April 2018 Archive

ਪੰਜਾਬ ਦੇ ਪਾਣੀ ਨੂੰ ਖਤਰਨਾਕ ਪੱਧਰ ਤਕ ਪ੍ਰਦੂਸ਼ਿਤ ਕਰ ਰਹੇ ਬੇ-ਲਗਾਮ ਕਾਰਖਾਨੇ

ਅੰਮ੍ਰਿਤਸਰ: ਪੰਜਾਬ ਵਿਚ ਖਰਾਬ ਹੁੰਦੇ ਜਾ ਰਹੇ ਪੋਣ ਪਾਣੀ ਦਾ ਇਕ ਹੋਰ ਖਤਰਨਾਕ ਸੰਕੇਤ ਅੱਜ ਉਦੋਂ ਸਾਹਮਣੇ ਆਇਆ ਜਦੋਂ ਅੰਮ੍ਰਿਤਸਰ ਦੇ ਤੁੰਗ ਢਾਬ ਨਾਲੇ ਨੂੰ ...

ਜੰਮੂ ਕਸ਼ਮੀਰ ਵਿਚ ਭਾਰਤੀ ਫੌਜੀ ਨੇ ਔਰਤ ਨਾਲ ਕੀਤਾ ਬਲਾਤਕਾਰ; ਕੇਸ ਦਰਜ

ਜੰਮੂ: ਇਕ 24 ਸਾਲਾ ਔਰਤ ਵਲੋਂ ਸੀ.ਆਰ.ਪੀ.ਐਫ ਦੇ ਜਵਾਨ ਵਲੋਂ ਉਸ ਨਾਲ ਬਲਾਤਕਾਰ ਕਰਨ ਅਤੇ ਗੈਰਕਾਨੂੰਨੀ ਹਿਰਾਸਤ ਵਿਚ ਰੱਖਣ ਦੇ ਗੰਭੀਰ ਦੋਸ਼ ਲਾਏ ਗਏ ਹਨ ...

ਫਗਵਾੜਾ ਗੋਲੀਕਾਂਡ ਵਿਚ ਜ਼ਖਮੀ ਹੋਏ ਦਲਿਤ ਨੌਜਵਾਨ ਦੀ ਮੌਤ; ਸਥਿਤੀ ਤਣਾਅਪੂਰਨ

ਫਗਵਾੜਾ: ਫਗਵਾੜਾ ਸ਼ਹਿਰ ਵਿਖੇ ਦਲਿਤਾਂ ਅਤੇ ਹਿੰਦੂ ਜਥੇਬੰਦੀਆਂ ਦਰਮਿਆਨ ਹੋਏ ਟਕਰਾਅ ਦੌਰਾਨ ਗੋਲੀ ਲੱਗਣ ਕਾਰਨ ਜ਼ਖਮੀ ਹੋਏ ਦਲਿਤ ਭਾਈਚਾਰੇ ਨਾਲ ਸਬੰਧਿਤ ਨੌਜਵਾਨ ਦੀ ਅੱਜ ਮੌਤ ...

ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ਭਾਈ ਮਨਧੀਰ ਸਿੰਘ ਵਲੋਂ ਸਾਂਝੇ ਕੀਤੇ ਵਿਚਾਰ ਸੁਣੋ (ਵੀਡੀਓ)

ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ਮਿੰਟੂ ਦੇ ਅੰਤਿਮ ਅਰਦਾਸ ਸਮਾਗਮ ਮੌਕੇ ...

ਸਿੱਖ ਕਤਲੇਆਮ: ਇਨਸਾਫ ਦੀਆਂ ਲੰਮੀਆਂ ਉਡੀਕਾਂ

ਲੁਧਿਆਣਾ: ਹੋਦ ਚਿੱਲੜ ਤਾਲਮੇਲ ਕਮੇਟੀ ਦੇ ਪ੍ਰਧਾਨ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੱਸਿਆ ਹੈ ਕਿ ਨਵੰਬਰ 1984 ਵਿੱਚ ਹਰਿਆਣੇ ਦੇ ਪਿੰਡ ਹੋਦ ਚਿੱਲੜ ਵਿੱਚ ਜਿਉਂਦਿਆਂ ...

ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਵਿਦਿਆਰਥੀਆਂ ਨੂੰ ਸਿੱਖ ਗੁਰੂਆਂ ਦੀ ਥਾਂ ‘ਲੱਖ ਦਾਤਾ ਪੀਰ’ ਦਾ ਇਤਿਹਾਸ ਪੜਾਏਗਾ

ਮੋਹਾਲੀ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹੁਣ ਸਿੱਖ ਇਤਿਹਾਸ ਦੀ ਥਾਂ ‘ਤੇ ‘ਲੱਖ ਦਾਤਾ ਪੀਰ‘ ਬਾਰੇ ਪੜਾਈ ਕਰਨਗੇ। ਇਸ ਦਾ ਕਾਰਨ ...

