ਜਲੰਧਰ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ 18 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਅੱਜ ਉਨ੍ਹਾਂ ਦੇ ਜ਼ੱਦੀ ਪਿੰਡ ਡੱਲੀ ਦੇ ਗੁਰਦੁਆਰਾ ਸਾਹਿਬ ਵਿਖੇ ਕੀਤੇ ਗਏ। ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਅਤੇ ਸਿੱਖ ਆਗੂਆਂ ਨੇ ਹਾਜ਼ਰੀ ਭਰੀ। […]
ਚੰਡੀਗੜ੍ਹ: ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਵਾਪਰੀਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਤੇ ਪੁਲੀਸ ਕਾਰਵਾਈ ’ਚ ਹੋਈਆਂ ਮੌਤਾਂ ਦੇ ਕੇਸਾਂ ਦੀ ਜਾਂਚ ਕਰ ਰਹੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਪੱਸ਼ਟ ਕੀਤਾ ਹੈ ਕਿ ਉਸ ਵੇਲੇ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਕੋਟਕਪੂਰਾ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਰੋਸ ਪ੍ਰਗਟਾਅ ਰਹੇ ਸਿੱਖਾਂ ’ਤੇ […]