਰ ਦੌਰਾਨ ਹੋਏ ਮੌੜ ਬੰਬ ਧਮਾਕੇ ਦੀ ਜਾਂਚ ਕਰ ਰਹੇ ਤਫਤੀਸ਼ੀ ਅਫਸਰ ਦਾ ਪੰਜਾਬ ਪੁਲੀਸ ਦੇ ਮੁਖੀ ਅਚਨਚੇਤ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਧਮਾਕੇ ਦੀਆਂ ਤਾਰਾਂ ਸਿੱਧੀਆਂ ਵੱਲੋਂ ਤਬਾਦਲੇ ਨੇ ਨਵੀਂ ਚੁੰਝ ਚਰਚਾ ਛੇੜ ਦਿੱਤੀ ਹੈ। ਪੰਜਾਬ ਪੁਲੀਸ ਦੇ ਮੁਖੀ ਸੁਰੇਸ਼ ਅਰੋੜਾ ਵੱਲੋਂ ਕੁਝ ਅਰਸਾ ਪਹਿਲਾਂ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।