Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 4, 2018

June 4, 2018

ਸਿੱਖ ਸੰਸਥਾਵਾਂ ਅਤੇ ਸਿੱਖ ਸ਼ਖ਼ਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਨੇ ਮੇਘਾਲਿਆ ਦੀ ਰਾਜਧਾਨੀ ਸ਼ਿਲੌਂਗ ਵਿਚ ਸਿੱਖਾਂ ਵਿਰੁੱਧ ਭੜਕੀ ਹਿੰਸਾ ’ਤੇ ਗਹਿਰਾ ਦੁੱਖ ਪ੍ਰਗਟਾਉਦਿਆਂ ਸਮੁੱਚੇ ਘਟਨਾਕ੍ਰਮ ਨੂੰ ਦੇਸ਼ ਦੇ ਮੱਥੇ ਉੱਤੇ ਕਲੰਕ ਦਰਸਾਇਆ ਹੈ।

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਘੱਟਗਿਣਤੀ ਭਾਈਚਾਰੇ ਦੇ ਲੋਕਾਂ ’ਤੇ ਹੁੰਦੇ ਹਮਲਿਆਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਗੁਰਦੁਆਰਾ ਰਕਾਬਗੰਜ ਸਾਹਿਬ ’ਚ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਘੱਟਗਿਣਤੀਆਂ ’ਤੇ ਭੀੜ ਦੇ ਹਮਲੇ ਦੇ ਵੱਧਦੇ ਰੁਝਾਨ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੂੰ […]

ਸ਼੍ਰੀਨਗਰ: ਜੂਨ 1984 ਵਿਚ ਭਾਰਤੀ ਫੌਜ ਵਲੋਂ ਦਰਬਾਰ ਸਾਹਿਬ ਸਮੇਤ ਅਨੇਕਾਂ ਗੁਰਦੁਆਰਾ ਸਾਹਿਬ ‘ਤੇ ਕੀਤੇ ਗਏ ਫੌਜੀ ਹਮਲੇ ਦੀ 34ਵੀਂ ਵਰ੍ਹੇਗੰਢ ਉੱਤੇ ਸਿੱਖ ਕੌਮ ਨਾਲ ਇਕਮੁੱਠਤਾ ਪ੍ਰਗਟ ਕਰਦਿਆਂ ਕਸ਼ਮੀਰੀ ਦੀ ਅਜ਼ਾਦੀ ਲਈ ਸੰਘਰਸ਼ਸ਼ੀਲ ਆਲ ਪਾਰਟੀ ਹੁਰੀਅਤ ਕਾਨਫਰੰਸ ਦੇ ਚੇਅਰਮੈਨ ਸਈਅਦ ਅਲੀ ਗਿਲਾਨੀ ਨੇ ਕਿਹਾ ਕਿ, “ਭਾਰਤੀ ਫੌਜ ਵਲੋਂ 34 ਸਾਲ ਪਹਿਲਾਂ ਸਿੱਖ ਕੌਮ ਨੂੰ ਦਿੱਤੇ […]

ਘੱਲੂਘਾਰਾ 1984 ਦੇ ਵਰਤਾਰੇ ਬਾਰੇ ਸਿੱਖ ਸਿਧਾਂਤਕ ਨਜ਼ਰੀਏ ਨੂੰ ਪੇਸ਼ ਕਰਦੀ ਭਾਈ ਅਜਮੇਰ ਸਿੰਘ ਦੀ ਕਿਤਾਬ "1984 ਅਣਚਿਤਵਿਆ ਕਹਿਰ - ਨਾ ਮੰਨਣਯੋਗ, ਨਾ ਭੁੱਲਣਯੋਗ, ਨਾ ਬਖਸ਼ਣਯੋਗ) ਦਾ ਅਵਾਜ਼ ਰੂਪ ਸਿੱਖ ਸਿਆਸਤ ਵੱਲੋਂ ਲੜੀਵਾਰ ਤਰੀਕੇ ਨਾਲ ਜਾਰੀ ਕੀਤਾ ਜਾ ਰਿਹਾ ਹੈ।

ਅੰਮ੍ਰਿਤਸਰ: ਜੂਨ 1984 ਵਿਚ ਮਨੁੱਖਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਗਏ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਝੰਗੀਆਂ ਦੀ ਯਾਦ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਸ੍ਰੀ ਅਖੰਡ […]

ਲੰਡਨ: ਬਰਤਾਨੀਆ ਵਿੱਚ ਘੱਲੂਘਾਰਾ ਜੂਨ 1984 ਦੀ 34ਵੀਂ ਵਰ੍ਹੇਗੰਢ ਮੌਕੇ ਸਿੱਖ ਜਥੇਬੰਦੀਆਂ ਦੇ ਸਮੂਹ “ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼” (ਐਫ.ਐਸ.ਓ) ਵਲੋਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਸੰਗਤਾਂ ਦੇ ਭਰਵੇਂ ਸਹਿਯੋਗ ਨਾਲ ਲੰਡਨ ਵਿਚ ਘੱਲੂਘਾਰਾ ਯਾਦਗਾਰੀ ਮਾਰਚ ਅਤੇ ਅਜ਼ਾਦੀ ਰੈਲੀ ਕੀਤੀ ਗਈ। ਲੰਡਨ ਸਥਿਤ ਹਾਈਡ ਪਾਰਕ ਵਿਖੇ ਹਜਾਰਾਂ ਦੀ ਗਿਣਤੀ ਵਿੱਚ ਸਵੇਰੇ ਗਿਆਰਾਂ ਵਜੇ ਸਿੱਖ ਸੰਗਤਾਂ […]

