Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 8, 2018

May 8, 2018

ਚੰਡੀਗੜ੍ਹ: ਪੰਜਾਬ ਸਰਕਾਰ ਨੇ ਬਾਰ੍ਹਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ‘ਤੇ ਉਸ ਸਮੇਂ ਤੱਕ ਰੋਕ ਲਾਉਣ ਦਾ ਫੈਸਲਾ ਕੀਤਾ ਹੈ ਜਦੋਂ ਤੱਕ ਨਵ-ਗਠਿਤ ਨਿਗਰਾਨ ਕਮੇਟੀ ਵੱਲੋਂ ਇਸ ਕਿਤਾਬ ਦੀ ਨਜ਼ਰਸਾਨੀ ਕਰਕੇ ਅਗਲਾ ਫੈਸਲਾ ਨਹੀਂ ਲਿਆ ਜਾਂਦਾ। ਇਸ ਬਾਰੇ ਐਲਾਨ ਇਕ ਸਰਕਾਰੀ ਬੁਲਾਰੇ ਨੇ ਕੀਤਾ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਉੱਘੇ ਇਤਿਹਾਸਕਾਰ ਪ੍ਰੋ. ਕ੍ਰਿਪਾਲ […]

ਬਠਿੰਡਾ, (ਚਰਨਜੀਤ ਭੁੱਲਰ): ‘‘ਜ਼ਮੀਨਾਂ ਤਾਹੀਓਂ ਵਿਕਦੀਆਂ ਨੇ ਜਦੋਂ ਪੈਲੀ ਸਾਥ ਛੱਡ ਦੇਵੇ, ਟਿਊਬਵੈੱਲ ਪਾਣੀ ਛੱਡ ਗਿਆ ਤਾਂ ਖੇਤ ਬਰਾਨ ਹੋ ਗਏ। ਕੈਂਸਰ ਨੇ ਪਤੀ ਖੋਹ ਲਿਆ ਤੇ ਕਰਜ਼ੇ ਨੇ ਜ਼ਮੀਨਾਂ। ਜਦੋਂ ਸ਼ਾਹੂਕਾਰਾਂ ਦੇ ਦਬਕੇ ਝੱਲਣੇ ਵਿੱਤੋਂ ਬਾਹਰ ਹੋ ਗਏ ਤਾਂ ਪੁੱਤ ਖ਼ੁਦਕੁਸ਼ੀ ਵਾਲੇ ਰਾਹ ਤੁਰ ਗਿਆ।’’ ਬਜ਼ੁਰਗ ਬਲਵੀਰ ਕੌਰ ਜਦੋਂ ਆਪਣੇ ਘਰ ਦੀ ਇਹ ਹੋਣੀ […]

ਚੰਡੀਗੜ੍ਹ: ਤਖ਼ਤ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਦੇ ਗਠਨ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਸਬੰਧੀ ਮੁੱਖ ਚੋਣ ਅਧਿਕਾਰੀ ਫੂਲ ਸਿੰਘ ਨੇ ਚੋਣ ਪ੍ਰੋਗਰਾਮ ਜਾਰੀ ਕੀਤਾ ਹੈ। ਵੋਟਾਂ ਦੀ ਸੁਧਾਈ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ 30 ਮਈ ਤੋਂ 5 ਜੂਨ ਤੱਕ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ ਜਦਕਿ 13 ਜੁਲਾਈ ਨੂੰ ਵੋਟਾਂ ਪੈਣਗੀਆਂ […]

ਚੰਡੀਗੜ੍ਹ: ਜਿੱਥੇ ਪਾਣੀਆਂ ਦੇ ਹੱਕ ਅਤੇ ਕੁਦਰਤੀ ਵਹਾਅ ਦੇ ਉਪਰਲੇ ਸੂਬਿਆਂ ਵਲੋਂ ਕੁਦਰਤੀ ਵਹਾਅ ਨੂੰ ਰੋਕ ਕੇ ਪਾਣੀ ਜਮ੍ਹਾ ਕਰਨ ਖਿਲਾਫ ਹੇਠਲੇ ਸੂਬੇ ਸੰਘਰਸ਼ ਕਰ ਰਹੇ ਹਨ ਉੱਥੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬਿਆਂ ਦੇ ਅਧਿਕਾਰ ਖੇਤਰ ਵਿਚ ਆਉਂਦੇ ਪਾਣੀਆਂ ਦੇ ਮਸਲੇ ਵਿਚ ਕੇਂਦਰ ਦੀ ਦਖਲਅੰਦਾਜ਼ੀ ਦੀ ਆਪ ਮੰਗ ਕਰ ਰਹੇ ਹਨ ਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।