Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 15, 2018

May 15, 2018

ਗਾਹੇ ਬਗਾਹੇ ਜਦੋਂ ਸਿੱਖ ਕੌਮ ਵਿੱਚ ਕਈ ਵਿਵਾਦ ਖੜ੍ਹੇ ਹੋ ਜਾਂਦੇ ਹਨ ਜਾਂ ਕੁਝ ਵਿਵਾਦ ਹਿੰਸਕ ਘਟਨਾਵਾਂ ਵਿੱਚ ਤਬਦੀਲ ਹੋ ਜਾਂਦੇ ਹਨ ਤਾਂ ਆਮ ਸਿੱਖ ਦਾ ਹਿਰਦਾ ਪੀੜ ਨਾਲ ਦੁਖਣ ਲਗ ਜਾਂਦਾ ਹੈ। ਇਸ ਵੇਲੇ ਜਦੋਂ ਸਿੱਖ ਕੌਮ ਆਪਣੀ ਇੱਕ ਪੀੜ੍ਹੀ ਦਾ ਵੱਡਾ ਹਿੱਸਾ ਸ਼ਹੀਦ ਕਰਵਾਕੇ, ਆਪਣੇ ਚੰਗੇ ਭਵਿੱਖ ਲਈ ਯਤਨਸ਼ੀਲ ਹੈ ਉਸ ਵੇਲੇ ਕੌਮ […]

ਅੰਮ੍ਰਿਤਸਰ: ਦਮਦਮੀ ਟਕਸਾਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਪ੍ਰਤੀ ਗਲਤ ਟਿੱਪਣੀ ਕਰਨ ਵਾਲੇ ਅਖੌਤੀ ਸਾਧ ਨਰਾਇਣ ਦਾਸ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਉਸ ਨੂੰ ਤੁਰੰਤ ਸੀਖਾਂ ਪਿੱਛੇ ਭੇਜਣ ਦੀ ਮੰਗ ਕੀਤੀ ਹੈ। ਅਜ ਇੱਥੇ ਪੁਲੀਸ ਕਮਿਸ਼ਨਰ ਅੰਮ੍ਰਿਤਸਰ ਨੂੰ ਇਕ ਮੰਗ ਪੱਤਰ ਦਿੰਦਿਆਂ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਮੈਂਬਰ ਸ਼੍ਰੋਮਣੀ ਕਮੇਟੀ ਕਾਰਜਕਾਰੀ ਕਮੇਟੀ ਅਤੇ ਪ੍ਰੋ: […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰ੍ਹਵੀਂ ਜਮਾਤ ਦੇ ਸਿਲੇਬਸ ਦੀ ਪਾਠ ਪੁਸਤਕ ਵਿੱਚੋਂ ਸਿੱਖ ਇਤਿਹਾਸ ਖ਼ਤਮ ਕਰਨ ਦੇ ਮਾਮਲੇ ਨੂੰ ਲੈ ਕੇ 19 ਮਈ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮਿਤਸਰ ਵਿਖੇ ਕੀਤਾ ਜਾਣ ਵਾਲਾ ਪੰਥਕ ਇਕੱਠ ਰੱਦ ਕਰ ਦਿੱਤਾ ਗਿਆ ਹੈ। ਇਕ ਪ੍ਰੈਸ ਬਿਆਨ ਰਾਹੀਂ ਇਹ […]

ਮੈਲਬੋਰਨ (ਤੇਜਸ਼ਦੀਪ ਸਿੰਘ ਅਜਨੌਦਾ): ਆਸਟ੍ਰੇਲੀਆ ਦੀ ਤੀਜੀ ਸਭ ਤੋਂ ਵੱਡੀ ਪਾਰਟੀ – ਦਾ ਗਰੀਨਜ਼ ਨੇ ਮੈਲਬਰਨ ਦੇ ਮੈਲਟਨ ਇਲਾਕੇ ਤੋਂ ਹਰਕੀਰਤ ਸਿੰਘ ਨੂੰ ਨਵੰਬਰ ਵਿੱਚ ਹੋਣ ਜਾ ਰਹੀਆਂ ਵਿਕਟੋਰੀਅਨ ਸੰਸਦੀ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਗਰੀਨਜ਼ ਪਾਰਟੀ ਵਲੋਂ ਜਾਰੀ ਮੀਡੀਆ ਰੀਲੀਜ਼ ਰਾਹੀਂ ਕਿਹਾ ਗਿਆ ਹੈ ਕਿ ਹਰਕੀਰਤ ਸਿੰਘ ਮੁਨੱਖੀ ਹੱਕਾਂ ਅਤੇ ਭਾਈਚਾਰੇ ਦੀਆਂ ਸਮੱਸਿਆਵਾਂ ਲਈ […]

