ਕਾਂਗਰਸੀ ਉੱਚ ਆਗੂ ਖੁਰਸ਼ੀਦ ਨੇ ਕਿਹਾ ਕਿ ਕਾਂਗਰਸ ਦੇ ਹੱਥ ਘੱਟਗਿਣਤੀਆਂ ਦੇ ਖੂਨ ਨਾਲ ਰੰਗੇ ਹਨ

ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਉੱਚ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸਲਮਾਨ ਖੁਰਸ਼ੀਦ ਨੇ ਅੱਜ ਮੰਨਿਆ ਕਿ ਉਨ੍ਹਾਂ ਦੀ ਪਾਰਟੀ ਦੇ ਹੱਥ ਮੁਸਲਮਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ। ਖੁਰਸ਼ੀਦ ਵਲੋਂ ਇਹ ਬਿਆਨ ਅੱਜ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਵਿਚ ਇਕ ਵਿਦਿਆਰਥੀ ਮਿਲਣੀ ਦੌਰਾਨ ਦਿੱਤਾ ਗਿਆ ਜਦੋਂ ਉਨ੍ਹਾਂ ਨੂੰ ਕਾਂਗਰਸ ਦੇ ਰਾਜ ਦੌਰਾਨ ਹੋਏ 1984 ਦੇ ਸਿੱਖ […]
16 ਸਾਲਾ ਕੁੜੀ ਦੇ ਬਲਾਤਕਾਰ ਕੇਸ ਵਿਚ ਆਸਾਰਾਮ ਦੋਸ਼ੀ ਕਰਾਰ

ਜੋਧਪੁਰ: ਅੱਜ ਜੋਧਪੁਰ ਦੀ ਸਥਾਨਕ ਅਦਾਲਤ ਨੇ 2013 ਵਿਚ 16 ਸਾਲਾ ਕੁੜੀ ਨਾਲ ਹੋਏ ਬਲਾਤਕਾਰ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਆਸਾਰਾਮ ਨੂੰ ਦੋਸ਼ੀ ਐਲਾਨਿਆ ਹੈ। ਜੋਧਪੁਰ ਸੈਂਟਰਲ ਜੇਲ੍ਹ ਵਿਚ ਲੱਗੀ ਅਦਾਲਤ ਵਿਚ ਜੱਜ ਮਧੂਸੂਦਨ ਸ਼ਰਮਾ ਨੇ ਇਹ ਫੈਂਸਲਾ ਸੁਣਾਇਆ। ਗੌਰਤਲਬ ਹੈ ਕਿ ਆਸਾਰਾਮ 2013 ਤੋਂ ਜੋਧਪੁਰ ਜੇਲ੍ਹ ਵਿਚ ਕੈਦ ਹੈ। ਅੱਜ ਆਸਾਰਾਮ ਸਬੰਧੀ ਆਉਣ ਵਾਲੇ ਇਸ […]
ਦਰਬਾਰ ਸਾਹਿਬ ‘ਤੇ ਹਮਲੇ ਵਿਚ ਬਰਤਾਨੀਆ ਦੀ ਸ਼ਮੂਲੀਅਤ ਦੀ ਜਾਂਚ ਕਰਾਉਣ ਦਾ ਲੇਬਰ ਪਾਰਟੀ ਨੇ ਵਾਅਦਾ ਕੀਤਾ

ਲੰਡਨ: ਬਰਤਾਨੀਆ ਦੀ ਲੇਬਰ ਪਾਰਟੀ ਦੇ ਆਗੂ ਜੈਰੇਮੀ ਕੌਰਬਿਨ ਨੇ ਐਲਾਨ ਕੀਤਾ ਹੈ ਕਿ 1984 ਵਿੱਚ ਸਾਕਾ ਨੀਲਾ ਤਾਰਾ ਸਬੰਧੀ ਬਰਤਾਨਵੀ ਸਰਕਾਰ ਦੀ ਭੂਮਿਕਾ ਦੀ ਸੁਤੰਤਰ ਜਾਂਚ ਕਰਵਾਈ ਜਾਵੇਗੀ। ਗਾਰਡੀਅਨ ਅਖ਼ਬਾਰ ਦੀ ਇਕ ਰਿਪੋਰਟ ਮੁਤਾਬਕ ਕੌਰਬਿਨ ਨੇ ਵਾਅਦਾ ਕੀਤਾ ਕਿ ਸਾਕਾ ਨੀਲਾ ਤਾਰਾ ਬਾਰੇ ਜਾਂਚ ਕਰਾਉਣ ਦਾ ਵਾਅਦਾ ਪਾਰਟੀ ਦੇ ਅਗਲੇ ਚੋਣ ਮਨੋਰਥ ਪੱਤਰ ਵਿੱਚ […]
ਡਾ. ਅੰਬੇਦਕਰ ਦੀ ਵਿਚਾਰਧਾਰਾ ਦੀ ਅਜੋਕੇ ਸਮੇਂ ਵਿੱਚ ਸਾਰਥਿਕਤਾ ਵਿਸ਼ੇ ‘ਤੇ ਭਾਈ ਅਜਮੇਰ ਸਿੰਘ ਦਾ ਪੂਰਾ ਵਖਿਆਨ (ਵੀਡੀਓ)

ਚੰਡੀਗੜ੍ਹ: ਮੌਜੂਦਾ ਦੌਰ ਵਿੱਚ ਡਾ. ਭੀਮ ਰਾਓ ਅੰਬੇਦਕਰ ਦੀ ਵਿਚਾਰਧਾਰਾ ਦੀ ਸਾਰਥਿਕਤਾ ਵਿਸ਼ੇ ‘ਤੇ ਸੰਵਾਦ ਵਲੋਂ ਭਾਈ ਅਜਮੇਰ ਸਿੰਘ ਦਾ ਵਖਿਆਨ 21 ਅਪਰੈਲ ਨੂੰ ਹੁਸ਼ਿਆਰਪੁਰ ਵਿਚ ਕਰਵਾਇਆ ਗਿਆ ਸੀ। ਭਾਈ ਅਜਮੇਰ ਸਿੰਘ ਦੇ ਵਖਿਆਨ ਦੀ ਪੂਰੀ ਵੀਡੀਓ ਸਿੱਖ ਸਿਆਸਤ ਦੇ ਪਾਠਕ ਇੱਥੇ ਦੇਖ ਸਕਦੇ ਹਨ।
ਕਸ਼ਮੀਰ ਵਿਚ ਮੁਕਾਬਲੇ ‘ਚ 2 ਭਾਰਤੀ ਅਤੇ 3 ਕਸ਼ਮੀਰੀ ਖਾੜਕੂਆਂ ਦੀ ਮੌਤ

ਸ਼੍ਰੀਨਗਰ: ਜੰਮੂ ਕਸ਼ਮੀਰ ਦੇ ਤਰਾਲ ਖੇਤਰ ਦੇ ਜੰਗਲੀ ਇਲਾਕੇ ਵਿਚ ਅੱਜ ਕਸ਼ਮੀਰੀ ਖਾੜਕੂਆਂ ਅਤੇ ਭਾਰਤੀ ਸੁਰੱਖਿਆ ਬਲਾਂ ਦਰਮਿਆਨ ਹੋਏ ਮੁਕਾਬਲੇ ਵਿਚ ਤਿੰਨ ਕਸ਼ਮੀਰੀ ਖਾੜਕੂ ਅਤੇ 2 ਭਾਰਤੀ ਮਾਰੇ ਗਏ ਹਨ। ਮਾਰੇ ਗਏ ਭਾਰਤੀ ਸੁਰੱਖਿਆ ਬਲਾਂ ਵਿਚ ਇਕ ਪੁਲਿਸ ਮੁਲਾਜ਼ਮ ਅਤੇ ਇਕ ਫੌਜੀ ਸ਼ਾਮਿਲ ਹਨ। ਮੀਡੀਆ ਰਿਪੋਰਟਾਂ ਅਨੁਸਾਰ ਭਾਰਤੀ ਸੁਰੱਖਿਆ ਦਸਤੇ ਦੇ ਰਾਸ਼ਟਰੀ ਰਾਈਫਲ, ਜੰਮੂ ਕਸ਼ਮੀਰ […]
ਸਾਇਕਲ ਫੈਡਰੇਸ਼ਨ ਆਫ ਇੰਡੀਆ ਦੀ ਦਸਤਾਰ ਮਾਮਲੇ ’ਚ ਕੋਈ ਭੂਮਿਕਾ ਨਹੀਂ : ਜੀ.ਕੇ.

ਨਵੀਂ ਦਿੱਲੀ: ਸੋਸ਼ਲ ਮੀਡੀਆ ’ਤੇ ਸਿੱਖ ਸਾਇਕਲਿਸ਼ਟ ਜਗਦੀਪ ਸਿੰਘ ਪੁਰੀ ਨੂੰ ਦਸਤਾਰ ਸਣੇ ਸਾਇਕਲ ਮੁਕਾਬਲਿਆਂ ’ਚ ਹਿੱਸਾ ਨਾ ਲੈਣ ਦਾ ਜਿੰਮੇਵਾਰ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਨੂੰ ਦੱਸੇ ਜਾਣ ਦੀਆਂ ਚਲ ਰਹੀਆਂ ਪੋਸਟਾਂ ’ਤੇ ਫੈਡਰੇਸ਼ਨ ਦੀ ਸਫ਼ਾਈ ਸਾਹਮਣੇ ਆਈ ਹੈ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸਾਇਕਲ ਫੈਡਰੇਸ਼ਨ ਆੱਫ ਇੰਡੀਆ ਦੇ ਕੌਮੀ ਮੀਤ ਪ੍ਰਧਾਨ […]
ਵਿਵਾਦਿਤ ਫਿਲ਼ਮ ਨੂੰ ਸਬ-ਕਮੇਟੀ ਤੋਂ ਹਰੀ-ਝੰਡੀ ਦਿਵਾਉਣ ਪਿਛੇ ਬਾਦਲਕਿਆਂ ਦਾ ਲੁਕਵਾਂ ਹੱਥ : ਸਿੱਖ ਨੌਜਵਾਨ ਜਥੇਬੰਦੀਆਂ

ਅੰਮ੍ਰਿਤਸਰ: ਸਿੱਖ ਯੂਥ ਆਫ ਪੰਜਾਬ, ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖਾਲਸਾ ਨੇ ਨਾਨਕ ਸ਼ਾਹ ਫਕੀਰ ਫਿਲਮ ਨੂੰ ਪ੍ਰਵਾਨਗੀਂ ਦੇਣ ਵਾਲੀ ਸ਼੍ਰੋਮਣੀ ਕਮੇਟੀ ਦੀ ਸਬ-ਕਮੇਟੀ ਦੇ ਮੈਂਬਰਾਂ ਵਿਰੁੱਧ ਅੱਜ ਭੰਡਾਰੀ ਪੁੱਲ ਤੋਂ ਅਕਾਲ ਤਖਤ ਸਾਹਿਬ ਤੱਕ ਰੋਹ ਭਰਪੂਰ ਮਾਰਚ ਕੀਤਾ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਮ ਯਾਦ-ਪੱਤਰ ਦੇਕੇ ਮੰਗ ਕੀਤੀ ਕਿ ਇਹਨਾਂ ਮੈਂਬਰਾਂ ਨੂੰ ਪੰਥ […]
ਬਾਦਲਾਂ ਨੇ ਵੀ ਰੋਇਆ ਪੰਜਾਬ ਹੱਥੋਂ ਖੁੱਸਦੇ ਚੰਡੀਗੜ੍ਹ ਦਾ ਰੋਣਾ

ਚੰਡੀਗੜ੍ਹ: ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਪੰਜਾਬ ਕਾਡਰ ਦੇ ਡੀਐੱਸਪੀਜ਼ ਦੀ ਤਾਇਨਾਤੀ ਨੂੰ ਕੇਂਦਰੀ ਸ਼ਾਸਤ ਪ੍ਰਦੇਸ਼ਾਂ ਦੇ ਕਾਡਰ ਵਿੱਚ ਰਲਾਉਣ ਦੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਯਤਨਾਂ ਦਾ ਵਿਰੋਧ ਕੀਤਾ ਹੈ। ਇੱਕ ਬਿਆਨ ਰਾਹੀਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਹ ਮਾਮਲਾ ਮਹਿਜ਼ ਡੀਐਸਪੀਜ਼ ਦੀਆਂ ਅਸਾਮੀਆਂ ਤੱਕ ਸੀਮਤ ਨਹੀਂ […]
ਸਿੱਕਾ ਨੇ ਫਿਲਮ ਦੀਆਂ ਸ਼੍ਰੋਮਣੀ ਕਮੇਟੀ ਵਲੋਂ ਮਿਲੀਆਂ ਪ੍ਰਵਾਨਗੀਆਂ ਦੇ ਦਸਤਾਵੇਜ ਘੱਟ-ਗਿਣਤੀ ਕਮਿਸ਼ਨ ਨੂੰ ਸੌਂਪੇ

ਨਵੀਂ ਦਿੱਲੀ: ਸਿੱਖ ਸਿਧਾਂਤਾਂ ਵਿਰੁੱਧ ਜਾ ਕੇ ਬਣਾਈ ਗਈ ਵਿਵਾਦਿਤ ਫਿਲਮ ਨਾਨਕ ਸ਼ਾਹ ਫਕੀਰ ਦੇ ਨਿਰਮਾਤਾ ਨੇ ਦਿੱਲੀ ਘੱਟ ਗਿਣਤੀ ਕਮਿਸ਼ਨ ਨੂੰ ਦਿੱਤੇ ਇਕ ਜਵਾਬ ਵਿਚ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਗਏ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਉੱਚ ਅਧਿਕਾਰੀਆਂ ਅਤੇ ਅਹੁਦੇਦਾਰਾਂ ਵਲੋਂ ਫਿਲਮ ਨੂੰ ਪ੍ਰਵਾਨਗੀ […]
ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਨੂੰ ਰਣਜੀਤ ਕਤਲ ਕੇਸ ਵਿਚ ਮੁੜ ਬਿਆਨ ਦੇਣ ਦੀ ਪ੍ਰਵਾਨਗੀ ਮਿਲੀ

ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਬਕਾ ਡਰਾਈਵਰ ਖੱਟਾ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਆਪਣਾ ਬਿਆਨ ਨਵੇਂ ਸਿਰਿਉਂ ਦੇਣ ਦੀ ਇਜਾਜ਼ਤ ਦੇ ਦਿੱਤੀ। ਪਹਿਲਾਂ ਬੀਤੇ ਸਾਲ 25 ਸਤੰਬਰ ਨੂੰ ਵਿਸ਼ੇਸ਼ ਸੀਬੀਆਈ ਜੱਜ ਜਗਦੀਪ ਸਿੰਘ ਨੇ ਇਸ ਸਬੰਧੀ ਉਸ ਦੀ ਦਰਖ਼ਾਸਤ ਨਾਮਨਜ਼ੂਰ ਕਰ ਦਿੱਤੀ ਸੀ। ਖੱਟਾ […]
