Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 18, 2018

April 18, 2018

ਦਲ ਖਾਲਸਾ ਨੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਹਿਰਾਸਤ ਵਿਚ ਹੋਈ ਮੌਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਭਾਈ ਮਿੰਟੂ ਦੀ ਅਚਾਨਕ ਮੌਤ ਕਈ ਸਵਾਲ ਖੜੇ ਕਰਦੀ ਹੈ ਅਤੇ ਇਸ ਸਾਰੇ ਮਾਮਲੇ ਦੀ ਨਿਆਇਕ ਜਾਂਚ ਹੋਣੀ ਚਾਹੀਦੀ ਹੈ।

ਚੰਡੀਗੜ੍ਹ: ਪੰਜਾਬ ਵਿੱਚ ਗੁਰੂ ਗ੍ਰੰਥ ਸਾਹਿਬ ਤੇ ਹੋਰਨਾਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਕੈਪਟਨ ਸਰਕਾਰ ਵਲੋਂ ਬਣਾਏ ਗਏ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਦੀ ਅਗਵਾਈ ਵਾਲੇ ਕਮਿਸ਼ਨ ਵੱਲੋਂ ਅੱਜ ਸੰਗਰੂਰ ਜ਼ਿਲ੍ਹੇ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਕਮਿਸ਼ਨ ਦੇ ਚੇਅਰਮੈਨ ਜੱਜ ਰਣਜੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਕਾਂਗਰਸ ਨਾਲ ਕੋਈ ਸਬੰਧ […]

ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਸਿੱਖ ਖਾੜਕੂ ਭਾਈ ਹਰਮਿੰਦਰ ਸਿੰਘ ਮਿੰਟੂ ਅੱਜ ਅਕਾਲ ਚਲਾਣਾ ਕਰ ਗਏ। ਉਹ ਪਟਿਆਲਾ ਜੇਲ੍ਹ ਵਿਚ ਨਜ਼ਰਬੰਦ ਸਨ।

ਲੰਡਨ: ਕਾਮਨਵੈਲਥ ਦੇਸ਼ਾਂ ਦੇ ਪ੍ਰਮੁੱਖਾਂ ਦੀ ਬਰਤਾਨੀਆ ਵਿਚ ਹੋ ਰਹੀ ਮੀਟਿੰਗ ਵਿਚ ਸ਼ਾਮਿਲ ਹੋਣ ਲਈ ਲੰਡਨ ਪਹੁੰਚੇ ਨਰਿੰਦਰ ਮੋਦੀ ਖਿਲਾਫ ਵੱਡੇ ਰੋਸ ਮੁਜ਼ਾਹਰਿਆਂ ਦੀਆਂ ਤਿਆਰੀਆਂ ਉਲੀਕੀਆਂ ਗਈਆਂ ਹਨ ਜੋ ਅੱਜ ਤੋਂ ਸ਼ੁਰੂ ਹੋ ਕੇ ਅਗਲੇ ਦਿਨਾਂ ਦੌਰਾਨ ਵੀ ਜਾਰੀ ਰਹਿਣਗੇ। ‘ਦਾ ਹਿੰਦੂ’ ਅਖਬਾਰ ਵਿਚ ਛਪੀ ਖਬਰ ਅਨੁਸਾਰ ਮੋਦੀ ਖਿਲਾਫ ਹੋ ਰਹੇ ਪ੍ਰਦਰਸ਼ਨਾਂ ਵਿਚ ਭਾਰਤ ਅੰਦਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।