Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 14, 2018

April 14, 2018

ਅੰਮ੍ਰਿਤਸਰ: 1978 ਦੀ ਵਿਸਾਖੀ ਦੌਰਾਨ ਨਰਕਧਾਰੀਆਂ ( ਨਕਲੀ ਨਿਰੰਕਾਰੀਆਂ ) ਵੱਲੋਂ ਵਰਤਾਏ ਗਏ ਖ਼ੂਨੀ ਸਾਕੇ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਆਨ ਸ਼ਾਨ ਲਈ ਸ਼ਹੀਦ ਹੋਏ 13 ਸਿੰਘਾਂ ਦੀ ਯਾਦ ਵਿਚ ਚਾਲ੍ਹੀਵੇਂ ਸ਼ਹੀਦੀ ਯਾਦਗਾਰ ਸਮਾਗਮ ਦਮਦਮੀ ਟਕਸਾਲ ਵੱਲੋਂ ਪੂਰੀ ਸ਼ਰਧਾ ਉਤਸ਼ਾਹ ਨਾਲ ਮਨਾਇਆ ਗਿਆ। ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਦੀ […]

ਚੰਡੀਗੜ੍ਹ: ਅਕਾਲ ਤਖਤ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਅਤੇ ਸੰਤ ਸਮਾਜ ਦੇ ਮੁਖੀ ਰਹੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਅੱਜ ਧਾਰਮਿਕ ਪਾਰਟੀ ‘ਪੰਥਕ ਅਕਾਲੀ ਲਹਿਰ’ ਬਣਾਉਣ ਦਾ ਐਲਾਨ ਕਰਕੇ ਬਾਦਲਾਂ ਵਿਰੁੱਧ ਮੋਰਚਾ ਖੋਲ੍ਹ ਦਿੱਤਾ ਹੈ। ਇਨ੍ਹਾਂ ਦੋਵਾਂ ਆਗੂਆਂ ਨੇ ਅੱਜ ਕਈ ਧਾਰਮਿਕ ਧਿਰਾਂ ਦੇ ਪ੍ਰਤੀਨਿਧਾਂ ਸਮੇਤ ਇੱਥੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ […]

ਫਗਵਾੜਾ: ਫਗਵਾੜਾ ਵਿਚ ਬੀਤੀ ਰਾਤ ਦਲਿਤ ਭਾਈਚਾਰੇ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਤੋਂ ਬਾਅਦ ਬਣਿਆ ਤਣਾਅਪੂਰਣ ਮਾਹੌਲ ਅੱਜ ਹੋਰ ਗੰਭੀਰ ਹੋ ਗਿਆ ਜਦੋਂ ਸਵੇਰੇ ਸਥਾਨਕ ਬਾਲਮੀਕੀ ਚੌਂਕ ਵਿਚ ਕੁਝ ਅਣਪਛਾਤੇ ਲੋਕਾਂ ਨੇ ਪੰਜਾਬ ਸ਼ਿਵ ਸੈਨਾ ਆਗੂ ਰਾਜੇਸ਼ ਪਲਟਾ ਦੀ ਕੁੱਟਮਾਰ ਕਰ ਦਿੱਤੀ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਪੁਲਿਸ ਪਲਟਾ ਨੂੰ ਬਚਾਉਣ ਲਈ ਮੌਕੇ ‘ਤੇ ਪਹੁੰਚੀ […]

