Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 8, 2018

June 8, 2018

ਨਾਹਰੇ ਕੈਮਰਿਆਂ ਨੂੰ ਸੁਣਾਉਣ ਲਈ ਨਾ ਨਿਕਲਣ, ਸਾਡੀ ਚੁੱਪ ਕਿਸੇ ਨੂੰ ਚੁੱਪ ਕਰਾਉਣ ਦੇ ਸਮਰੱਥ ਬਣੇ, ਸਾਡੀ ਕਾਹਲ ਨੂੰ ਸੰਗਲ ਲੱਗੇ, ਸਾਡਾ ਮੱਥਾ ਸ਼ਹੀਦਾਂ ਦੀ ਧਰਤ ਨੂੰ ਚੁੰਮੇਂ, ਸਾਡਾ ਧੁਰ ਅੰਦਰ ਸ਼ਹੀਦਾਂ ਨੂੰ ਮਹਿਸੂਸ ਕਰੇ, ਸਾਡਾ ਤਿਆਗ ਵਧੇ ਫੁੱਲੇ, ਅਸੀਂ ਡੂੰਘੇ ਦਰਿਆ ਬਣੀਏਂ, ਸਾਡੇ ਚੌਂਕੜੇ ਅਮੀਰ ਹੋਣ, ਸਾਡੀ ਸੁਰਤ ਨੂੰ ਟਿਕਣ ਦਾ ਵੱਲ ਆਵੇ, ਸਾਡੇ ਪੈਰ ਉਹ ਬਜ਼ੁਰਗ ਰਾਹ ਵੱਲ ਨੂੰ ਮੂੰਹ ਕਰਨ ਇਹ ਅਰਦਾਸ ਸਾਨੂੰ ਕਰਨੀ ਗੁਰੂ ਮਹਾਰਾਜ ਸਿਖਾ ਦੇਣ।

ਚੰਡੀਗੜ੍ਹ: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਸ਼ਿਲਾਂਗ ਤੋਂ ਪਰਤੀ ਚਾਰ ਮੈਂਬਰੀ ਟੀਮ ਨੇ ਸਿਲਾਂਗ ਦੀ ਸਥਿਤੀ ਬਾਰੇ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਮੁੱਖ ਮੰਤਰੀ ਇਸ ਰਿਪੋਰਟ ਦੇ ਆਧਾਰ ’ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਸਮੱਸਿਆ ਦਾ ਹੱਲ ਕਰਨ ’ਤੇ ਜ਼ੋਰ ਦੇਣਗੇ। ਮੁੱਖ ਮੰਤਰੀ ਨੂੰ ਰਿਪੋਰਟ […]

ਬਰੈਂਪਟਨ: ਕੈਨੇਡਾ ਵਿਚ ਬਰੈਂਪਟਨ (ਪੂਰਬੀ) ਹਲਕੇ ਦੀ ਖੇਤਰੀ ਅਸੈਂਬਲੀ ਚੋਣ ਵਿਚ ਗੁਰਰਤਨ ਸਿੰਘ ਨੇ ਜਿੱਤ ਹਾਸਿਲ ਕੀਤੀ ਹੈ। ਸਾਹਮਣੇ ਆਏ ਚੋਣ ਨਤੀਜਿਆਂ ਮੁਤਾਬਿਕ ਕੁੱਲ ਪਈਆਂ 20 ਹਜ਼ਾਰ 11 ਵੋਟਾਂ ਵਿਚੋਂ ਗੁਰਰਤਨ ਸਿੰਘ 9 ਹਜ਼ਾਰ 76 ਵੋਟਾਂ ਹਾਸਿਲ ਕਰਕੇ ਜੇਤੂ ਰਹੇ ਹਨ। ਗੁਰਰਤਨ ਸਿੰਘ ਨੇ ਇਹ ਚੋਣ ਨੈਸ਼ਨਲ ਡੈਮੋਕਰੈਟਿਕ ਪਾਰਟੀ (ਐਨਡੀਪੀ) ਵਲੋਂ ਲੜੀ ਸੀ। ਜ਼ਿਕਰਯੋਗ ਹੈ […]

ਅੰਮ੍ਰਿਤਸਰ: ਅਯੋਗ ਪ੍ਰਬੰਧਕੀ ਅਗਵਾਈ ਕਾਰਨ ਸਿੱਖ ਜਗਤ ਵਿਚ ਚੱਲ ਰਹੇ ਵਿਵਾਦਾਂ ਦੀ ਤ੍ਰਾਸਦੀ ਇਕ ਵਾਰ ਫੇਰ ਸਾਹਮਣੇ ਆਈ ਹੈ ਜਦੋਂ ਸਿੱਖ ਸੰਗਤਾਂ ਗੁਰੂ ਅਰਜਨ ਦੇਵ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਸਬੰਧੀ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਲਾਹੌਰ ਸਥਿਤ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਨਹੀਂ ਜਾ ਸਕਣਗੀਆਂ। ਕੈਲੰਡਰ ਵਿਵਾਦ ਕਾਰਨ ਸ਼੍ਰੋਮਣੀ ਕਮੇਟੀ ਨੇ ਪੰਜਵੀਂ ਪਾਤਸ਼ਾਹੀ ਗੁਰੂ ਅਰਜਨ […]

ਚੰਡੀਗੜ੍ਹ: ਪੰਜਾਬ ਵਿਚ ਬਾਦਲ-ਭਾਜਪਾ ਗਠਜੋੜ ਨੂੰ ਸਹੀ ਲੀਹਾਂ ‘ਤੇ ਲਿਆਉਣ ਦੇ ਮਕਸਦ ਨਾਲ ਪੰਜਾਬ ਪਹੁੰਚੇ ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਬੀਤੇ ਕੱਲ੍ਹ ਚੰਡੀਗੜ੍ਹ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਨਾਲ ਬੰਦ ਕਮਰਾ ਮੁਲਾਕਾਤ ਕੀਤੀ। ਬਾਦਲ ਦਲ ਦੇ ਸੀਨੀਅਰ ਆਗੂਆਂ ਨੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਅਗਲੀਆਂ ਲੋਕ ਸਭਾ ਚੋਣਾਂ ਦੀ ਰਣਨੀਤੀ ਬਾਰੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।