ਅੰਮ੍ਰਿਤਸਰ, (ਨਰਿੰਦਰਪਾਲ ਸਿੰਘ): ਜੂਨ 84 ਦੇ ਫੌਜੀ ਹਮਲੇ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚੋਂ ਫੜਕੇ 5-5 ਸਾਲ ਲਈ ਜੋਧਪੁਰ ਜੇਲ੍ਹ ਵਿੱਚ ਨਜਰਬੰਦ ਕਰ ਦਿੱਤੇ ਗਏ ਸਿੱਖਾਂ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖੇ ਜਾਣ ਕਾਰਣ ਅੰਮ੍ਰਿਤਸਰ ਦੀ ਇੱਕ ਸਥਾਨਕ ਅਦਾਲਤ ਨੇ 17 ਅਪ੍ਰੈਲ 2017 ਨੂੰ ਪ੍ਰਤੀ ਨਜਰਬੰਦ 4 ਲੱਖ ਰੁਪਏ ਮੁਆਵਜਾ 18 ਫੀਸਦੀ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇੰਗਲੈਂਡ ਦੀ ਇਕ ਅਦਾਲਤ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤ ਦੀ ਸਰਕਾਰ ਵੱਲੋਂ ਕਰਵਾਏ ਗਏ ਫ਼ੌਜੀ ਹਮਲੇ ਨਾਲ ਸਬੰਧਤ ਬਰਤਾਨੀਆ ਸਰਕਾਰ ਦੀ ਭੂਮਿਕਾ ਬਾਰੇ ਦਸਤਾਵੇਜ ਜਨਤਕ ਕਰਨ ਦੇ ਫੈਸਲੇ ਦਾ ਪੁਰਜ਼ੋਰ ਸਵਾਗਤ ਕੀਤਾ ਹੈ। ਭਾਈ ਲੌਂਗੋਵਾਲ […]
ਚੰਡੀਗੜ੍ਹ: ਬਰਗਾੜੀ ਵਿਖੇ 1 ਜੂਨ ਨੂੰ ਹੋਏ ਪੰਥਕ ਇਕੱਠ ਵਿਚ ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਪ੍ਰਤੀ ਇਤਰਾਜਯੋਗ ਸ਼ਬਦਾਵਲੀ ਵਰਤਣ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਵਲੋਂ ਮੁਆਫੀ ਮੰਗਣ ਦੀ ਜਾਣਕਾਰੀ ਹੈ। ਚੱਬਾ ਵਿਖੇ ਹੋਏ ਸਰਬੱਤ ਖ਼ਾਲਸਾ ਵਲੋਂ ਚੁਣੇ ਗਏ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ […]
ਚੰਡੀਗੜ੍ਹ: ਭਾਰਤੀ ਜੇਲ੍ਹ ਵਿਚ ਨਜ਼ਰਬੰਦ ਬਰਤਾਨਵੀ ਸਿੱਖ ਨੌਜਵਾਨ ਜਗਤਾਰ ਸਿੰਘ ਜੱਗੀ ਜੌਹਲ ਨਾਲ ਪੰਜਾਬ ਪੁਲਿਸ ਵਲੋਂ ਕੀਤੇ ਅਣਮਨੁੱਖੀ ਤਸ਼ੱਦਦ ਦੀ ਚਿੱਠੀ ਜਨਤਕ ਹੋਣ ਤੋਂ ਬਾਅਦ ਇਹ ਤੱਥ ਵੀ ਸਾਹਮਣੇ ਆਏ ਹਨ ਕਿ ਜੱਗੀ ਜੌਹਲ ‘ਤੇ ਅਣਮਨੁੱਖੀ ਤਸ਼ੱਦਦ ਕਰਨ ਵਾਲਿਆਂ ਵਿਚ ਪੰਜਾਬ ਪੁਲਿਸ ਦੇ ਡੀ.ਆਈ.ਜੀ ਅਤੇ ਦੋ ਐਸ.ਐਸ.ਪੀ ਪੱਧਰ ਦੇ ਉੱਚ ਅਧਿਕਾਰੀ ਵੀ ਸ਼ਾਮਿਲ ਸਨ। ਪਿਛਲੇ […]
