Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 8, 2018

April 8, 2018

ਨਵਾਂਸ਼ਹਿਰ: ਬੰਗਾ ਪੁਲਿਸ ਵਲੋਂ ਬੀਤੇ ਦਿਨੀਂ ਗ੍ਰਿਫਤਾਰ ਕੀਤੇ ਗਏ 6 ਨੌਜਵਾਨਾਂ ਵਿਚੋਂ 2 ਨਬਾਲਗ ਨੌਜਵਾਨਾਂ ਨੂੰ ਬੀਤੇ ਕਲ੍ਹ ਜ਼ਮਾਨਤ ਦੇ ਦਿੱਤੀ ਗਈ ਜਦਕਿ ਬਾਕੀ 4 ਨੌਜਵਾਨਾਂ ਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਨੌਜਵਾਨਾਂ ਵਲੋਂ ਅਦਾਲਤ ਵਿਚ ਪੇਸ਼ ਹੋਏ ਵਕੀਲ ਬੀ.ਐਸ. ਰਿਆੜ ਨੇ ਕਿਹਾ ਕਿ ਪੁਲਿਸ ਵੱਡੇ ਦਾਅਵੇ ਕਰਕੇ ਨੌਜਵਾਨਾਂ ਨੂੰ ਕੇਸ ਵਿਚ […]

ਚੰਡੀਗੜ੍ਹ: ਪੰਜਾਬ ਵਿਚ ਨਸ਼ੇ ਦੇ ਵਪਾਰ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ ਦੀ ਜਾਂਚ ਕਰ ਰਹੀ ਸਪੈਸ਼ਲ ਟਾਸਕ ਫੋਰਸ ਦੀ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬਹੁਚਰਚਿਤ ਜਗਦੀਸ਼ ਭੋਲਾ ਦਰੱਗ ਕੇਸ ਵਿਚ ਕੈਨੇਡਾ ਰਹਿੰਦੇ ਸਤਪ੍ਰੀਤ ਸਿੰਘ ਉਰਫ ਸੱਤਾ ਅਤੇ ਪਰਮਿੰਦਰ ਸਿੰਘ ਉਰਫ ਪਿੰਦੀ ਨੂੰ ਨਸ਼ਾ ਸਪਲਾਈ ਕਰਨ ਵਿਚ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸ਼ਮੂਲੀਅਤ […]

ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਸਿੱਖ ਰੋਹ ਵਧਦਾ ਜਾ ਰਿਹਾ ਹੈ ਤੇ ਸਿੱਖ ਸੰਗਤਾਂ ਵਲੋਂ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿਚ ਇਸ ਫਿਲਮ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਇਸ ਫਿਲਮ ‘ਤੇ ਮੁਕੰਮਲ ਪਬੰਦੀ ਲਾਉਣ ਦੀ ਮੰਗ ਕੀਤੀ ਗਈ। ਬੀਤੇ ਕੱਲ੍ਹ ਹੁਸ਼ਿਆਰਪੁਰ ਵਿਚ ਸ਼ਹਿਰ ਦੀਆਂ ਸਮੂਹ ਸਿੱਖ ਜਥੇਬੰਦੀਆਂ ਵਲੋਂ ਸਥਾਨਕ ਗੁਰਦੁਆਰਾ ਸਿੰਘ ਸਭਾ ਤੋਂ ਲੈ ਕੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।