Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 14, 2018

May 14, 2018

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਾਕਿਸਤਾਨ ਨੂੰ ਜਾ ਰਹੇ ਫਜ਼ੂਲ ਦਾਰਿਆਈ ਪਾਣੀ ਦੇ ਵਹਾਅ ਬਾਰੇ ਹਰਿਆਣਾ ਦੇ ਆਪਣੇ ਹਮਰੁਤਬਾ ਐਮ ਐਲ ਖੱਟੜ ਦੀ ਚਿੰਤਾ ਨਾਲ ਆਪਣੀ ਚਿੰਤਾ ਸਾਂਝੀ ਕੀਤੀ ਹੈ ਪਰ ਉਨ੍ਹਾਂ ਨੇ ਯਮਨਾ ਦਰਿਆ ਦੇ ਫਜੂਲ ਜਾ ਰਹੇ ਪਾਣੀ ਨੂੰ ਰੋਕਣ ਲਈ ਵੀ ਇਸੇ ਤਰ੍ਹਾਂ ਦੀ ਕੋਸ਼ਿਸ ਕਰਨ ਦਾ ਸੱਦਾ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਸਕੂਲ ਸਿਖਿਆ ਬੋਰਡ ਵਲੋਂ +2 ਦੀਆਂ ਇਤਿਹਾਸ ਦੀਆਂ ਕਿਤਾਬਾਂ ਵਿੱਚ ਸਿੱਖ ਇਤਿਹਾਸ ਨਾਲ ਕੀਤੀ ਗਈ ਛੇੜਛਾੜ/ਤਬਦੀਲੀ ਦੀਆਂ ਖਬਰਾਂ ਦੀ ਅਜੇ ਸਿਆਹੀ ਵੀ ਨਹੀ ਸੁੱਕੀ ਕਿ ਰਾਸ਼ਟਰੀ ਸਵੈਅਮ ਸੇਵਕ ਸੰਘ (ਆਰ.ਐਸ.ਐਸ) ਦੇ ਹੈੱਡ ਕੁਆਟਰ ਨਾਗਪੁਰ ਤੋਂ ਛਪੀਆਂ ਕੁਝ ਅਜੇਹੀਆਂ ਪ੍ਰਕਾਸ਼ਨਾਵਾਂ ਸਾਹਮਣੇ ਆਈਆਂ ਹਨ ਜਿਨ੍ਹਾਂ ਵਿੱਚ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ […]

ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਬੈਂਕ ਦੇ ਵੱਡੇ ਦੇਣਦਾਰਾਂ ਖਿਲਾਫ ਕਾਰਵਾਈ ਕਰਨ ਲਈ ਕੀਤੀ ਸਖ਼ਤੀ ਦਾ ਅਸਰ ਹੋਣਾ ਸ਼ੁਰੂ ਹੋ ਗਿਆ ਹੈ।

ਨਵੀਂ ਦਿੱਲੀ: ਭਾਰਤ ਦੀ ਰਾਜਧਾਨੀ ਦਿੱਲੀ ਵਿਚ ਨਵੰਬਰ 1984 ਵਿਚ ਸਰਕਾਰੀ ਸ਼ਹਿ ਨਾਲ ਮਿੱਥ ਕੇ ਕੀਤੇ ਗਏ ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਸੱਜਣ ਕੁਮਾਰ ਦਾ ਲਾਈ ਡਿਟੈਕਟਰ ਟੈਸਟ 30 ਮਈ ਨੂੰ ਹੋਵੇਗਾ। ਲਾਈ ਡਿਟੈਕਟਰ ਟੈਸਟ ਕਰਾਉਣ ਲਈ ਦੋਸ਼ੀ ਸੱਜਣ ਕੁਮਾਰ ਨੇ ਅਦਾਲਤ ਵਿੱਚ ਆਪਣੀ ਸਹਿਮਤੀ ਦਿੱਤੀ ਹੈ। ਸੱਜਣ ਕੁਮਾਰ ਨੇ ਅਦਾਲਤ ਵਿਚ ਕਿਹਾ ਕਿ ਉਹ […]

ਚੰਡੀਗੜ੍ਹ: ਪੰਜਾਬ ਕਾਂਗਰਸ ਵਿਚ ਅੰਦਰੋ-ਅੰਦਰੀ ਚਲ ਰਹੀ ਗੜਬੜ ਅੱਜ ਇਕ ਵਾਰ ਫੇਰ ਜੱਗ ਜਾਹਿਰ ਹੋਈ ਜਦੋਂ ਤਿੰਨ ਹੋਰ ਕਾਂਗਰਸ ਵਿਧਾਇਕਾਂ ਨੇ ਆਪਣੀ ਨਾਰਾਜ਼ਗੀ ਦਾ ਖੁਲ੍ਹੇ ਤੌਰ ’ਤੇ ਪ੍ਰਗਟਾਵਾ ਕਰਦਿਆਂ ਵਿਧਾਨ ਸਭਾ ਕਮੇਟੀਆਂ ਤੋਂ ਅਸਤੀਫ਼ੇ ਦੇ ਦਿੱਤੇ ਹਨ। ਇਸ ਨਰਾਜ਼ਗੀ ਦਾ ਮੁੱਖ ਕਾਰਨ ਪੰਜਾਬ ਵਿਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੀਤੇ ਵਜ਼ਾਰਤੀ ਵਾਧੇ ਨੂੰ ਦੱਸਿਆ […]

