ਅੰਮ੍ਰਿਤਸਰ: ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਜੋਧਪੁਰ ਨਜਰਬੰਦੀਆਂ ਨੂੰ ਮੁਆਵਜ਼ਾ ਦੇਣ ਸੰਬੰਧੀ ਜਿਤੇ ਕੇਸ ਨੂੰ ਕੇਂਦਰ ਸਰਕਾਰ ਵੱਲੋਂ ਹਾਈਕੋਰਟ ‘ਚ ਚੁਨੌਤੀ ਦੇਣ ਦਾ ਸਖ਼ਤ ਨੋਟਿਸ ਲੈਂਦਿਆਂ ਅਪੀਲ ਵਾਪਸ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਸ ਨੂੰ ਚੁਨੌਤੀ ਦੇ ਕੇ ਗੈਰ ਕਾਂਗਰਸੀ ਕੇਂਦਰੀ ਹਕੂਮਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ […]
ਜੇਨੇਵਾ: ਕਸ਼ਮੀਰ ਵਿਚ ਹੁੰਦੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਦਫਤਰ ਵਲੋਂ ਲੇਖਾ (ਰਿਪੋਰਟ) ਜਾਰੀ ਕਰਦਿਆਂ ਕਸ਼ਮੀਰ ਵਿਚ ਇਤਿਹਾਸ ਵਿਚ ਹੋਏ ਅਤੇ ਹੁਣ ਹੋ ਰਹੇ ਮਨੁੱਖੀ ਹੱਕਾਂ ਦੇ ਘਾਣ ਬਾਰੇ ਫਿਕਰ ਪ੍ਰਗਟ ਕੀਤਾ ਗਿਆ ਹੈ ਅਤੇ ਬੀਤੇ 7 ਦਹਾਕਿਆਂ ਤੋਂ ਲੜਾਈ ਵਿਚ ਪਿਸ ਰਹੇ ਲੋਕਾਂ ਨੂੰ ਇਨਸਾਫ ਦੇਣ ਦੀ ਗੱਲ ਕੀਤੀ ਗਈ […]
ਪੇਸ਼ਾਵਰ: ਅਖਬਾਰੀ ਖਬਰਾਂ ਅਨੁਸਾਰ ਪਾਕਿਸਤਾਨ ਦੇ ਖੈਬਰ ਪਖਤੂਨਵਾ ਸੂਬੇ ਦੇ ਮੁੱਖ ਮੰਤਰੀ ਸੇਵਾਮੁਕਤ ਜੱਜ ਦੋਸਤ ਮੋਹਮਦ ਖਾਨ ਨੇ ਸਿੱਖ ਆਗੂ ਚਰਨਜੀਤ ਸਿੰਘ ਦੇ ਕਤਲ ਦੀ ਜਾਂਚ ਦੇ ਹੁਕਮ ਦਿੱਤੇ ਹਨ। ਪੇਸ਼ਾਵਰ ਸਥਿਤ ਆਪਣੇ ਦਫਤਰ ਵਿਚ ਸਿੱਖ ਵਫਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ […]
ਤਰਨਤਾਰਨ: ਪੰਜਾਬ ਦੇ ਸਰਹੱਦੀ ਖੇਤਰ ਵਿਚ ਕੰਡਿਆਲੀ ਤਾਰ ਤੋਂ ਪਾਰ ਜ਼ਮੀਨਾਂ ਵਿਚ ਖੇਤੀ ਕਰਨ ਲਈ ਕਿਸਾਨਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਸਰਹੱਦਾਂ ‘ਤੇ ਤੈਨਾਤ ਭਾਰਤੀ ਫੌਜ ਦੇ ਅਫਸਰਾਂ ਦਾ ਕਿਸਾਨਾਂ ਨਾਲ ਮਾੜਾ ਵਤੀਰਾ ਇਨ੍ਹਾਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੰਦਾ ਹੈ। ਅਜਿਹਾ ਹੀ ਇਕ ਮਾਮਲਾ ਠਾਣਾ ਖਾਲੜਾ ਅਧੀਨ ਪੈਂਦੇ ਪਿੰਡ ਡੱਲ ਵਿਚ […]