ਸੈਨ ਫਰੈਂਸਿਸਕੋ: ਵਿਦਵਾਨ ਮਿਲਾਨ ਕੁੰਦਰਾ ਦਾ ਕਥਨ ਹੈ ਕਿ “ਹਕੂਮਤੀ ਤਾਕਤਾਂ ਖਿਲਾਫ ਸੰਘਰਸ਼ ਅਸਲ ਵਿੱਚ ਯਾਦਾਸ਼ਤ ਦਾ ਭੁੱਲ ਜਾਣ ਖਿਲਾਫ ਸੰਘਰਸ਼ ਹੀ ਹੈ”। ਜਿੱਥੇ ਇਕ ਪਾਸੇ ਹਕੂਮਤਾਂ ਆਪਣੇ ਵੱਲੋਂ ਵਰਤਾਏ ਸਾਕਿਆਂ ਤੇ ਘੱਲੂਘਾਰਿਆਂ ਨੂੰ ਲੋਕਾਂ ਦੇ ਮਨਾਂ ਵਿੱਚੋਂ ਭੁਲਾਉਣ ਲਈ ਹਰ ਹਰਭਾ ਵਰਦੀਆਂ ਹਨ, ਜਿਉਂਦੀਆਂ ਕੌਮਾਂ ਉਨ੍ਹਾਂ ਸਾਕਿਆਂ ਨੂੰ ਪੁਸ਼ਤ-ਦਰ-ਪੁਸ਼ਤ ਯਾਦ ਰੱਖਦੀਆਂ ਹਨ। ਉਂਝ ਵੀ […]
ਲੰਡਨ: ਬਰਤਾਨੀਆ ਦੇ ਇਕ ਜੱਜ ਨੇ ਜੂਨ 1984 ਵਿਚ ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਵਿਚ ਬਰਤਾਨੀਆ ਦੀ ਸ਼ਮੂਲੀਅਤ ਨਾਲ ਸਬੰਧਤ ਦਸਤਾਵੇਜ਼ਾਂ ਵਾਲੀਆਂ ਮਿਸਲਾਂ ਨੂੰ ਜਨਤਕ ਕਰਨ ਦੇ ਹੁਕਮ ਦਿੱਤੇ ਹਨ। 11 ਜੂਨ ਨੂੰ ਇਹ ਹੁਕਮ ਜਾਰੀ ਕਰਦਿਆਂ ਜੱਜ ਨੇ ਬਰਤਾਨੀਆ ਸਰਕਾਰ ਦੀ ਇਸ ਦਲੀਲ ਨੂੰ ਖਾਰਜ ਕਰ ਦਿੱਤਾ ਕਿ ਮਿਸਲਾਂ ਜਨਤਕ ਕੀਤੇ […]
ਮੋਗਾ: ਪੰਜਾਬ ਪੁਲਿਸ ਨੇ ਬੀਤੇ ਕਲ੍ਹ 6 ਡੇਰਾ ਸਿਰਸਾ ਪ੍ਰੇਮੀਆਂ ਨੂੰ 7 ਸਾਲ ਪੁਰਾਣੇ ਸਰਕਾਰੀ ਜਾਇਦਾਦ ਦੀ ਸਾੜ-ਫੂਕ ਦੇ ਕੇਸ ’ਚ ਮੋਗਾ ਦੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਿਕਰਮਜੀਤ ਸਿੰਘ ਦੀ ਅਦਾਲਤ ਵਿਚ ਪੇਸ਼ ਕੀਤਾ। ਅਦਾਲਤ ਨੇ ਗ੍ਰਿਫਤਾਰ ਕੀਤੇ 6 ਡੇਰਾ ਸਿਰਸਾ ਪ੍ਰੇਮੀਆਂ ਸੁਖਜਿੰਦਰ ਸਿੰਘ ਸੰਨੀ, ਬਲਜੀਤ ਸਿੰਘ, ਰਣਜੀਤ ਸਿੰਘ ਭੋਲਾ, ਨਿਸ਼ਾਨ ਸਿੰਘ, ਰਣਦੀਪ ਸਿੰਘ ਨੀਲਾ ਅਤੇ […]