ਚੰਡੀਗੜ੍ਹ (ਦਰਸ਼ਨ ਸਿੰਘ ਖੋਖਰ): ਸ੍ਰੀ ਹਰਿਮੰਦਰ ਸਾਹਿਬ ‘ਤੇ ਕੇਂਦਰ ਸਰਕਾਰ ਵੱਲੋਂ 34 ਸਾਲ ਪਹਿਲਾਂ ਕੀਤਾ ਗਿਆ ਹਮਲਾ ਗਿਣੀ ਮਿੱਥੀ ਸਾਜ਼ਿਸ਼ ਦਾ ਹਿੱਸਾ ਸੀ। ਇਹ ਸਾਜਿਸ਼ ਸਿੱਖਾਂ ਨੂੰ ਗੁਲਾਮ ਬਣਾਉਣ ਲਈ ਘੜੀ ਗਈ ਸੀ । ਇਹ ਚਰਚਾ ਸ੍ਰੀ ਗੁਰੂ ਕੇਂਦਰੀ ਸਿੰਘ ਸਭਾ ਚੰਡੀਗੜ੍ਹ ਵਿੱਚ ਅਪਰੇਸ਼ਨ ਬਲੂ ਸਟਾਰ ਬਾਰੇ ਕਰਵਾਏ ਸੈਮੀਨਾਰ ਦੌਰਾਨ ਕੀਤੀ ਗਈ । ਸੈਮੀਨਾਰ ਵਿੱਚ […]

ਮਾਨਸਾ: ਦੱਖਣੀ ਪੰਜਾਬ ਵਿੱਚ ਵਿਸਾਖ ਦਾ ਮਹੀਨਾ ਲੰਘਣ ਤੋਂ ਪਹਿਲਾਂ ਨਹਿਰਾਂ ਦੀ ਬੰਦੀ ਨੇ ਐਸਾ ਭੜਥੂ ਪਾਇਆ ਕਿ ਚੜ੍ਹਦੇ ਜੇਠ ਤੋਂ ਲੈ ਕੇ ਹੁਣ ਤੱਕ ਖੇਤਾਂ ਦੀ ਪਿਆਸ ਨਹੀਂ ਬੁਝ ਸਕੀ। ਪਾਣੀ ਦੀ ਘਾਟ ਨੇ ਨਰਮੇ ਦੀ ਬਿਜਾਈ ਵਾਲੇ ਦਿਨਾਂ ਨੂੰ ਲੰਘਾ ਦਿੱਤਾ ਹੈ। ਸਾਉਣੀ ਦੀਆਂ ਫ਼ਸਲਾਂ ਦਾ ਪਾਣੀ ਬਿਨਾਂ ਸਾਹ ਫੁੱਲਣ ਲੱਗਿਆ ਹੈ। ਪਾਣੀ […]

ਜੂਨ 1984 ਵਿਚ ਦਰਬਾਰ ਸਾਹਿਬ (ਅੰਮ੍ਰਿਤਸਰ), ਅਕਾਲ ਤਖ਼ਤ ਸਾਹਿਬ ਤੇ ਹਰੋਨਾਂ ਗੁਰਧਾਮਾਂ ਉੱਤੇ ਭਾਰਤੀ ਫੌਜ ਦੇ ਹਮਲੇ ਦੀ 34ਵੀਂ ਬਰਸੀ ਦੀ ਯਾਦ ਵਿਚ ਗੁਰੂਦੁਆਰਾ ਸਾਹਿਬ, ਅਲਸੂਰ, ਬੰਗਲੌਰ ਵਿਖੇ 2 ਜੂਨ, 2018 ਨੂੰ ਇਕ ਦਿਨਾ ਸੈਮੀਨਾਰ ਅਤੇ ਸੰਵਾਦ ਕਰਵਾਇਆ ਗਿਆ।

ਚੰਡੀਗੜ੍ਹ: ਪੂਰੇ ਭਾਰਤ ਵਿਚ ਕਿਸਾਨ ਜਥੇਬੰਦੀਆਂ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਹੜਤਾਲ ਦਾ ਅਸਰ ਹੁਣ ਸ਼ਹਿਰੀ ਜਨਜੀਵਨ ‘ਤੇ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਜੇ ਕਿਸਾਨ ਇਸ ਹੜਤਾਲ ਨੂੰ ਮਿਥੇ ਸਮੇਂ ਤਕ ਜਾਰੀ ਰੱਖਣ ਵਿਚ ਕਾਮਯਾਬ ਹੁੰਦੇ ਹਨ ਤਾਂ ਸਰਕਾਰਾਂ ਦੇ ਕੰਨਾਂ ਨੂੰ ਹੱਥ ਲੱਗਣ ਦੀ ਸੰਭਾਵਨਾ ਬਣੀ ਹੋਈ ਹੈ। ਪੰਜਾਬ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।