ਬੀਤੇ ਰਾਤ ਦਲਿਤਾਂ ਅਤੇ ਸ਼ਿਵ ਸੈਨਾ ਕਾਰਕੁਨਾਂ ਦੇ ਟਕਰਾਰ ਤੋਂ ਬਾਅਦ ਫਗਵਾੜੇ ਦਾ ਮਾਹੌਲ ਤਨਾਪੂਰਨ ਬਣਿਆ ਹੋਇਆ ਹੈ।ਰਿਪੋਰਟਾਂ ਅਨੁਸਾਰ ਸ਼ਿਵ ਸੈਨਾ ਕਾਰਕੁਨਾਂ ਵੱਲੋ ਚਲਾਈ ਗੋਲੀਬਾਰੀ ਨਾਲ 2 ਦਲਿਤ ਕਾਰਕੁਨਾਂ ਜ਼ਖ਼ਮੀ ਹੋਏ। ਜਿਸ ਵਿੱਚੋ ਇੱਕ ਦੇ ਸਿਰ ਵਿੱਚ ਗੋਲੀ ਲੱਗੀ ਹੈ।ਇਸ ਕਾਰਨ ਅੱਜ ਫਗਵਾੜਾ ਦੇ ਬਜ਼ਾਰ ਅਤੇ ਆਵਾਜਾਈ ਬੰਦ ਰਹੀ।

ਚੰਡੀਗੜ੍ਹ: ਬੀਤੀ ਰਾਤ ਮੋਹਾਲੀ ਦੇ ਫੇਜ਼ 8 ਵਿਚ ਪੰਜਾਬੀ ਗਾਇਕ ਪਰਮੀਸ਼ ਵਰਮਾ ਅਤੇ ਉਸ ਨਾਲ ਮੌਕੇ ‘ਤੇ ਮੋਜੂਦ ਇਕ ਮਿੱਤਰ ਨੂੰ ਗੋਲੀ ਮਾਰ ਦਿੱਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮੀਸ਼ ਵਰਮਾ ਅਤੇ ਉਸਦਾ ਮਿੱਤਰ ਖਤਰੇ ਤੋਂ ਬਾਹਰ ਹਨ ਤੇ ਫੋਰਟਿਸ ਹਸਪਤਾਲ ਵਿਚ ਦਾਖਲ ਹਨ। ਪੁਲਿਸ ਸੂਤਰਾਂ ਅਨੁਸਾਰ ਵਰਮਾ ਦੇ ਗੋਡੇ ‘ਤੇ ਗੋਲੀ ਲੱਗੀ ਹੈ। ਮੀਡੀਆ ਰਿਪੋਰਟਾਂ […]

ਜਲੰਧਰ: ਜ਼ਿਲ੍ਹਾ ਜਲੰਧਰ ਦੇ ਪਿੰਡ ਰਾਏਪੁਰ ਦੇ ਵਸਨੀਕ ਅਤੇ ਇੰਗਲੈਂਡ ਦੇ ਪਹਿਲੇ ਦਸਤਾਰਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਦਾ ਵਿਸਾਖੀ ਮੌਕੇ ‘ਸਿੱਖ ਆਫ ਦਾ ਯੀਅਰ’ ਐਵਾਰਡ ਨਾਲ ਸਨਮਾਨ ਕੀਤਾ ਗਿਆ ਹੈ। ਇਹ ਸਨਮਾਨ ਇੰਗਲੈਂਡ ਦੀ ਸਮਾਜ ਸੇਵੀ ਸੰਸਥਾ ਸਿੱਖ ਫੋਰਮ ਇੰਟਰਨੈਸ਼ਨਲ ਵੱਲੋਂ 31ਵੇਂ ਸਾਲਾਨਾ ਸਮਾਗਮ ਦੌਰਾਨ ਹਾਊਸ ਆਫ ਲਾਰਡਜ਼ ਵਿੱਚ ਦਿੱਤਾ ਗਿਆ। ਜਥੇਬੰਦੀ ਉਨ੍ਹਾਂ […]

