Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 19, 2018

April 19, 2018

ਚੰਡੀਗੜ੍ਹ: ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਜੋ ਬੀਤੇ ਕਲ੍ਹ ਭਾਰਤੀ ਨਿਜ਼ਾਮ ਦੀ ਪੰਜਾਬ ਵਿਚਲੀ ਪਟਿਆਲਾ ਜੇਲ੍ਹ ਵਿਚ ਅਕਾਲ ਚਲਾਣਾ ਕਰ ਗਏ ਸਨ ਉਨ੍ਹਾਂ ਦਾ ਅੰਤਿਮ ਸੰਸਕਾਰ ਕੱਲ੍ਹ 20 ਅਪ੍ਰੈਲ ਨੂੰ ਜਲੰਧਰ ਜ਼ਿਲ੍ਹੇ ਵਿਚ ਭੋਗਪੁਰ ਨਜ਼ਦੀਕ ਉਨ੍ਹਾਂ ਦੇ ਜੱਦੀ ਪਿੰਡ ਡੱਲੀ ਵਿਖੇ ਕੀਤਾ ਜਾਵੇਗਾ। ਅੱਜ ਰਜਿੰਦਰਾ ਹਸਪਤਾਲ ਪਟਿਆਲਾ […]

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਲਈ ‘ਵਿਸ਼ੇਸ਼ ਰਾਜ‘ ਦਾ ਦਰਜਾ ਮੰਗਦੇ ਹੋਏ ਪੰਜਾਬ ਨੂੰ ‘ਵਿਸ਼ੇਸ਼ ਸ਼੍ਰੇਣੀ‘ ਸੂਚੀ ‘ਚ ਸ਼ਾਮਲ ਕਰਨ ‘ਤੇ ਜ਼ੋਰ ਦਿੱਤਾ ਹੈ। ਇਸ ਦੇ ਨਾਲ ਹੀ 15ਵੇਂ ਵਿੱਤ ਕਮਿਸ਼ਨ ਦੀਆਂ ਹਵਾਲਾ ਸ਼ਰਤਾਂ ਉੱਤੇ ਪੁਨਰ ਨਜ਼ਰਸਾਨੀ ਦੀ ਮੰਗ ਵੀ ਕੀਤੀ ਹੈ। ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦੇ ਹੋਏ ‘ਆਪ’ ਵਿਧਾਇਕ […]

ਨਵੀਂ ਦਿੱਲੀ: ਸੋਹਰਾਬੁਦੀਨ ਸ਼ੇਖ ਝੂਠੇ ਮੁਕਾਬਲੇ ਦੇ ਕੇਸ ਵਿਚ ਭਾਜਪਾ ਆਗੂ ਅਮਿਤ ਸ਼ਾਹ ਦੀ ਸ਼ਮੂਲੀਅਤ ਦੇ ਕੇਸ ਦੀ ਸੁਣਵਾਈ ਕਰਨ ਵਾਲੇ ਜੱਜ ਬੀ.ਐਚ ਲੋਇਆ ਦੀ ਮੌਤ ਦੀ ਨਿਰਪੱਖ ਜਾਂਚ ਕਰਾਉਣ ਲਈ ਭਾਰਤ ਦੀ ਸੁਪਰੀਮ ਕੋਰਟ ਵਿਚ ਪਾਈ ਗਈ ਲੋਕ ਹਿੱਤ ਅਪੀਲ (ਪੀਆਈਐਲ) ਨੂੰ ਅੱਜ ਸੁਪਰੀਮ ਕੋਰਟ ਨੇ ਰੱਦ ਕਰ ਦਿੱਤਾ ਹੈ। ਜਿਕਰਯੋਗ ਹੈ ਕਿ ਜੱਜ […]

