Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 2018

April 2018

ਫਗਵਾੜਾ: ਫਗਵਾੜਾ ਵਿਖੇ ਹਿੰਦੁਤਵੀ ਧਿਰਾਂ ਅਤੇ ਦਲਿਤ ਜਥੇਬੰਦੀਆਂ ਦਰਮਿਆਨ ਹੋਏ ਹਿੰਸਕ ਟਕਰਾਅ ਦੇ ਸਬੰਧੀ ਅੱਜ ਪੁਲਿਸ ਨੇ ਦੋ ਦਲਿਤ ਆਗੂਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਸ ਦੇ ਵਿਰੋਧ ਵਿਚ ਦਲਿਤ ਭਾਈਚਾਰੇ ਵਲੋਂ ਐਸ.ਪੀ ਦਫਤਰ ਬਾਹਰ ਧਰਨਾ ਲਾਇਆ ਗਿਆ ਹੈ। ਜਿਕਰਯੋਗ ਹੈ ਕਿ ਹਿੰਦੁਤਵੀ ਧਿਰਾਂ ਵਲੋਂ ਚਲਾਈ ਗੋਲੀ ਨਾਲ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ […]

ਚੰਡੀਗੜ੍ਹ: ਸਤਲੁਜ ਯਮੁਨਾ ਲਿੰਕ ਨਹਿਰ (ਐਸ.ਵਾਈ.ਐਲ) ਦਾ ਮਸਲਾ ਇਕ ਵਾਰ ਫੇਰ ਉਭਾਰਨ ਲਈ ਹਰਿਆਣਾ ਦੀ ਖੇਤਰੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੇ ਮੰਗਲਵਾਰ ਤੋਂ ਭਿਵਾਨੀ ਵਿਚ ਜੇਲ੍ਹ ਭਰੋ ਅੰਦੋਲਨ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਅੰਦੋਲਨ ਤਹਿਤ ਮਈ ਮਹੀਨੇ ਲਈ ਪਾਰਟੀ ਵਲੋਂ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਪ੍ਰੋਗਰਾਮ ਅਨੁਸਾਰ 1 ਮਈ ਨੂੰ […]

ਚੰਡੀਗੜ੍ਹ: 1980-90 ਦੇ ਦਹਾਕੇ ਦੌਰਾਨ ਪੰਜਾਬ ‘ਤੇ ਜ਼ੁਲਮਾਂ ਦੀ ਵੱਡੀ ਹਨੇਰੀ ਝੂਲੀ ਤੇ ਰਾਜਸੀ ਸੱਤਾ ਦੀ ਤਾਕਤ ਨਾਲ ਭਾਰਤੀ ਰਾਜ ਪ੍ਰਬੰਧ ਦੀਆਂ ਕਰਿੰਦੀਆਂ ਸੁਰੱਖਿਆ ਫੌਜਾਂ ਨੇ ਵੱਡੇ ਪੱਧਰ ‘ਤੇ ਮਨੁੱਖੀ ਹੱਕਾਂ ਦਾ ਘਾਣ ਕੀਤਾ। ਮਨੁੱਖੀ ਹੱਕਾਂ ਦੇ ਇਸ ਘਾਣ ਬਾਰੇ ਵੱਖ-ਵੱਖ ਸੰਸਥਾਵਾਂ ਜਿਵੇਂ ਕੋਆਰਡੀਨੇਸ਼ਨ ਕਮੇਟੀ ਫਾਰ ਡਿਸਅਪੀਅਰਡ ਪਰਸਨਜ਼, ਵੋਇਸੀਸ ਫਾਰ ਫਰੀਡਮ, ਹਿਊਮਨ ਰਾਈਟਸ ਵਾਚ ਅਤੇ […]