ਲੁਧਿਆਣਾ: ਇਥੋਂ ਦੀ ਕੇਂਦਰੀ ਜੇਲ੍ਹ ’ਚੋਂ ਦੋ ਹਵਾਲਾਤੀ ਭਰਾ ਅਮਲੋਹ ਦੇ ਹਰਵਿੰਦਰ ਸਿੰਘ ਅਤੇ ਜਸਬੀਰ ਸਿੰਘ ਫ਼ਰਾਰ ਹੋ ਗਏ ਹਨ। ਉਨ੍ਹਾਂ ਦੇ ਫ਼ਰਾਰ ਹੋਣ ਦਾ ਪਤਾ ਉਸ ਸਮੇਂ ਲੱਗਿਆ, ਜਦੋਂ ਜੇਲ੍ਹ ਪ੍ਰਸ਼ਾਸਨ ਐਤਵਾਰ ਰਾਤ ਨੂੰ ਕੈਦੀਆਂ ਅਤੇ ਹਵਾਲਾਤੀਆਂ ਨੂੰ ਬੈਰਕਾਂ ’ਚ ਬੰਦ ਕਰ ਰਿਹਾ ਸੀ। ਪਹਿਲਾਂ ਤਾਂ ਜੇਲ੍ਹ ਅਧਿਕਾਰੀ ਅਤੇ ਮੁਲਾਜ਼ਮ ਦੋਹਾਂ ਨੂੰ ਆਪਣੇ ਪੱਧਰ […]

ਨਵੀਂ ਦਿੱਲੀ: ਦਿੱਲੀ ਪੁਲੀਸ ਨੇ ਕਾਂਗਰਸ ਆਗੂ ਸ਼ਸ਼ੀ ਥਰੂਰ ਨੂੰ ਆਪਣੀ ਪਤਨੀ ਸੁਨੰਦਾ ਪੁਸ਼ਕਰ ਨੂੰ ਖ਼ੁਦਕੁਸ਼ੀ ਲਈ ਮਜਬੂਰ ਕਰਨ ਦਾ ਮੁਲਜ਼ਮ ਦੱਸਦਿਆਂ ਇੱਥੇ ਅਦਾਲਤ ਵਿੱਚ ਉਸ ਖਿਲਾਫ਼ ਦੋਸ਼ ਪੱਤਰ ਦਾਖ਼ਲ ਕੀਤਾ ਹੈ। ਤਿੰਨ ਹਜ਼ਾਰ ਪੰਨਿਆਂ ਦੇ ਦੋਸ਼ ਪੱਤਰ ਵਿੱਚ ਕਿਹਾ ਗਿਆ ਹੈ ਕਿ ਥਰੂਰ ਆਪਣੀ ਪਤਨੀ ਉੱਤੇ ਜ਼ੁਲਮ ਵੀ ਕਰਦਾ ਸੀ। ਦਿੱਲੀ ਪੁਲੀਸ ਦਾ ਕਹਿਣਾ […]

ਚੰਡੀਗੜ੍ਹ: ਜਿੱਥੇ ਅਨਪੜ੍ਹਤਾ ਨੂੰ ਦੂਰ ਕਰਨ ਲਈ ਵਿਸ਼ਵ ਪੱਧਰ ਦੀ ਸੰਸਥਾ ਸੰਯੁਕਤ ਰਾਸ਼ਟਰ ਵਲੋਂ ਮੈਂਬਰ ਦੇਸ਼ਾਂ ਨੂੰ ਲਗਾਤਾਰ ਲੋਕ ਪੱਖੀ ਨੀਤੀਆਂ ਬਣਾਉਣ ਲਈ ਪ੍ਰੇਰਿਆ ਜਾ ਰਿਹਾ ਹੈ ਪਰ ਭਾਰਤ ਸਰਕਾਰ ਦੀਆਂ ਨੀਤੀਆਂ ਇਸ ਤੋਂ ਉਲਟ ਸਿੱਖਿਆ ਵਿਰੋਧੀ ਨਜ਼ਰ ਆ ਰਹੀਆਂ ਹਨ। ਜਿੱਥੇ ਮੋਜੂਦਾ ਭਾਰਤੀ ਸਰਕਾਰ ‘ਤੇ ਸਿੱਖਿਆ ਦਾ ਵਪਾਰੀਕਰਨ ਕਰਨ ਦੇ ਇਲਜ਼ਾਮ ਲਗਦੇ ਆ ਰਹੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।