Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 13, 2018

May 13, 2018

ਸ਼ਾਹਕੋਟ: ਸ਼ਾਹਕੋਟ ਵਿਧਾਨ ਸਭਾ ਹਲਕੇ ਦੀ ਉਪ ਚੋਣ ਦੌਰਾਨ ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਪ੍ਰਧਾਨ ਡਾ. ਬਲਵੀਰ ਸਿੰਘ ਅਤੇ ਉਮੀਦਵਾਰ ਰਤਨ ਸਿੰਘ ਕਾਕੜਕਲਾਂ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਨੇ ਅੱਜ ਬਾਜਵਾ ਕਲਾਂ, ਬਾਹਮਣੀਆਂ, ਰਾਜੇਵਾਲ, ਰਾਮਾ ਪਿੰਡ, ਤਾਰਪੁਰ, ਪੱਤੋ ਕਲਾਂ, ਸੰਗਤਪੁਰਾ ਅਤੇ ਪਿਪਲੀ ਵਿਚ ਆਜ਼ਾਦੀ ਮਾਰਚ ਕੱਢਿਆ ਅਤੇ ਲੋਕਾਂ ਦੇ ਰੂ-ਬ-ਰੂ ਹੋਏ। ਇਸ ਮੌਕੇ […]

ਪੰਥਕ ਫਰੰਟ ਨਵਾਂਸ਼ਹਿਰ ਵਲੋਂ 29 ਅਪ੍ਰੈਲ, 2018 ਨੂੰ ਰਾਹੋਂ ਨਜ਼ਦੀਕ ਮਾਲਪੁਰ ਪਿੰਡ ਵਿਖੇ ‘ਅਜੋਕੇ ਪੰਥਕ ਹਾਲਾਤ ਅਤੇ ਹੱਲ’ ਵਿਸ਼ੇ ‘ਤੇ ਇਕ ਵਿਚਾਰ ਚਰਚਾ ਕਰਵਾਈ ਗਈ। ਇਸ ਦੌਰਾਨ ਸਿੱਖ ਇਤਿਹਾਸਕਾਰ ਡਾ. ਗੁਰਦਰਸ਼ਨ ਸਿੰਘ ਢਿੱਲੋਂ ਵਲੋਂ ਸਾਂਝੇ ਕੀਤੇ ਗਏ ਵਿਚਾਰ ਸਿੱਖ ਸਿਆਸਤ ਦੇ ਪਾਠਕ ਇਸ ਵੀਡੀਓ ਵਿਚ ਵੇਖ ਸਕਦੇ ਹਨ।

ਚੰਡੀਗੜ੍ਹ: ਦੁਨੀਆ ਵਿਚ ਬੋਲਣ ਦੀ ਅਜ਼ਾਦੀ ਦੇ ਮਾਮਲੇ ਵਿਚ ਹੇਠਲੇ ਪੱਧਰ ਦੇ ਦੇਸ਼ ਭਾਰਤ ਨੇ ਮਨੁੱਖੀ ਅਜ਼ਾਦੀਆਂ ਦੇ ਮਾਮਲੇ ਵਿਚ ਮੋਹਰਲੀ ਕਤਾਰ ਦੇ ਦੇਸ਼ਾਂ ਵਿਚੋਂ ਇਕ ਕੈਨੇਡਾ ਨੂੰ ਵਿਚਾਰ ਰੱਖਣ ਦੀ ਅਜ਼ਾਦੀ ‘ਤੇ ਰੋਕਾਂ ਲਾਉਣ ਦੀ ਸਲਾਹ ਦਿੱਤੀ ਹੈ। ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕਾਉਂਸਲ ਦੇ ਯੂਨੀਵਰਸਲ ਪਿਰਿਓਡਿਕ ਰਿਵਿਊ ਸੈਸ਼ਨ ਵਿਚ ਭਾਰਤ ਨੇ ਕਿਹਾ ਕਿ ਕੈਨੇਡਾ […]

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜ਼ਲਾਸ ’ਚ ਵਿੱਤੀ ਵਰ੍ਹੇ 2018-19 ਲਈ ਕਮੇਟੀ ਵੱਲੋਂ 130 ਕਰੋੜ ਰੁਪਏ ਦਾ ਪਹਿਲੀ ਵਾਰ ਅਨੁਮਾਨਿਤ ਬਜਟ ਪੇਸ਼ ਕੀਤਾ ਗਿਆ। ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੀ ਮਾਲੀ ਹਾਲਾਤ ਨੂੰ ਸੁਧਾਰਣ ਲਈ ਕਮੇਟੀ ਦੇ ਸਕੂਲਾਂ ਅਤੇ ਉੱਚ ਵਿਦਿਅਕ ਅਦਾਰਿਆਂ ’ਚ ਹੁਣ ਸਰਕਾਰੀ ਨਿਯਮਾਂ ਦੇ ਹਿਸਾਬ ਨਾਲ ਅਹੁੱਦਿਆਂ ਦੀ ਗਿਣਤੀ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।