Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

May 28, 2018

May 28, 2018

ਅੰਮ੍ਰਿਤਸਰ: ਕਰਨਾਟਕਾ ਵਿਚ ਹਿੰਦੂ ਭੀੜ ਵਲੋਂ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਅਤੇ ਕਕਾਰਾਂ ਦੀ ਬੇਅਦਬੀ ਦੀ ਘਟਨਾ ‘ਤੇ ਸਖਤ ਪ੍ਰਤੀਕਰਮ ਦਿੰਦਿਆਂ ਸ੍ਰੋਮਣੀ ਕਮੇਟੀ ਵਲੋਂ ਨਿਯੁਕਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਘੱਟ ਗਿਣਤੀ ਕੌਮਾਂ ਭਾਰਤ ਵਿੱਚ ਸੁਰੱਖਿਅਤ ਨਹੀਂ ਹਨ।ਇਸ ਤਰ੍ਹਾਂ ਦੀਆਂ ਘਟਨਾਵਾਂ ਭਾਰਤ ਵਿੱਚ ਜੇ ਹੁੰਦੀਆਂ ਰਹਿਣਗੀਆਂ ਤਾਂ ਇਸ […]

ਪਿਛਲੇ ਕਾਫ਼ੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਨ ਨੂੰ ਸਰਕਾਰੀ ਕੰਟਰੋਲ ਤੋਂ ਮੁਕਤ ਕਰ ਕੇ ਬੇਲਗਾਮ ਮੰਡੀ (ਤੇਲ ਕੰਪਨੀਆਂ) ਦੇ ਹਵਾਲੇ ਕਰਨ ਦੇ ਨਤੀਜੇ ਕਾਰਨ ਇਨ੍ਹਾਂ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੁੰਦਾ ਆਇਆ ਹੈ।

ਅੰਮ੍ਰਿਤਸਰ: ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ, ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਹੈ ਕਿ ਤਖ਼ਤ ਸਾਹਿਬਾਨਾਂ ਦੇ ਜਥੇਦਾਰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿਘ ਬਾਦਲ ਨੂੰ ਸ੍ਰੀ ਦਰਬਾਰ ਸਾਹਿਬ ਤੇ ਫੌਜੀ ਹਮਲੇ ਤੇ ਝੂਠੇ ਮੁਕਾਬਲਿਆਂ ਰਾਹੀਂ ਹੋਈ ਕੁਲ ਨਾਸ਼ ਉਪਰ ਪਰਦਾਪੋਸ਼ੀ ਕਰਨ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਅਤੇ […]

ਅੰਮ੍ਰਿਤਸਰ: ਭਾਰਤ ਵਿਚ ਘੱਟਗਿਣਤੀਆਂ ਪ੍ਰਤੀ ਵਧ ਰਹੀ ਨਫਰਤ ਦੀ ਇਕ ਉਦਾਹਰਣ ਕਰਨਾਟਕਾ ਵਿਚ ਸਾਹਮਣੇ ਆਈ ਜਦੋਂ ਭੀੜ ਨੇ ਇਕ ਸਿੱਖ ਵਿਅਕਤੀ ‘ਤੇ ਹਮਲਾ ਕੀਤਾ। ਹਮਲੇ ਦਾ ਸ਼ਿਕਾਰ ਹੋਇਆ 25 ਸਾਲਾ ਸਿੱਖ ਨੌਜਵਾਨ ਅਵਤਾਰ ਸਿੰਘ ਕਰਨਾਟਕਾ ਵਿਚ ਇਕ ਨਿਜੀ ਕੰਪਨੀ ਦੀ ਜੇਸੀਬੀ ਚਲਾਉਂਦਾ ਹੈ। 19 ਮਈ ਦੀ ਸ਼ਾਮ ਨੂੰ ਅਵਤਾਰ ਸਿੰਘ ਆਪਣੀ ਨੌਕਰੀ ਤੋਂ ਬਾਅਦ ਕੋਡਲਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।