ਸਿੱਕਮ ਵਿਚ ਸਿੱਖਾਂ ‘ਤੇ ਲਾਈ ਗਈ ਅਣਐਲਾਨੀ ਐਮਰਜੈਂਸੀ; ਗੁਰਦੁਆਰਾ ਸਾਹਿਬ ਜਾਣ ‘ਤੇ ਰੋਕਾਂ

ਚੰਡੀਗੜ੍ਹ: ਸਿੱਖ ਸੰਗਤਾਂ ਨੂੰ ਸਿੱਕਮ ਵਿਚ ਸਥਿਤ ਇਤਿਹਾਸਕ ਸਥਾਨ ਗੁਰਦੁਆਰਾ ਗੁਰੂਡੋਂਗਮਾਰ ਵਿਖੇ ਜਾਣ ਤੋਂ ਰੋਕਿਆ ਜਾ ਰਿਹਾ ਹੈ। ਸਿੱਖ ਸੰਗਤਾਂ ਦਾ ਕਹਿਣਾ ਹੈ ਕਿ ਜਿੱਥੇ ...

ਦਿੱਲੀ ਪੁਲਿਸ ਨੇ ਪੰਜਾਬ ਵਿਚੋਂ ਗ੍ਰਿਫਤਾਰ ਕੀਤੇ ਦੋ ਕਸ਼ਮੀਰੀ ਵਿਦਿਆਰਥੀ

ਚੰਡੀਗੜ੍ਹ: ਦਿੱਲੀ ਪੁਲੀਸ ਦੇ ਪੰਜਾਬ ਨਾਲ ਸਬੰਧਤ ਵਿਸ਼ੇਸ਼ ਸੈੱਲ ਨੇ ਪੰਜਾਬ ਵਿਚੋਂ ਦੋ ਕਸ਼ਮੀਰੀ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਅਨੁਸਾਰ ...

ਪਿੰਡ ਡੱਲੀ ਵਿਚ ਭਾਈ ਹਰਮਿੰਦਰ ਸਿੰਘ ਮਿੰਟੂ ਦੀ ਅੰਤਿਮ ਅਰਦਾਸ ਮੌਕੇ ਸਿੱਖ ਆਗੂਆਂ ਨੇ ਦਿੱਤੀ ਸ਼ਰਧਾਂਜਲੀ

ਜਲੰਧਰ: ਭਾਰਤੀ ਜੇਲ੍ਹ ਵਿਚ ਨਜ਼ਰਬੰਦੀ ਦੌਰਾਨ 18 ਅਪ੍ਰੈਲ ਨੂੰ ਅਕਾਲ ਚਲਾਣਾ ਕਰ ਗਏ ਸਿੱਖ ਸਿਆਸੀ ਕੈਦੀ ਅਤੇ ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮਿੰਦਰ ਸਿੰਘ ...

ਬਹੁਗਿਣਤੀਵਾਦੀ ਰਾਜ ਪ੍ਰਬੰਧ ਬਨਾਮ ਫੈਡਰਲ ਢਾਂਚਾ (ਲੇਖਕ: ਜਸਪਾਲ ਸਿੰਘ ਸਿੱਧੂ)

ਕੇਂਦਰ ਤੇ ਰਾਜਾਂ ਦੇ ਆਪਸੀ ਸਬੰਧਾਂ ਨੂੰ ਮੁੜ ਨਿਰਧਾਰਤ ਕਰਕੇ ਸਹੀ ਭਾਰਤੀ ਫੈਡਰਲ ਰਾਜ ਪ੍ਰਬੰਧ ਢਾਂਚਾ ਖੜ੍ਹਾ ਕਰਨ ਦੇ ਹੱਕ ਵਿਚ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਵੱਲੋਂ ਲਿਖੇ ਲੇਖ (ਪੰਜਾਬੀ ਟ੍ਰਿਬਿਊਨ 3 ਅਪ੍ਰੈਲ, 2018) ਨੇ ਫਿਰ ਰੁਚੀ ਰਾਮ ਸਾਹਨੀ ਵਰਗੇ ਸੱਚ-ਸੁੱਚੇ ਤੇ ਵਿਸ਼ਾਲ ਹਿਰਦੇ ਵਾਲੇ ਪੰਜਾਬੀਆਂ ਦੀ ਯਾਦ ਤਾਜ਼ਾ ਕਰਵਾ ਦਿੱਤੀ।

« Previous PageNext Page »