ਚੰਡੀਗੜ੍ਹ: ਸੀਰੀਆ ਵਿਚ ਚੱਲ ਰਹੀ ਜੰਗ ਵਿਚ ਅੱਜ ਅਮਰੀਕਾ, ਬਰਤਾਨੀਆ ਅਤੇ ਫਰਾਂਸ ਦੀਆਂ ਫੌਜਾਂ ਵਲੋਂ ਸਾਂਝੇ ਤੌਰ ‘ਤੇ ਸੀਰੀਆ ਦੇ ਰਾਸ਼ਟਰਪਤੀ ਬਸ਼ਰ ਅਲ ਅਸਦ ਖਿਲਾਫ ਵੱਡਾ ਹਮਲਾ ਕਰਦਿਆਂ ਸਿੱਧੀ ਦਖਲ ਦੇ ਦਿੱਤੀ ਹੈ ਜਿਸ ਨਾਲ ਸੀਰੀਆ ਦੇ ਇਕ ਨਵੇਂ ਵਿਸ਼ਵ ਯੁੱਧ ਦੀ ਸ਼ੁਰੂਆਤ ਦਾ ਅਖਾੜਾ ਬਣਨ ਦੇ ਅਸਾਰ ਪੈਦਾ ਹੋ ਗਏ ਹਨ। ਬੀਤੀ ਦੇਰ ਰਾਤ […]

ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1978 ਦੀ ਵਿਸਾਖੀ ਦੇ ਨਿਰੰਕਾਰੀ ਕਾਂਡ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਇਕ ਸਮਾਗਮ ਕਰਵਾਇਆ ਗਿਆ।

ਔਟਾਵਾ: ਕਨੇਡਾ ਦੀ ਵਿਸ਼ਵ ਸਿੱਖ ਸੰਸਥਾ ਨੂੰ, ਪਿਛਲੇ ਕੁਝ ਦਿਨਾਂ ਵਿਚ, ਐਡਮਿੰਟਨ, ਸੱਰੀ ਤੇ ਬਰਾਂਪਟਨ ਵਿਚ “#AskCanadianSikhs: ਜਦੋਂ ਕਨੇਡੀਅਨ ਸਿੱਖ ਬੋਲ ਪਏ” ਦੇ ਸਿਰਲੇਖ ਹੇਠਾਂ ਕੀਤੀਆਂ ਪੈਨਲ ਗੋਸ਼ਟੀਆਂ ਬਾਰੇ ਬਹੁਤ ਭਰਵਾਂ ਹੁੰਗਾਰਾ ਮਿਲਿਆ। ਇਨ੍ਹਾਂ ਪੈਨਲਾਂ ਵਿਚ ਬਰਤਾਨੀਆ ਦੇ ਮਸ਼ਹੂਰ ਪੱਤਰਕਾਰ ਸੱਨੀ ਹੁੰਦਲ ‘ਤੇ ਹੋਰ ਪਬਲਿਕ ਰਿਲੇਸ਼ਨਜ਼ ‘ਤੇ ਮੀਡੀਆ ਮਾਹਰਾਂ ਨੇ ਸ਼ਿਰਕਤ ਕੀਤੀ। ਸੈਂਕੜਿਆਂ ਦੀ ਗਿਣਤੀ […]

ਫਗਵਾੜਾ: ਇੱਥੇ ਗੋਲ ਚੌਕ ’ਚ ਅੱਜ ਦੇਰ ਰਾਤ ਦਲਿਤ ਜਥੇਬੰਦੀਆਂ ਵੱਲੋਂ ਡਾ. ਬੀ.ਆਰ. ਅੰਬੇਦਕਰ ਦੀ ਫੋਟੋ ਵਾਲਾ ਬੋਰਡ ਲਗਾ ਕੇ ਚੌਕ ਦਾ ਨਾਮ ਸੰਵਿਧਾਨ ਚੌਕ ਰੱਖਣ ਦੇ ਮਾਮਲੇ ’ਤੇ ਦੋ ਧਿਰਾਂ ਦਰਮਿਆਨ ਪਥਰਾਉ ਤੇ ਗੋਲੀ ਚੱਲਣ ਕਾਰਨ ਚਾਰ ਵਿਅਕਤੀ ਜ਼ਖ਼ਮੀ ਹੋਣ ਦੀ ਖ਼ਬਰ ਹੈ। ਇਸ ਦੌਰਾਨ ਹੋਈ ਹਿੰਸਾ ਵਿਚ ਭੜਕੇ ਲੋਕਾਂ ਨੇ 6 ਸਕੂਟਰ ਅਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।