ਲੁਧਿਆਣਾ: 1995 ਦੇ ਅਸਲਾ ਬਰਾਮਦਗੀ ਕੇਸ ਵਿਚ ਅੱਜ ਲੁਧਿਆਣਾ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸੁਰੇਸ਼ ਕੁਮਾਰ ਗੋਇਲ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ। ਜਿਕਰਯੋਗ ਹੈ ਕਿ 9 ਅਪ੍ਰੈਲ ਨੂੰ ਇਸ ਕੇਸ ਵਿਚ ਫੈਂਸਲਾ ਸੁਣਾਉਂਦਿਆਂ ਲੁਧਿਆਣਾ ਦੀ ਹੇਠਲੀ ਅਦਾਲਤ ਵਿਚ ਜੂਨੀਅਰ ਮੈਜਿਸਟ੍ਰੇਟ ਵਰਿੰਦਰ ਕੁਮਾਰ ਨੇ ਦੋਸ਼ੀ ਐਲਾਨਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ 3 ਸਾਲ […]

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੱਲੋਂ ਆਪਣੇ ਪਿਛਲੇ ਕਾਰਜਕਾਲ ਦੌਰਾਨ ਰਾਜ ਵਿੱਚ ਹੋਈਆਂ ਧਾਰਮਿਕ ਬੇਅਦਬੀ ਦੀਆਂ ਘਟਨਾਵਾਂ ਬਾਰੇ ਜਾਣਕਾਰੀ ਦੇਣ ਲਈ ਪੇਸ਼ ਹੋਣ ਤੋਂ ਇਨਕਾਰ ਕਰਨ ਤੋਂ ਲਗਭਗ ਇਕ ਮਹੀਨੇ ਬਾਅਦ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਸਪੱਸ਼ਟ ਕੀਤਾ ਕਿ ਸਾਬਕਾ ਮੁੱਖ ਮੰਤਰੀ ਦਾ ਵਤੀਰਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਆਖਿਆ ਜਾ […]

ਫਰੀਦਕੋਟ: ਫਰੀਦਕੋਟ ਪੁਲਿਸ ਵਲੋਂ ਅੰਮ੍ਰਿਤਸਰ ਸਾਹਿਬ ਤੋਂ ਆ ਰਹੇ ਸਿੱਖ ਨੌਜਵਾਨ ਸੰਦੀਪ ਸਿੰਘ ਤੇ ਅਮਰ ਸਿੰਘ ਨੂੰ ਗ੍ਰਿਫਤਾਰ ਕੀਤੇ ਜਾਣ ਦੇ ਸਬੰਧ ਵਿਚ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਲ ਖ਼ਾਲਸਾ ਦੇ ਮੀਤ ਪ੍ਰਧਾਨ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਨੇ ਕਿਹਾ ਕਿ ਅੰਮ੍ਰਿਤਧਾਰੀ ਸਮਾਜਿਕ ਕਾਰਕੁੰਨ ਸਿੱਖ ਨੌਜਵਾਨਾਂ ਨੂੰ ਕਾਂਗਰਸ ਹਕੂਮਤ ਵਲੋਂ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ […]

ਚੰਡੀਗੜ੍ਹ: ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਦੀ ਸੁਖਨਾ ਝੀਲ ਜਦੋਂ ਓਵਰਫਲੋ ਹੰਦੀ ਹੈ ਤਾਂ ਵਾਧੂ ਪਾਣੀ ਸੁਖਨਾ ਚੋਅ ਰਾਹੀਂ ਅੱਗੇ ਵੱਧਦਾ ਹੈ ਪਰ ਹੁਣ ਇਸ ਚੋਅ ਨੇ ਗੰਦੇ ਨਾਲੇ ਦਾ ਰੂਪ ਧਾਰ ਲਿਆ ਹੈ। ਇਹ ਚੋਅ ਚੰਡੀਗੜ੍ਹ ਦੇ ਵੱਖ ਵੱਖ ਖੇਤਰਾਂ, ਪੰਜਾਬ ਦੇ ਬਲਟਾਣਾ ਤੋਂ ਲੰਘਦਾ ਹੋਇਆ ਜ਼ੀਰਕਪੁਰ ਨਜ਼ਦੀਕ ਘੱਗਰ ਵਿੱਚ ਜਾ ਕੇ ਪੈਂਦਾ ਹੈ। ਸੁਖਨਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।