Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 7, 2018

May 7, 2018

ਪਟਿਆਲਾ: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਛਾਪੀ ਜਾ ਰਹੀ 12ਵੀਂ ਜਮਾਤ ਦੀ ਇਤਿਹਾਸ ਦੀ ਵਿਵਾਦਿਤ ਕਿਤਾਬ ਦੇ ਮਸਲੇ ਦੀ ਗੰਭੀਰਤਾ ਨੂੰ ਸਮਝਦਿਆਂ ਹੋਇਆ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਦੇ ਸਹਿਯੋਗ ਨਾਲ ‘ਸਿੱਖਿਆ ਅਤੇ ਰਾਸ਼ਟਰਵਾਦ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਜਾ ਰਹੀ ਹੈ। ਇਹ ਵਿਚਾਰ ਚਰਚਾ 9 ਮਈ, […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਿੱਖ ਇਤਿਹਾਸ, ਗੁਰ ਇਤਿਹਾਸ ਅਤੇ ਗੁਰਬਾਣੀ ਦੇ ਅਰਥਾਂ ਦਾ ਅਨਰਥ ਕਰਨਾ ਤਾਂ ਜਿਵੇਂ ਕੁਝ ਲੇਖਕਾਂ ਤੇ ਪ੍ਰਕਾਸ਼ਕਾਂ ਦਾ ਕਾਰੋਬਾਰ ਹੀ ਬਣ ਗਿਆ ਹੈ । ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਤੇ ਗੁਰ ਇਤਿਹਾਸ ਨਾਲ ਕੀਤੀ ਗਈ ਛੇੜਛਾੜ ਤੇ ਤਬਦੀਲੀ ਖਿਲਾਫ ਤਾਂ ਸ਼੍ਰੋਮਣੀ ਕਮੇਟੀ ਦਾ ਇਜਲਾਸ ਬੁਲਾ […]

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਉੱਘੇ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਅਗਵਾਈ ਵਿੱਚ ਛੇ ਮੈਂਬਰੀ ਨਿਗਰਾਨ ਕਮੇਟੀ ਕਾਇਮ ਕਰਨ ਦਾ ਐਲਾਨ ਕੀਤਾ ਹੈ ਜੋ ਸਾਲ 2014 ਵਿੱਚ ਗਠਿਤ ਕੀਤੇ ਪੈਨਲ ਵੱਲੋਂ ਇਤਿਹਾਸ ਦੇ ਸਿਲੇਬਸ ਦੀ ਸਮੀਖਿਆ ਕਰਨ ਬਾਰੇ ਕੀਤੀਆਂ ਸਿਫਾਰਸ਼ਾਂ ਦੀ ਘੋਖ ਕਰਨ ਦੇ ਨਾਲ-ਨਾਲ ਭਵਿੱਖ ਵਿੱਚ ਸਾਰੀਆਂ ਇਤਿਹਾਸਕ ਕਿਤਾਬਾਂ […]

ਟੋਰੰਟੋ: ਕੈਨੇਡਾ ਦੇ ਅਖਬਾਰ ‘ਟੋਰੰਟੋ ਸਨ’ ਵਿਚ ਛਪੇ ਇਕ ਲੇਖ ਵਿਚ ਸਿੱਖ ਸ਼ਹੀਦ ਦੇ ਫੳਸਫੇ ਨੂੰ ਗਲਤ ਢੰਗ ਨਾਲ ਪੇਸ਼ ਕਰਨ ਦੇ ਮਾਮਲੇ ਵਿਚ ਸਿੱਖ ਪ੍ਰੈਸ ਐਸੋਸੀਏਸ਼ਨ ਵਲੋਂ ਦਾਇਰ ਕੀਤੀ ਗਈ ਸ਼ਿਕਾਇਤ ਨੂੰ ਕੈਨੇਡਾ ਦੀ ਕੌਮੀ ਨਿਊਜ਼ ਮੀਡੀਆ ਕਾਉਂਸਲ ਨੇ ਪ੍ਰਵਾਨ ਕਰ ਲਿਆ ਹੈ। ਇਹ ਸ਼ਿਕਾਇਤ 16 ਮਾਰਚ, 2018 ਨੂੰ ਟੋਰੰਟੋ ਸਨ ਅਖਬਾਰ ਵਿਚ ਛਪੇ […]

