ਅੰਮ੍ਰਿਤਸਰ: ਪੰਜਾਬ ਪੁਲਿਸ ਵਲੋਂ ਤਸ਼ੱਦਦ ਕਰਕੇ ਝੂਠੇ ਮੁਕਾਬਲੇ ਵਿਚ ਸ਼ਹੀਦ ਕੀਤੇ ਗਏ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਦੀ ਤਸਵੀਰ ਬੀਤੇ ਕੱਲ੍ਹ ਕੇਂਦਰੀ ਸਿੱਖ ਅਜਾਇਬ ਘਰ ਵਿਖੇ ਲਾਈ ਗਈ। ਬੀਤੇ ਕਲ੍ਹ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਇਕ ਸਮਾਗਮ ਦੌਰਾਨ ਸ਼ਹੀਦ ਬਾਈ ਗੁਰਦੇਵ ਸਿੰਘ ਕਾਉਂਕੇ ਤੋਂ ਇਲਾਵਾ ਸ਼ਹੀਦ ਗਿਆਨ ਸਿੰਘ ਅਤੇ ਚੜ੍ਹਦੀਕਲਾ ਗਰੁੱਪ […]
ਲੰਡਨ: ਬਰਤਾਨੀਆ ਵਿਚ ਬੀਤੀ ਰਾਤ ਇਕ ਗੁਰਦੁਆਰਾ ਸਾਹਿਬ ਅਤੇ ਮਸਜਿਦ ਨੂੰ ਅੱਗ ਲਾਉਣ ਦੀ ਘਟਨਾ ਸਾਹਮਣੇ ਆਈ ਹੈ ਜਿਸ ਨੂੰ ਕਿਸੇ ਸ਼ਰਾਰਤੀ ਅਨਸਰ ਵਲੋਂ ਦੋਵੇਂ ਧਰਮਾਂ ਖਿਲਾਫ ਕੀਤਾ ਗਏ ਇਕ ਨਸਲੀ ਹਮਲੇ ਵਜੋਂ ਦੇਖਿਆ ਜਾ ਰਿਹਾ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬੀਸਟੋਨ ਖੇਤਰ ਵਿਚ ਸਥਿਤ ਜਾਮੀਆ ਮਸਜਿਦ ਅਬੂ ਹੁਰਾਏਰਾ ਦੇ ਮੁੱਖ ਦਰਵਾਜੇ ਨੂੰ ਮੰਗਲਵਾਰ ਸਵੇਰੇ ਤੜਕਸਾਰ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਤੇ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਤੇ ਭੁਝੰਗੀਆਂ ਦੀ 34ਵੀਂ ਸਦੀਵੀ ਯਾਦ ਦਿਹਾੜੇ ਮੌਕੇ ਜਜਬਾਤੀ ਹੋਏ ਸਿੱਖ ਨੌਜੁਆਨਾਂ ਅਤੇ ਪੰਥ ਦਰਦੀ ਸਿੱਖ ਆਗੂਆਂ ਨੇ ਰਾਜ ਕਰੇਗਾ ਖਾਲਸਾ, ਸੰਤ ਜਰਨੈਲ ਸਿੰਘ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਿਲਾਂਗ ਗਏ ਵਫ਼ਦ ਨੇ ਅੱਜ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਸ ਸੰਗਮਾ ਨਾਲ ਮੁਲਾਕਾਤ ਕਰਕੇ ਸੂਬੇ ਅੰਦਰ ਵੱਸਦੇ ਸਿੱਖ ਭਾਈਚਾਰੇ ਦੀ ਜਾਨ-ਮਾਲ ਦੀ ਰਾਖੀ ਕਰਨ ਲਈ ਕਿਹਾ। ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ […]
-ਗੁਰਪ੍ਰੀਤ ਸਿੰਘ ਮੰਡਿਆਣੀ ਫੌਜ ਵੱਲੋਂ ਬਲਿਊ ਸਟਾਰ ਦੇ ਨਾਂ ਹੇਠ ਸਾਕਾ ਵਰਤਾਉਣ ਲਈ ਚੁਣੇ ਗਏ ਦਿਨ ਬਾਰੇ ਅੱਜ ਤੱਕ ਕੋਈ ਤਸੱਲੀ ਬਖ਼ਸ਼ ਸਰਕਾਰੀ ਬਿਆਨ ਸਾਹਮਣੇ ਨਹੀਂ ਆਇਆ। 3 ਜੂਨ 1984 ਨੂੰ ਗੁਰੂ ਅਰਜਨ ਪਾਤਸ਼ਾਹ ਦਾ ਸ਼ਹੀਦੀ ਪੁਰਬ ਸੀ ਇਹ ਦਿਹਾੜਾ ਮਨਾਉਣ ਖ਼ਾਤਰ ਹਜ਼ਾਰਾਂ ਦੀ ਤਾਦਾਦ ਵਿੱਚ ਸੰਗਤਾਂ ਦਰਬਾਰ ਸਾਹਿਬ ਇਕੱਠੀਆਂ ਹੁੰਦੀਆਂ ਆਈਆਂ ਸਨ ਤੇ 3 […]
ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਖੋਜ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਵੱਲੋਂ ਕਰਵਾਏ ਜਾਂਦੇ ਮਹੀਨਾਵਾਰੀ ਸੈਮੀਨਾਰ ਦੀ ਲੜੀ ਤਹਿਤ ਇਸ ਵਾਰ ‘‘ਧਰਮ ਅਤੇ ਸਿਆਸਤ ਦਾ ਸਿੱਖ ਪ੍ਰਸੰਗ’’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਮਹਿਮਾਨ ਬੁਲਾਰੇ ਵੱਜੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਰਲਡ ਪੰਜਾਬੀ ਸੈਂਟਰ ਦੇ ਡਾਈਰੈਕਟਰ ਡਾ. ਬਲਕਾਰ ਸਿੰਘ ਨੇ ਸਿੱਖੀਕਰਨ ਦੇ ਸਿਆਸੀਕਰਨ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਸ੍ਰੀ ਅਕਾਲ ਤਖਤ ਸਾਹਿਬ ਉਪਰ ਕੀਤੇ ਗਏ ਫੌਜੀ ਹਮਲੇ ਦੌਰਾਨ ਸ਼ਹੀਦ ਹੋਏ ਸਿੰਘ ਸਿੰਘਣੀਆਂ ਦੀ ਯਾਦ ਵਿੱਚ ਇਥੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਅਜਾਦੀ ਮਾਰਚ ਕੱਢਿਆ ਗਿਆ। ਕੋਤਵਾਲੀ ਚੌਕ ਸਥਿਤ ਗੁਰਦੁਆਰਾ ਸੰਤੋਖਸਰ ਤੋਂ ਸ਼ੁਰੂ ਹੋਕੇ ਇਹ ਅਜਾਦੀ ਮਾਰਚ ਕਟੜਾ ਜੈਮਲ ਸਿੰਘ, ਚੌਕ ਫਰੀਦ, ਰੀਜੈਂਟ ਸਿਨੇਮਾ […]