ਨਿਊਯਾਰਕ: ਅਮਰੀਕਾ ਦੇ ਹਜ਼ਾਰਾਂ ਸਿੱਖਾਂ ਨੇ ਇਥੇ ਮੈਨਹੱਟਨ ਦੇ ਐਨ ਵਿਚਕਾਰ ਕੱਢੀ ਗਈ ਸਾਲਾਨਾ ‘ਸਿੱਖ ਡੇਅ ਪਰੇਡ’ ’ਚ ਸ਼ਿਰਕਤ ਕੀਤੀ। ਸਿੱਖਾਂ ਨੇ ਆਪਣੇ ’ਤੇ ਹੁੰਦੇ ਨਫ਼ਰਤੀ ਅਪਰਾਧਾਂ ਦੀਆਂ ਘਟਨਾਵਾਂ ਦਰਮਿਆਨ ਪਰੇਡ ਰਾਹੀਂ ਸਿੱਖ ਧਰਮ ਬਾਰੇ ਜਾਗਰੂਕਤਾ ਫੈਲਾਈ। ਇੰਜ ਜਾਪ ਰਿਹਾ ਸੀ ਕਿ ਮੈਨਹੱਟਨ ’ਚ ਦਸਤਾਰਾਂ ਦਾ ਹੜ ਆ ਗਿਆ ਹੈ ਜਦਕਿ 31ਵੀਂ ‘ਸਿੱਖ ਡੇਅ ਪਰੇਡ’ […]

ਸਰੀ: ਗੁਰਦੁਆਰਾ ਸਾਹਿਬ ਦਸਮੇਸ਼ ਦਰਬਾਰ ਜੀ ਸਰੀ, ਬੀ.ਸੀ (ਕੈਨੇਡਾ) ਦੀ ਪ੍ਰਬੰਧਕੀ ਕਮੇਟੀ ਦੀ ਵਾਗਡੋਰ ਨੌਜਵਾਨਾਂ ਹੱਥ ਸੌਂਪੀ ਗਈ ਹੈ। ਅੱਜ ਗੁਰਦੁਆਰਾ ਕਮੇਟੀ ਦੇ ਡਾਇਰੈਕਟਰਾਂ ਦੀ ਇੱਕ ਮੀਟਿੰਗ ਹੋਈ, ਜਿਸ ਵਿੱਚ ਗੰਭੀਰ ਵਿਚਾਰਾਂ ਕਰਨ ਉਪਰੰਤ ਸਰਬਸੰਮਤੀ ਨਾਲ ਅਗਲੇ 2 ਸਾਲਾਂ ਲਈ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਵਜੋਂ ਕੈਨੇਡਾ ਦੇ ਜੰਮਪਲ 37 ਸਾਲ ਦੇ ਨੌਜਵਾਨ […]

ਅਸਲ ਗੱਲ ਇਹ ਹੈ ਕਿ ਸਿੱਖ ਸਿਧਾਂਤ, ਇਤਿਹਾਸ ਅਤੇ ਪਰੰਪਰਾ ਅਨੁਸਾਰ ਕੋਈ ਮਨੁੱਖ ਗੁਰੂ ਦਾ ਸਵਾਂਗ ਨਹੀਂ ਰਚ ਸਕਦਾ। ਜਦੋਂ ਸਵਾਂਗ ਦੀ ਮਨਾਹੀ ਹੈ ਫਿਰ ਇਹ ਕਿਸੇ ਰੂਪ ਵਿੱਚ ਹੋਵੇ ਜਾਂ ਨਾ ਹੋਵੇ ਉਹਦੇ ਬਾਰੇ ਬਹਿਸ ਕਾਹਦੇ ਵਾਸਤੇ? ਇਹ ਮਨੁੱਖੀ ਅਤੇ ਬਿਜਲ ਪਰਛਾਵੇਂ ਦੇ ਫਰਕ ਦੇ ਰੌਲੇ ਦੀ ਸੰਭਾਵਨਾ ਆਈ ਹੀ ਕਿਥੋਂ? ਇਹ ਮੂਲ ਵਿਚਾਰਣ ਵਾਲੀ ਗੱਲ ਹੈ।