ਚੰਡੀਗੜ੍ਹ: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਰਾਵੀ ਦਰਿਆ ਦਾ ਪਾਣੀ ਪਾਕਿਸਤਾਨ ’ਚ ਜਾਣ ਤੋਂ ਰੋਕਣ ਲਈ ਚਿੱਠੀ ਲਿਖ ਕੇ ਦਰਿਆਈ ਪਾਣੀਆਂ ਦੇ ਵਿਵਾਦ ਨੂੰ ਮੁੜ ਛੇੜ ਦਿੱਤਾ ਹੈ। ਪੰਜਾਬੀ ਟ੍ਰਿਬਿਊਨ ਅਖਬਾਰ ਵਿਚ ਛਪੀ ਰਿਪੋਰਟ ਅਨੁਸਾਰ ਉਨ੍ਹਾਂ ਨੇ ਇਸ ਮੁੱਦੇ ਦੇ ਹੱਲ ਲਈ ਦੋਵਾਂ ਸੂਬਿਆਂ […]

ਸੱਭਿਅਤਾ ਦੇ ਮੁੱਢ ਤੋਂ ਹੀ ਮਨੁਖ ਦੀ ਬਹੁ ਰੰਗੀ ਤ੍ਰਿਪਤੀ ਲਈ ਅਨੇਕਾਂ ਹੀ ਕਿਸਮ ਦੇ ਸਾਧਨ ਪੈਦਾ ਹੁੰਦੇ ਆਏ ਹਨ। ਇਹਨਾਂ ਵਿਚ ਹੀ ਮਨੋੋਰੰਜਨ ਦੇ ਸਾਧਨ ਆ ਜਾਂਦੇ ਹਨ। ਇਹਨਾਂ ਨੂੰ ਕਦੇ ਵੀ ਸਥਾਨ ਅਤੇ ਸਮੇਂ ਪਖੋਂ ਸਦੀਵਤਾ ਨਾਲ ਜੋੜ ਕੇ ਨਹੀਂ ਦੇਖਿਆ ਜਾ ਸਕਦਾ ਹੈ। ਅਜਿਹੀ ਤ੍ਰਿਪਤੀ ਅਤੇ ਉਸ ਦੇ ਸੋਮੇ ਵਕਤੀ ਹੁੰਦੇ ਹਨ।

ਜਲੰਧਰ: ਸ਼ਾਹਕੋਟ ਜ਼ਿਮਨੀ ਚੋਣ ਲਈ ਅਕਾਲੀ ਦਲ (ਅੰਮ੍ਰਿਤਸਰ) ਨੇ ਬਹੁਜਨ ਮੁਕਤੀ ਪਾਰਟੀ ਨਾਲ ਗਠਜੋੜ ਕਰਨ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੁਲੱਖਣ ਸਿੰਘ ਨੂੰ ਸ਼ਾਹਕੋਟ ਹਲਕੇ ਲਈ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਮੌਕੇ ਬਹੁਜਨ ਮੁਕਤੀ ਪਾਰਟੀ ਦੇ ਉਪ-ਪ੍ਰਧਾਨ ਭਗਵਾਨ ਸਿੰਘ ਚੌਹਾਨ ਮੌਜੂਦ ਸਨ। ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਜੀਤ ਸਿੰਘ […]

ਚੰਡੀਗੜ੍ਹ: ਗਰਮ ਖਿਆਲੀ ਹਿੰਦੂ ਸੰਗਠਨਾਂ ਵੱਲੋਂ ਗੁੜਗਾਉਂ ਵਿੱਚ ਵੱਖ-ਵੱਖ ਥਾਵਾਂ ਉੱਤੇ ਖੁੱਲ੍ਹੇ ਵਿੱਚ ਨਮਾਜ਼ ਅਦਾ ਕਰਨ ਤੋਂ ਮੁਸਲਮਾਨ ਭਾਈਚਾਰੇ ਦੇ ਲੋਕਾਂ ਨੂੰ ਰੋਕੇ ਜਾਣ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਅਜਿਹੇ ਇਕੱਠ ਮਸਜਿਦਾਂ, ਈਦਗਾਹਾਂ ਜਾਂ ਨਿਜੀ ਥਾਵਾਂ ਉੱਤੇ ਹੀ ਹੋਣੇ ਚਾਹੀਦੇ ਹਨ। ਜੇ ਕੋਈ ਇਤਰਾਜ਼ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।