Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

April 25, 2018

April 25, 2018

ਜੋਧਪੁਰ: ਅੱਜ ਜੋਧਪੁਰ ਦੀ ਸਥਾਨਕ ਅਦਾਲਤ ਨੇ 2013 ਵਿਚ 16 ਸਾਲਾ ਕੁੜੀ ਨਾਲ ਹੋਏ ਬਲਾਤਕਾਰ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਆਸਾਰਾਮ ਨੂੰ ਦੋਸ਼ੀ ਐਲਾਨਿਆ ਹੈ। ਜੋਧਪੁਰ ਸੈਂਟਰਲ ਜੇਲ੍ਹ ਵਿਚ ਲੱਗੀ ਅਦਾਲਤ ਵਿਚ ਜੱਜ ਮਧੂਸੂਦਨ ਸ਼ਰਮਾ ਨੇ ਇਹ ਫੈਂਸਲਾ ਸੁਣਾਇਆ। ਗੌਰਤਲਬ ਹੈ ਕਿ ਆਸਾਰਾਮ 2013 ਤੋਂ ਜੋਧਪੁਰ ਜੇਲ੍ਹ ਵਿਚ ਕੈਦ ਹੈ। ਅੱਜ ਆਸਾਰਾਮ ਸਬੰਧੀ ਆਉਣ ਵਾਲੇ ਇਸ […]

ਨਵੀਂ ਦਿੱਲੀ: ਬੀਤੇ ਦਿਨੀਂ ਮੱਕਾ ਮਸਜਿਦ ਧਮਾਕਾ ਕੇਸ ਵਿਚ ਭਾਰਤੀ ਅਦਾਲਤ ਵਲੋਂ ਬਰੀ ਕੀਤੇ ਗਏ ਹਿੰਦੁਤਵੀ ਅਸੀਮਾਨੰਦ ਖਿਲਾਫ ਬਿਆਨ ਦਰਜ ਕਰਾਉਣ ਵਾਲੇ ਸ਼ੇਖ ਅਬਦੁਲ ਕਾਲੀਮ ਨੇ ਕਿਹਾ ਹੈ ਕਿ ਜੇ ਅਸੀਮਾਨੰਦ ਅਤੇ ਉਹ ਚੰਚਲਗੁੜਾ ਜੇਲ੍ਹ ਵਿਚ ਇਕੋ ਸਮੇਂ ਨਜ਼ਰਬੰਦ ਨਹੀਂ ਸਨ ਤਾਂ ਅਸੀਮਾਨੰਦ ਵਲੋਂ ਦਰਜ ਕਰਵਾਏ ਗਏ ਇਕਬਾਲੀਆ ਬਿਆਨ ਵਿਚ ਉਸਦਾ ਨਾਂ ਕਿਵੇਂ ਆਇਆ ਤੇ […]

ਚੰਡੀਗੜ੍ਹ: ਬਾਰ੍ਹਵੀਂ ਵਿੱਚ ਪੜ੍ਹਾਈ ਜਾਣ ਵਾਲੀ ਇਤਿਹਾਸ ਦੀ ਕਿਤਾਬ ਵਿੱਚੋਂ ਗੁਰੂ ਸਾਹਿਬਾਨ ਅਤੇ ਪੰਜਾਬ ਇਤਿਹਾਸ ਨੂੰ ਅੱਖੋਂ ਪਰੋਖੇ ਕਰਕੇ ਇਕ ਵਾਰ ਫਿਰ ਤੋਂ ਵਿਵਾਦ ਭਖ਼ਾਇਆ ਜਾ ਰਿਹਾ ਹੈ। ਨਵੇਂ ਸੈਸ਼ਨ ਲਈ ਛਪਾਈ ਅਧੀਨ ਪੁਸਤਕ ਨੂੰ ਅਜੇ ਵਿਦਿਆਥੀਆਂ ਤੱਕ ਪਹੁੰਚਣ ਲਈ ਭਾਵੇਂ ਕੁਝ ਦਿਨ ਲੱਗਣਗੇ, ਪਰ ਇਸ ਦੀ ਪੀਡੀਐੱਫ ਫਾਈਲ ਨੂੰ ਲੈ ਕੇ ਪੰਜਾਬ ਦੀਆਂ ਵੱਖ […]

ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਅੱਜ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਖੁਰਸ਼ੀਦ ਵਲੋਂ ਇਹ ਬਿਆਨ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਮਿਲਣੀ ਦੌਰਾਨ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੋਏ 1984 ਦੇ ਸਿੱਖ […]

ਜੋਧਪੁਰ: ਅੱਜ ਜੋਧਪੁਰ ਦੀ ਸਥਾਨਕ ਅਦਾਲਤ ਨੇ 2013 ਵਿਚ 16 ਸਾਲਾ ਕੁੜੀ ਨਾਲ ਹੋਏ ਬਲਾਤਕਾਰ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਆਸਾਰਾਮ ਨੂੰ ਦੋਸ਼ੀ ਐਲਾਨਿਆ ਹੈ। ਜੋਧਪੁਰ ਸੈਂਟਰਲ ਜੇਲ੍ਹ ਵਿਚ ਲੱਗੀ ਅਦਾਲਤ ਵਿਚ ਜੱਜ ਮਧੂਸੂਦਨ ਸ਼ਰਮਾ ਨੇ ਇਹ ਫੈਂਸਲਾ ਸੁਣਾਇਆ। ਗੌਰਤਲਬ ਹੈ ਕਿ ਆਸਾਰਾਮ 2013 ਤੋਂ ਜੋਧਪੁਰ ਜੇਲ੍ਹ ਵਿਚ ਕੈਦ ਹੈ। ਅੱਜ ਆਸਾਰਾਮ ਸਬੰਧੀ ਆਉਣ ਵਾਲੇ ਇਸ […]

ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਐਲਾਨ ਕੀਤਾ ਹੈ ਕਿ 1984 ਵਿੱਚ ਸਾਕਾ ਨੀਲਾ ਤਾਰਾ ਸਬੰਧੀ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਸੁਤੰਤਰ ਜਾਂਚ ਕਰਵਾਈ ਜਾਵੇਗੀ। ਗਾਰਡੀਅਨ ਅਖ਼ਬਾਰ ਦੀ ਇਕ ਰਿਪੋਰਟ ਮੁਤਾਬਕ ਕੌਰਬਿਨ ਨੇ ਵਾਅਦਾ ਕੀਤਾ ਕਿ ਸਾਕਾ ਨੀਲਾ ਤਾਰਾ ਬਾਰੇ ਜਾਂਚ ਕਰਾਉਣ ਦਾ ਵਾਅਦਾ ਪਾਰਟੀ ਦੇ ਅਗਲੇ ਚੋਣ ਮਨੋਰਥ ਪੱਤਰ ਵਿੱਚ […]

ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ਵਿਚ ਕਰਵਾਇਆ ਗਿਆ ਸੀ। ਭਾਈ ਅਜਮੇਰ ਸਿੰਘ ਦੇ ਵਖਿਆਨ ਦੀ ਪੂਰੀ ਵੀਡੀਓ ਸਿੱਖ ਸਿਆਸਤ ਦੇ ਪਾਠਕ ਇੱਥੇ ਦੇਖ ਸਕਦੇ ਹਨ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।