ਲੰਡਨ: ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਅਤੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵਲੋਂ ਅਰੰਭੇ ਹੋਏ ਖਾਲਿਸਤਾਨ ਦੀ ਜੰਗੇ ਆਜਾਦੀ ਦੇ ਜੁਝਾਰੂ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਯਾਦ ਵਿੱਚ ਗੁਰੂ ਨਾਨਕ ਗੁਰਦਵਾਰਾ ਸਮੈਦਿਕ ਵਿਖੇ 5 ਮਈ ਸ਼ਨੀਚਵਾਰ ਨੂੰ ਵਿਸ਼ਾਲ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ । ਯੂਨਾਈਟਿਡ ਖਾਲਸਾ ਦਲ ਯੂ,ਕੇ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਜਮਾਤ ਦੀ ਪਾਠ ਪੁਸਤਕ ਵਿੱਚੋਂ ਸਿੱਖ ਗੁਰੂ ਸਾਹਿਬਾਨ ਦੇ ਇਤਿਹਾਸ ਨੂੰ ਖਤਮ ਕਰਨਾ ਮੰਦਭਾਗੀ ਗੱਲ ਹੈ, ਜਿਸ ਦੀ ਪੰਜਾਬ ਸਰਕਾਰ ਨੂੰ ਮੁਆਫ਼ੀ ਮੰਗਣੀ ਚਾਹੀਦੀ ਹੈ। ਜਾਰੀ ਬਿਆਨ ‘ਚ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਸਮੇਤ […]

ਚੰਡੀਗੜ੍ਹ: 1984 ਵਿੱਚ ਦਿੱਲੀ ’ਚ ਹੋਏ ਸਿੱਖ ਕਤਲੇਆਮ ਦੌਰਾਨ ਇਕ ਮੇਜਰ ਤੇ ਜਵਾਨ ਦੇ ਮਾਰੇ ਜਾਣ ਤੋਂ 34 ਸਾਲਾਂ ਮਗਰੋਂ ਹਥਿਆਰਬੰਦ ਬਲਾਂ ਬਾਰੇ ਟ੍ਰਿਬਿਊਨਲ (ਏਐਫਟੀ) ਦੇ ਚੰਡੀਗੜ੍ਹ ਬੈਂਚ ਨੇ ਆਪਣੇ ਇਕ ਫ਼ੈਸਲੇ ਵਿੱਚ ਉਪਰੋਕਤ ਫ਼ੌਜੀ ਜਵਾਨਾਂ ਦੀਆਂ ਵਿਧਵਾਵਾਂ ਨੂੰ ਉੱਚ ਪੈਨਸ਼ਨ ਲਾਭ ਲੈਣ ਦੇ ਯੋਗ ਦੱਸਿਆ ਹੈ। ਏਐਫ਼ਟੀ ਬੈਂਚ ਦੇ ਜਸਟਿਸ ਐਮ.ਐਸ.ਚੌਹਾਨ ਤੇ ਲੈਫਟੀਨੈਂਟ ਜਨਰਲ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਐਤਵਾਰ ਨੂੰ ਕੈਪਟਨ ਅਮਰਿਦੰਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਕਾਂਗਰਸ ਸਰਕਾਰ ਦੁਆਰਾ 12ਵੀਂ ਦੀ ਇਤਿਹਾਸ ਦੀ ਕਿਤਾਬ ਵਿਚੋਂ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਨਾਲ ਸੰਬੰਧਿਤ 23 ਪਾਠ ਕੱਟਣ ਦੀ ਕਰੜੇ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ‘ਆਪ’ ਨੇ ਕਾਂਗਰਸ ਸਰਕਾਰ ਦੇ ਇਸ ਕਦਮ ਨੂੰ ਸਿੱਖ ਗੁਰੂਆਂ ਅਤੇ ਸਿੱਖ ਇਤਿਹਾਸ ਦਾ ਅਪਮਾਨ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।