ਬਾਘਾਪੁਰਾਣਾ: ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੌਹਲ (ਜੱਗੀ) ਅਤੇ ਹੋਰਾਂ ਖਿਲਾਫ ਅੱਜ ਬਾਘਾਪੁਰਾਣਾ ਅਦਾਲਤ ਵਿਚ ਚਾਰਜਸ਼ੀਟ ਦਾਇਰ ਕੀਤੀ ਗਈ। ਅੱਜ ਸਬ-ਡਵੀਜ਼ਨਲ ਜੁਡੀਸ਼ੀਅਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ ਵਿਚ ਇਸ ਕੇਸ ਦੀ ਸੁਣਵਾਈ ਹੋਈ। ਇਸ ਦੌਰਾਨ ਜਗਤਾਰ ਸਿੰਘ ਜੱਗੀ ਅਤੇ ਹੋਰ ਸਿੱਖ ਨੌਜਵਾਨਾਂ ਦੇ ਵਕੀਲਾਂ ਵਜੋਂ ਪੇਸ਼ ਹੋਏ ਜਸਪਾਲ ਸਿੰਘ […]
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਮੀਡੀਆ ਸੈਂਟਰ ਖੋਲਣ ਦਾ ਅੱਜ ਐਲਾਨ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸੀਨੀਅਰ ਪੱਤਰਕਾਰ ਸੁੰਦਰ ਸਿੰਘ ਬੀਰ ਦੀ ਅੰਤਿਮ ਅਰਦਾਸ ਮੌਕੇ ਗੁਰਦੁਆਰਾ ਰਕਾਬਗੰਜ ਸਾਹਿਬ ਦੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਖੇ ਬੋਲਦੇ ਹੋਏ ਆਧੂਨਿਕ ਤਕਨੀਕ ਨਾਲ ਲੈਸ ਪੰਜਾਬੀ ਮੀਡੀਆ ਸੈਂਟਰ ਸਥਾਪਤ ਕਰਨ ਦੀ ਗੱਲ ਕਹੀ। […]
ਅੰਮ੍ਰਿਤਸਰ: ਅੱਜ ਇੱਥੇ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਦੀ ਮੀਟਿੰਗ ਤੋਂ ਬਾਅਦ ਜੱਥੇਬੰਦੀ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਕਾਨੂੰਨੀ ਸਲਾਹਕਾਰ ਜਗਦੀਪ ਸਿੰਘ ਰੰਧਾਵਾ, ਬਾਬਾ ਸੇਵਾ ਸਿੰਘ, ਬਲਕਾਰ ਸਿੰਘ, ਨਿਰਵੈਰ ਸਿੰਘ, ਕਾਬਲ ਸਿੰਘ ਨੇ ਸਾਂਝੇ ਪ੍ਰੈਸ ਬਿਆਨ ਰਾਂਹੀ ਕਿਹਾ ਕਿ ਗੁਰਾਂ ਦਾ ਪੰਜਾਬ ਕੁੱਲ ਨਾਸ਼ ਦੇ ਯੋਜਨਾਕਾਰਾਂ ਦੀਆਂ ਤਸਵੀਰਾਂ ਬਰਦਾਸ਼ਤ ਕਰਨ ਨੂੰ ਤਿਆਰ ਨਹੀ ਅਤੇ ਚਾਹੁੰਦਾ ਹੈ ਕਿ […]
ਚੰਡੀਗੜ੍ਹ: ਮਾਂ-ਬੋਲੀ ਪੰਜਾਬੀ ਪ੍ਰਤੀ ਫਿਕਰਮੰਦ ਲੋਕਾਂ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਦੇ ਨਤੀਜਿਆਂ ਨੇ ਹੋਰ ਫਿਕਰਾਂ ਵਿਚ ਪਾ ਦਿੱਤਾ ਹੈ। ਜਦੋਂ ਇਕ ਪਾਸੇ ਪੰਜਾਬ ਸਰਕਾਰ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਚੀਨੀ ਭਾਸ਼ਾ ਪੜ੍ਹਾਉਣ ਦੇ ਐਲਾਨ ਕਰ ਰਹੀ ਹੈ ਉਥੇ 10ਵੀਂ ਜਮਾਤ ਦੇ ਨਤੀਜਿਆਂ ਵਿਚ 27,000 ਵਿਦਿਆਰਥੀ ਪੰਜਾਬੀ ਦਾ ਇਮਤਿਹਾਨ ਵੀ ਪਾਸ ਨਹੀਂ ਕਰ ਸਕੇ। ਪੰਜਾਬੀ […]
ਚੰਡੀਗੜ੍ਹ: ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼ਾਂ ਮਗਰੋਂ ਵਿਭਾਗ ਵੱਲੋਂ ਵੱਡੇ ਦੇਣਦਾਰ ਦਿਆਲ ਸਿੰਘ ਕੋਲਿਆਂਵਾਲੀ ਤੇ ਉਸ ਦੇ ਪਰਿਵਾਰ ਨੂੰ ਕਰਜ਼ੇ ਦੀ ਰਕਮ ਜਮ੍ਹਾਂ ਕਰਵਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ ਜਦਕਿ ਸਾਬਕਾ ਵਿਧਾਇਕ ਜਗਦੀਸ਼ ਰਾਜ ਸਾਹਨੀ ਤੇ ਉਸ ਦੇ ਪਰਿਵਾਰ ਵੱਲੋਂ ਕਰਜ਼ੇ ਦੀ ਰਕਮ ਦੇ […]
ਗੜ੍ਹਸ਼ੰਕਰ: ਕਾਨੂੰਨ ਦੀ ਰਾਖੀ ਲਈ ਬਣਾਈ ਗਈ ਪੁਲਿਸ ਉੱਤੇ ਕੋਈ ਕਾਨੂੰਨ ਲਾਗੂ ਨਹੀਂ ਹੁੰਦਾ’ ਇਹ ਅਖਾਣ ਪੰਜਾਬ ਵਿਚ ਆਮ ਸੁਣਨ ਨੂੰ ਮਿਲਦਾ ਹੈ ਜਿਸਦੀ ਜ਼ਮੀਨੀ ਮਿਸਾਲ ਮਾਹਿਲਪੁਰ ਸ਼ਹਿਰ ਵਿੱਚ ਦੇਖਣ ਨੂੰ ਮਿਲੀ। ਇੱਥੇ ਅੱਜ ਸਵੇਰੇ ਇਕ ਦੁਕਾਨ ਦੇ ਬਾਹਰ ਸਫਾਈ ਕਰਦੇ ਨੌਜਵਾਨ ਨੂੰ ਕੁਝ ਲੋਕਾਂ ਵੱਲੋਂ ਜਬਰੀ ਆਪਣੇ ਨਾਲ ਲੈ ਕੇ ਜਾਣ ਨਾਲ ਬਾਜ਼ਾਰ ਵਿੱਚ […]