ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਯੂ.ਕੇ. ਵਿਚ ਇੱਕ ਗੁਰਦੁਆਰਾ ਸਾਹਿਬ ਨੂੰ ਸ਼ਰਾਰਤੀ ਅਨਸਰਾਂ ਵੱਲੋਂ ਅੱਗ ਲਗਾਏ ਜਾਣ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਅੱਜ ਸਿੱਖ ਪੂਰੀ ਦੁਨੀਆ ਵਿਚ ਵਸੇ ਹੋਏ ਹਨ ਅਤੇ ਉਹ ਜਿਥੇ ਵੀ ਰਹਿੰਦੇ ਹਨ ਉਥੇ ਗੁਰਦੁਆਰਾ ਸਾਹਿਬ ਦੀ ਸਥਾਪਨਾ […]
ਪਠਾਨਕੋਟ: ਇੱਥੇ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਅੱਜ ਕਠੂਆ ਵਿਚ 8 ਸਾਲਾ ਬੱਚੀ ਨਾਲ ਹੋਏ ਸਮੂਹਿਕ ਬਲਾਤਕਾਰ ਦੇ 8 ਨਾਮਜ਼ਦਾਂ ਖਿਲਾਫ ਬਲਾਤਕਾਰ ਅਤੇ ਕਤਲ ਦੇ ਦੋਸ਼ ਆਇਦ ਕੀਤੇ। ਇਸ ਕੇਸ ਵਿਚ ਅੱਠਵਾਂ ਨਾਮਜ਼ਦ ਦੋਸ਼ੀ ਨਬਾਲਗ ਹੈ। ਇਸ ਕੇਸ ਦੀ ਸੁਣਵਾਈ 31 ਮਈ ਨੂੰ ਸ਼ੁਰੂ ਹੋਈ ਸੀ। ਸੁਪਰੀਮ ਕੋਰਟ ਨੇ ਇਸ ਕੇਸ ਦੀ ਸੁਣਵਾਈ ਨੂੰ ਕਠੂਆ […]
ਅੰਮ੍ਰਿਤਸਰ: ਘੱਲੂਘਾਰਾ ਜੂਨ 1984 ਦੀ 34ਵੀਂ ਬਰਸੀ ਮੌਕੇ ਰੋਸ ਵਜੋਂ ਦਲ ਖਾਲਸਾ ਜਥੇਬੰਦੀ ਵੱਲੋਂ ਅੱਜ ਲਈ ਦਿੱਤੇ ਗਏ ਅੰਮ੍ਰਿਤਸਰ ਬੰਦ ਦੇ ਸੱਦੇ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਸਮੁੱਚੇ ਸ਼ਹਿਰ ਵਿੱਚ ਲਗਭਗ ਸਾਰਾ ਦਿਨ ਦੁਕਾਨਾਂ ਅਤੇ ਕਾਰੋਬਾਰ ਆਪਣੇ ਆਪ ਹੀ ਲੋਕਾਂ ਵੱਲੋਂ ਬੰਦ ਰੱਖੇ ਗਏ। ਗੌਰਤਲਬ ਹੈ ਕਿ ਬੀਤੇ ਕੁਝ ਸਾਲਾਂ ਤੋਂ ਦਲ ਖ਼ਾਲਸਾ ਵਲੋਂ […]
ਮਹਿਤਾ ਚੌਂਕ: ਦਮਦਮੀ ਟਕਸਾਲ ਦੇ ਕੇਂਦਰੀ ਅਸਥਾਨ ਗੁਰਦਵਾਰਾ ਗੁਰਦਰਸ਼ਨ ਪ੍ਰਕਾਸ਼, ਮਹਿਤਾ, ਵਿਖੇ ਅਮਰ ਸ਼ਹੀਦ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਅਤੇ ਜੂਨ ’84 ਦੇ ਘੱਲੂਘਾਰੇ ਦੇ ਸਮੂਹ ਸ਼ਹੀਦਾਂ ਦੀ ਯਾਦ ‘ਚ 34ਵਾਂ ਸ਼ਹੀਦੀ ਸਮਾਗਮ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸ਼ਰਧਾ ਨਾਲ ਆਪ ਮੁਹਾਰੇ ਲੱਖਾਂ ਦੀ ਗਿਣਤੀ ‘ਚ ਉਮੜਿਆ ਸੰਗਤ ਦਾ ਸੈਲਾਬ […]