ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮੁਤਵਾਜ਼ੀ ਜਥੇਦਾਰਾਂ ਤੋਂ ਬਾਅਦ ਪੰਥਕ ਰੋਹ ਨੂੰ ਦੇਖਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਵਿਵਾਦਿਤ ਫਿਲਮ ‘ਨਾਨਕ ਸ਼ਾਹ ਫਕੀਰ’ ‘ਤੇ ਪਾਬੰਦੀ ਦਾ ਐਲਾਨ ਕਰ ਦਿੱਤਾ ਹੈ ਅਤੇ ਸਿੱਖਾਂ ਨੂੰ ਅਪੀਲ ਕੀਤੀ ਕਿ ਇਸ ਫਿਲਮ ਦੀ ਰਿਲੀਜ਼ ਖਿਲਾਫ ਸ਼ਾਂਤਮਈ ਰੋਸ ਪ੍ਰਦਰਸ਼ਨ […]
ਚੰਡੀਗੜ੍ਹ: ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਖਿਲਾਫ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਵਿਦਿਆਰਥੀਆਂ ਵਲੋਂ ਰੋਸ ਪ੍ਰਦਰਸ਼ਨ ਕਰਕੇ ਭਾਰਤ ਸਰਕਾਰ ਤੋਂ ਇਸ ਫਿਲਮ ‘ਤੇ ਮੁਕੰਮਲ ਪਾਬੰਦੀ ਦੀ ਮੰਗ ਕੀਤੀ ਗਈ। ਵਿਦਿਆਰਥੀ ਵਿਚਾਰ ਚਰਚਾ ਗਰੁੱਪ ‘ਸੱਥ’ ਵਲੋਂ ਕੀਤੇ ਗਏ ਇਸ ਰੋਸ ਪ੍ਰਦਰਸ਼ਨ ਵਿਚ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀ ਕੇਂਦਰ ‘ਤੇ ਇਕੱਤਰ ਹੋਏ […]
ਪਟਿਆਲਾ: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਵੱਲੋਂ 6 ਅਪਰੈਲ, 2018 ਨੂੰ ਨਾਨਕ ਸ਼ਾਹ ਫਕੀਰ ਤੇ ਪਾਬੰਦੀ ਲਾਉਣ ਲਈ ਇਕ ਸੰਕੇਤਕ ਰੋਸ ਮੁਜਾਹਰਾ ਯੂਨੀਵਰਸਿਟੀ ਦੇ ਮੁੱਖ ਦਰਵਾਜੇ ‘ਤੇ ਕੀਤਾ ਗਿਆ। ਅੰਗਰੇਜੀ ਤੇ ਪੰਜਾਬੀ ਭਾਸ਼ਾ ਵਿਚ ਵਿਦਿਆਰਥੀਆਂ ਦੇ ਹੱਥਾਂ ਵਿਚ ਫੜੀਆਂ ਤਖਤੀਆਂ ਤੇ ਨਾਨਕ ਸ਼ਾਹ ਫਕੀਰ ‘ਤੇ ਪਾਬੰਦੀ ਦੀ ਮੰਗ ਲਈ ਸਿੱਖੀ ਨੁਕਤਾ ਨਜਰ ਤੋਂ ਸਿਧਾਂਤਕ […]
ਚੰਡੀਗੜ੍ਹ: ਪੰਜਾਬ ਪੁਲਿਸ ਵਿਚ ਚੱਲ ਰਹੇ ਅੰਦਰੂਨੀ ਟਕਰਾਅ ਬਾਰੇ ਬੋਲਦਿਆਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਥਿਤ ਤੌਰ ’ਤੇ ਕਈ ਭੇਤ ਖੁੱਲ੍ਹਣ ਦੇ ਬਾਵਜੂਦ ਵੀ ਸਾਬਕਾ ਮੰਤਰੀ ਬਿਕਰਮ ਮਜੀਠੀਆ, ਪੁਲੀਸ ਮੁਖੀ ਸੁਰੇਸ਼ ਅਰੋੜਾ ਤੇ ਡੀਜੀਪੀ (ਇੰਟੈਲੀਜੈਂਸ) ਦਿਨਕਰ ਗੁਪਤਾ ਖ਼ਿਲਾਫ ਕਾਰਵਾਈ […]
ਨਿਊਯਾਰਕ: ਇੱਥੋਂ ਦੇ ਸਿੱਖ ਭਾਈਚਾਰੇ ਵੱਲੋਂ ਮਨਾਏ ਗਏ ਦਸਤਾਰ ਦਿਹਾੜੇ ਮੌਕੇ ਸ਼ਹਿਰ ਦੇ ਟਾਈਮਜ਼ ਸਕੁਏਅਰ ਵਿੱਚ ਵੱਖ ਵੱਖ ਰੰਗਾਂ ਦੀਆਂ ਪੱਗਾਂ ਦਾ ਸੈਲਾਬ ਆ ਗਿਆ। ਸ਼ਨਿਚਰਵਾਰ ਨੂੰ ਨਿਊ ਯਾਰਕ ਦੇ ਸਿੱਖਾਂ ਦੀਆਂ ਜਥੇਬੰਦੀਆਂ ਨੇ ਮਹਿਮਾਨਾਂ ਦੇ ਦਸਤਾਰਾਂ ਸਜਾਈਆਂ ਤੇ ਨਾਲ ਹੀ ਉਨ੍ਹਾਂ ਨੂੰ ਆਪਣੇ ਧਰਮ ਤੇ ਵਿਰਸੇ ਦੀ ਜਾਣਕਾਰੀ ਦਿੱਤੀ। ਸਮਝਿਆ ਜਾਂਦਾ ਹੈ ਕਿ ਅਮਰੀਕਾ […]