Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 6, 2018

May 6, 2018

ਨਵੀਂ ਦਿੱਲੀ: ਦਿੱਲੀ ਪੁਲਿਸ ਦੇ ਅੰਕੜਿਆਂ ਅਨੁਸਾਰ ਚੱਲ ਰਹੇ ਸਾਲ 2018 ਦੇ ਪਹਿਲੇ ਤਿੰਨ ਮਹੀਨਿਆਂ ਵਿਚ ਭਾਰਤ ਦੀ ਰਾਜਧਾਨੀ ਦਿੱਲੀ ਅੰਦਰ ਹਰ ਰੋਜ਼ 5 ਤੋਂ ਵੱਧ ਔਰਤਾਂ ਨਾਲ ਬਲਾਤਕਾਰ ਹੁੰਦਾ ਹੈ। ਪੁਲਿਸ ਅਨੁਸਾਰ ਬੀਤੇ ਸਾਲ 2017 ਵਿਚ ਦਰਜ ਹੋਏ ਬਲਾਤਕਾਰ ਕੇਸਾਂ ਵਿਚੋਂ 96.63 ਫੀਸਦੀ ਕੇਸਾਂ ਵਿਚ ਬਲਾਤਕਾਰ ਕਰਨ ਵਾਲਾ ਦੋਸ਼ੀ ਪੀੜਤ ਦਾ ਜਾਣਕਾਰ ਸੀ। ਅੰਕੜਿਆਂ […]

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਢਾਡੀ ਦੀਵਾਨ ਸਜਾਉਣ ਦੇ ਸਮੇਂ ਨੂੰ ਲੈ ਕੇ ਢਾਡੀ ਸਭਾਵਾਂ ਵਿਚ ਚਲ ਰਹੇ ਵਿਵਾਦ ਦਾ ਮਾਮਲਾ ਅੱਜ ਉਦੋਂ ਹੋਰ ਭਖ ਗਿਆ ਜਦੋਂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਨੇ ਸ੍ਰੋਮਣੀ ਕਮੇਟੀ ਵਲੋਂ ਨਿਯਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਫੈਸਲੇ ਦਾ ਵਿਰੋਧ ਕਰਦਿਆਂ […]

ਚੰਡੀਗੜ੍ਹ: ਡੇਰਾ ਸਿਰਸਾ ਦੇ ਸ਼ਰਧਾਲੂ ਰਣਜੀਤ ਸਿੰਘ ਅਤੇ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਕਤਲਾਂ ਦੇ ਮਾਮਲੇ ਦਾ ਅਹਿਮ ਗਵਾਹ ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਸਾਬਕਾ ਡਰਾਈਵਰ ਖੱਟਾ ਸਿੰਘ ਅੱਜ ਪੰਚਕੂਲਾ ਸਥਿਤ ਵਿਸ਼ੇਸ਼ ਸੀਬੀਆਈ ਅਦਾਲਤ ’ਚ ਪੇਸ਼ ਹੋਇਅ। ਖੱਟਾ ਸਿੰਘ ਨੂੰ ਅਦਾਲਤ ਨੇ ਪੇਸ਼ੀ ਲਈ ਨੋਟਿਸ ਭੇਜਿਆ ਸੀ, ਜਿਸ ਤਹਿਤ ਉਸ ਨੇ ਆਪਣੇ ਬਿਆਨ ਦਰਜ […]

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਦੀ ਵਿਵਾਦਿਤ ਕਿਤਾਬ ਬਾਰੇ ਪੱਖ ਰਖਦਿਆਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੀ ਅਗਵਾਈ ਵਾਲੀ ਪਿਛਲੀ ਸਰਕਾਰ ‘ਤੇ ਉਂਗਲ ਚੁਕਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਗਿਆਰਵੀਂ ਅਤੇ ਬਾਰਵ੍ਹੀਂ ਦੇ ਇਤਿਹਾਸ ਦੇ ਪਾਠਕ੍ਰਮ (ਸਿਲੇਬਸ) ਸਬੰਧੀ ਪੈਦਾ ਹੋਏ ਵਿਵਾਦ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।