ਚੰਡੀਗੜ੍ਹ: ਸਿੱਖ ਪੰਥ ਜਿਥੇ ਬਾਹਰੀ ਹਮਲਿਆਂ ਦਾ ਸ਼ਿਕਾਰ ਹੈ ਉਥੇ ਧੜੇਬੰਦੀਆਂ ਦੀ ਅੰਦਰੂਨੀ ਖਿੱਚੋਤਾਣ ਨੇ ਹਾਲਾਤ ਹੋਰ ਵੀ ਨਾਜ਼ੁਕ ਕਰ ਦਿੱਤੇ ਹਨ। ਸਿਆਸੀ ਪਿੜ ਤੋਂ ਸ਼ੁਰੂ ਹੋਈ ਪਾਟੋਧਾੜ ਤੇ ਸ਼ਰੀਕੇਬਾਜ਼ੀ ਦੀ ਅਲਾਮਤ ਹੁਣ ਧਾਰਮਿਕ ਪ੍ਰਚਾਰਕ ਵਰਗ ਨੂੰ ਵੀ ਆਪਣੀ ਮਾਰ ਹੇਠ ਲੈ ਚੁੱਕੀ ਹੈ। ਸਿੱਖ ਪਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲਿਆਂ ਤੇ ਬਾਬਾ ਹਰਨਾਮ ਸਿੰਘ ਧੁੰਮਾਂ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਾਊਥ ਹਾਲ ਵਿਖੇ ਸਿੱਖ ਪ੍ਰਚਾਰਕ ਭਾਈ ਅਮਰੀਕ ਸਿੰਘ ਦੀ ਦਸਤਾਰ ਉਤਾਰੇ ਜਾਣ ਅਤੇ ਕੀਤੀ ਗਈ ਮਾਰਕੁੱਟ ਦੇ ਮਾਮਲੇ ਨੁੰ ਲੈਕੇ ਪੰਥਕ ਤਾਲਮੇਲ ਸੰਗਠਨ ਦੇ ਬੈਨਰ ਹੇਠ ਵੱਡੀ ਗਿਣਤੀ ਪ੍ਰਚਾਰਕਾˆ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਜੋਦੜੀ ਕੀਤੀ। ਪੰਥਕ ਤਲਾਮੇਲ ਸੰਗਠਨ ਦੇ ਕਨਵੀਨਰ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ […]
ਨਵੀਂ ਦਿੱਲੀ: ਬਿਆਸ ਦਰਿਆ ਵਿਚ ਸੀਰਾ ਮਿਲਣ ਨਾਲ ਹੋਏ ਪ੍ਰਦੂਸ਼ਣ ਕਾਰਨ ਵੱਡੀ ਗਿਣਤੀ ਵਿਚ ਮੱਛੀਆਂ ਮਰਨ ਤੋਂ ਬਾਅਦ ਵੱਡੇ ਪੱਧਰ ‘ਤੇ ਉੱਠੇ ਪੰਜਾਬ ਦੀਆਂ ਦਰਿਆਵਾਂ ਵਿਚ ਹੋ ਰਹੇ ਪ੍ਰਦੂਸ਼ਣ ਦੇ ਮਸਲੇ ਸਬੰਧੀ ਅੱਜ ਸੁਣਵਾਈ ਕਰਦਿਆਂ ਭਾਰਤੀ ਦੇ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਬਿਆਸ, ਸਤਲੁੱਜ ਦਰਿਆਵਾਂ […]
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੁਖਪਾਲ ਸਿੰਘ ਖਹਿਰਾ ਵੱਲੋਂ ਗੁਰਦਾਸਪੁਰ ਜ਼ਿਲੇ ਦੇ ਪਿੰਡ ਕੀੜੀ ਅਫ਼ਗਾਨਾ ਵਿੱਚ ਚੱਢਾ ਸ਼ੂਗਰਜ਼ ਐਂਡ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ ਵੱਲੋਂ ਬਿਆਸ ਦਰਿਆ ਵਿੱਚ ਭਾਰੀ ਮਾਤਰਾ ਵਿੱਚ ਸੀਰਾ ਪਾਉਣ ਬਾਰੇ ਕੀਤੀ ਸ਼ਿਕਾਇਤ ਦਾ ਕੌਮੀ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਗੰਭੀਰ ਨੋਟਿਸ ਲਿਆ […]
ਚੰਡੀਗੜ੍ਹ: ਪੰਜਾਬ ਵਿਚ ਚੱਲ ਰਹੇ ਨਸ਼ਾ ਤਸਕਰੀ ਦੇ ਵਪਾਰ ਦੀ ਜਾਂਚ ਰਿਪੋਰਟ ਮੋਹਰਬੰਦ ਲਿਫਾਫੇ ਵਿਚ ਹਾਈ ਕੋਰਟ ਨੂੰ ਸੌਂਪ ਦਿੱਤੀ ਗਈ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਪੰਜਾਬ ਪੁਲਿਸ ਦੇ ਡੀਜੀਪੀ ਸਿਧਾਰਥ ਚਟੋਪਾਧਿਆਏ ਵਲੋਂ ਦਾਅਵਾ ਕੀਤਾ ਗਿਆ ਸੀ ਕਿ ਉਨ੍ਹਾਂ ਵਲੋਂ ਨਸ਼ਾ ਤਸਕਰੀ ਮਾਮਲੇ ਵਿਚ ਐੱਸਐੱਸਪੀ ਵਿਰੁੱਧ ਆਰੰਭੀ ਜਾਂਚ ਉਸ ਨੂੰ ਪੰਜਾਬ ਪੁਲੀਸ ਦੇ […]