ਪਟਿਆਲਾ: ਸ਼੍ਰੋਮਣੀ ਕਮੇਟੀ ਵੱਲੋਂ 523 ਮੁਲਾਜ਼ਮਾਂ ਨੂੰ ਫਾਰਗ ਕੀਤੇ ਜਾਣ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਆਪਣੇ ਕਾਰਜਕਾਲ ਦੌਰਾਨ ਹੋਈਆਂ ਨਿਯੁਕਤੀਆਂ ਨੂੰ ਸਹੀ ਕਰਾਰ ਦਿੱਤਾ ਹੈ। ਉਹ ਅੱਜ ਆਪਣੇ ਗ੍ਰਹਿ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰ ਰਹੇ ਸਨ। ਪ੍ਰੋ. ਬਡੂੰਗਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ […]
ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਹਾਈ-ਟੈਕ ਕਰਨ ਦੀ ਨੀਤੀ ਤਹਿਤ ਖਾਸ ਕਿਸਮ ਦੀਆਂ ਐਨਕਾਂ ਦਿੱਤੀਆਂ ਜਾ ਰਹੀਆਂ ਹਨ ਜੋ ਵਿਅਕਤੀ ਦੇ ਚਿਹਰੇ ਨੂੰ ਪਛਾਣ ਕੇ ਉਸਦੀ ਸਾਰੀ ਜਾਣਕਾਰੀ ਦੱਸਣਗੀਆਂ। ਭਾਰਤ ਵਿਚ ਪੰਜਾਬ ਪੁਲਿਸ ਇਸ ਤਕਨੀਕ ਨੂੰ ਵਰਤਣ ਵਾਲੀ ਪਹਿਲੀ ਪੁਲਿਸ ਹੋਵੇਗੀ। ਇਸ ਪ੍ਰੋਜੈਕਟ ਨੂੰ ਗੁੜਗਾਂਓ ਦੀ ਇਕ ਕੰਪਨੀ ਵਲੋਂ ਪੂਰਾ ਕੀਤਾ ਜਾ ਰਿਹਾ ਹੈ ਤੇ 80000 […]
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ਗਿਆ। ਅੰਗਰੇਜੀ ਤੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਫੜੀਆਂ ਤਖਤੀਆਂ ਤੇ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਦੀ ਮੰਗ ਲਈ ਸਿੱਖੀ ਨੁਕਤਾ ਨਜਰ ਤੋਂ ਸਿਧਾਂਤਕ ਤੁਕਾਂ ਲਿਖੀਆਂ ਗਈਆਂ ਸਨ। […]
ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾਵਾਂ ਵਲੋਂ 13 ਅਪ੍ਰੈਲ ਨੂੰ ਇਸ ਫਿਲਮ ਨੂੰ ਦੁਬਾਰਾ ਰਿਲੀਜ਼ ਕਰਨ ਦੇ ਐਲਾਨ ਤੋਂ ਬਾਅਦ ਇਸ ਵਿਵਾਦਿਤ ਫਿਲਮ ਖਿਲਾਫ ਸਿੱਖ ਜਗਤ ਦਾ ਰੋਸ ਦੁਬਾਰਾ ਉੱਠ ਖੜ੍ਹਾ ਹੋਇਆ ਹੈ। ਇਸ ਤੋਂ ਪਹਿਲਾਂ ਸਿੱਖ ਰੋਹ ਦੇ ਚਲਦਿਆਂ 2015 ਵਿਚ ਇਸ ਫਿਲਮ ਨੂੰ ਰੋਕ ਦਿੱਤਾ ਗਿਆ ਸੀ। ਇਸ ਵਾਰ ਫਿਲਮ ਦੇ […]
ਅੰਮ੍ਰਿਤਸਰ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਨੂੰ ਮੁੜ ਵਾਚਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਕ ਸਬ-ਕਮੇਟੀ ਬਣਾਈ ਗਈ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਫਿਲਮ ‘ਨਾਨਕ ਸ਼ਾਹ ਫਕੀਰ’ ਨੂੰ ਮੁੜ ਵਾਚਣ ਲਈ ਬਣਾਈ ਗਈ ਸਬ-ਕਮੇਟੀ, ਫਿਲਮ ਸਬੰਧੀ ਆਪਣੀ ਰਿਪੋਰਟ ਦੇਵੇਗੀ। ਦਫ਼ਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ […]