ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤਾ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਗਵਾਹਾਂ ਦੇ ਬਿਆਨ ਦਰਜ ਕਰਨ ਲਈ 15 ਮਈ 2018 ਤੋਂ 17 ਮਈ 2018 ਤੱਕ ਜ਼ਿਲਾ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ। ਕਮਿਸ਼ਨ ਦੇ ਬੁਲਾਰੇ ਨੇ […]
ਚੰਡੀਗੜ੍ਹ: ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਲਈ ਤਿਆਰ ਕੀਤੀ ਇਤਿਹਾਸ ਦੀ ਪੁਸਤਕ ਵਿੱਚੋਂ ਗੁਰ-ਇਤਿਹਾਸ, ਸਿੱਖ-ਇਤਿਹਾਸ ਤੇ ਪੰਜਾਬ ਦਾ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਸਬੰਧੀ ਅਗਲੀ ਰਣਨੀਤੀ ਤੈਅ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੇ ਸਾਰੇ ਮੈਂਬਰਾਂ ਦੀ ਇਕ ਹੰਗਾਮੀ ਇਕੱਤਰਤਾ 7 ਮਈ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਢਾਡੀ ਦਰਬਾਰ ਸਜਾਉਣ ਲਈ ਜਿੰਮੇਵਾਰ ਦੋ ਢਾਡੀ ਸਭਾਵਾਂ ਦਰਮਿਆਨ ਆਪਸੀ ਖਿੱਚੋਤਾਣ ਦੇ ਚਲਦਿਆਂ ਪ੍ਰਬੰਧਕਾਂ ਵਲੋਂ ਇਹ ਢਾਡੀ ਦਰਬਾਰ ਅਗਲੇ ਹੁਕਮਾਂ ਤੀਕ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਦੋਸ਼ ਲਾਇਆ ਹੈ […]
ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਵਿਚ ਕੀਤੀਆਂ ਗਈਆਂ ਤਬਦੀਲੀਆਂ ਨਾਲ ਖੜੇ ਹੋਏ ਵਿਵਾਦ ਸਬੰਧੀ ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ […]
ਚੰਡੀਗੜ੍ਹ: ਗੁਰਗਿਆਨ ਇੰਸਟੀਚਿਊਟ ਦੇ ਪ੍ਰਧਾਨ ਡਾ. ਗੁਰਮੀਤ ਸਿੰਘ ਸਿੱਧੂ, ਮੁਖੀ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ 12ਵੀਂ ਕਲਾਸ ਦੀ ਇਤਿਹਾਸ ਦੀ ਵਿਵਾਦਿਤ ਪੁਸਤਕ ਬਾਰੇ ਹੱਥ ਖੋਜ ਕਮੇਟੀ ਦਾ ਗਠਨ ਕਰਕੇ ਇੱਕ ਰਿਵਿਊ ਰਿਪੋਰਟ ਤਿਆਰ ਕਰਵਾਈ। ਇਸ ਸੰਬੰਧੀ ਰਿਪੋਰਟ ਦੀ ਕਾਪੀ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਸੋਂਪਣ ਉਪਰੰਤ ਪ੍ਰੈਸ ਕਾਨਫਰੰਸ […]
ਨਵੀਂ ਦਿੱਲੀ: ਮੁਕਾਬਲਾ ਪ੍ਰੀਖਿਆਵਾਂ ’ਚ ਧਾਤੂ ਵਸਤੁਆਂ ਦੇ ਇਸਤੇਮਾਲ ’ਤੇ ਰੋਕ ਦੇ ਬਾਵਜੂਦ ਸਿੱਖ ਵਿਦਿਆਰਥੀਆਂ ਨੂੰ ਕੜੇ-ਕ੍ਰਿਪਾਨ ’ਤੇ ਲੱਗੀ ਰੋਕ ਦਾ ਸਾਹਮਣਾ ਹੁਣ 6 ਮਈ ਨੂੰ ਹੋਣ ਜਾ ਰਹੀ ਮੈਡੀਕਲ ਦਾਖਲਾ ਪ੍ਰੀਖਿਆ ‘‘ਨੀਟ’’ ’ਚ ਨਹੀਂ ਕਰਨਾ ਪਵੇਗਾ। ਦਿੱਲੀ ਹਾਈ ਕੋਰਟ ਦੇ ਜੱਜ ਜਸਟਿਸ ਰਵਿੰਦਰ ਭੱਟ ਅਤੇ ਜਸਟਿਸ ਏ.ਕੇ. ਚਾਵਲਾ ਦੀ ਬੈਂਚ ਨੇ ਅੱਜ ਦਿੱਲੀ ਸਿੱਖ […]