ਲੰਡਨ: ਇੱਥੇ ਕਾਮਨਵੈਲਥ ਦੇਸ਼ਾਂ ਦੇ ਮੁਖੀਆਂ ਦੀ ਮੀਟਿੰਗ ਵਿਚ ਭਾਗ ਲੈਣ ਪਹੁੰਚੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖਿਲਾਫ ਵੱਡੀ ਗਿਣਤੀ ਵਿਚ ਪ੍ਰਦਰਸ਼ਨਕਾਰੀਆਂ ਨੇ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਭਾਰਤ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਵਿਚ ਹਿੰਦੁਤਵੀਆਂ ਦੀ ਥਾਂ ਬਣਦਾ ਜਾ ਰਿਹਾ ਹੈ ਜਿੱਥੇ ਹਿੰਸਾ ਅਤੇ ਬਲਾਤਕਾਰ ਦੀਆਂ ਘਟਨਾਵਾਂ […]

ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਪਟਿਆਲਾ ਜੇਲ੍ਹ ਵਿੱਚ ਹੋਈ ਮੌਤ ਨੂੰ ਉਨ੍ਹਾਂ ਦੇ ਵਕੀਲ ਐਡਵੋਕੇਟ ਜਸਪਾਲ ਸਿੰਘ ਮੰਝਪੁਰ ਨੇ 'ਸਟੇਟ ਦੀ ਸਿੱਧੀ ਸਾਜਿਸ਼' ਕਰਾਰ ਦਿੱਤਾ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਪਰਵਿੰਦਰ ਸਿੰਘ ਝੋਟਾ ਦੀ ਮੌਤ ਨੇ ਪੰਜਾਬ ਵਿੱਚ ਨਸ਼ੇ, ਸਿਆਸਤ ਅਤੇ ਸਰਹੱਦੀ ਸੁਰੱਖਿਆ ਨਾਲ ਜੁੜੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਹ ਲੇਖ ਪੰਜਾਬ ਦੇ ਇਤਿਹਾਸਕ ਸੰਘਰਸ਼ ਅਤੇ ਮੌਜੂਦਾ ਨਸ਼ਾ ਸੰਕਟ ਨੂੰ ਇੱਕ ਵੱਡੇ ਸਿਆਸੀ ਅਤੇ ਢਾਂਚਾਗਤ ਪ੍ਰਸੰਗ ਵਿੱਚ ਸਮਝਣ ਦੀ ਕੋਸ਼ਿਸ਼ ਕਰਦਾ ਹੈ।
ਮੁੱਕੇਬਾਜ਼ੀ ਦੇ ਰਿੰਗ ਵਿੱਚ ‘ਬਾਬਾ ਬੌਕਸਰ’ ਵਜੋਂ ਮਸ਼ਹੂਰ ਪਰਵਿੰਦਰ ਝੋਟਾ ਨੇ ਬਾਅਦ ਵਿੱਚ ਮਾਨਸਾ ਵਿੱਚ ਨਸ਼ਿਆਂ ਖ਼ਿਲਾਫ਼ ਜੰਗ ਛੇੜੀ। ਕੌਮੀ ਪੱਧਰ ਦੇ ਖਿਡਾਰੀ ਤੋਂ ਨਸ਼ਾ ਵਿਰੋਧੀ ਕਾਰਕੁਨ ਬਣਨ ਤੱਕ ਉਸ ਦੀ ਜ਼ਿੰਦਗੀ ਸੰਘਰਸ਼, ਬੇਬਾਕੀ ਅਤੇ ਲੋਕਾਂ ਦੀ ਮਦਦ ਨਾਲ ਭਰੀ ਰਹੀ।
- ਅਮਰੀਕਾ ਭਾਰਤ ਰਣਨੀਤਕ ਨੇੜਤਾ ਸਿਰਫ਼ ਰੱਖਿਆ ਜਾਂ ਵਪਾਰਕ ਸਾਂਝ ਦਾ ਮਸਲਾ ਨਹੀਂ। ਇਹ ਲੇਖ ਵੇਖਦਾ ਹੈ ਕਿ ਅਮਰੀਕੀ ਪ੍ਰਭਾਵ, ਭਾਰਤੀ ਰਣਨੀਤਕ ਖ਼ੁਦਮੁਖ਼ਤਿਆਰੀ ਅਤੇ ਪੰਜਾਬ ਤੇ ਸਿੱਖ ਪੰਥ ਦੀ ਰਾਜਸੀ ਹਸਤੀ ਆਪਸ ਵਿੱਚ ਕਿਵੇਂ ਟਕਰਾਉਂਦੀਆਂ ਹਨ।