ਕਾਬੁਲ: ਅਫ਼ਗਾਨਿਸਤਾਨ ਦੇ ਪੂਰਬੀ ਪਕਤੀਆ ਸੂਬੇ ਨਾਲ ਸਬੰਧਤ ਅਵਤਾਰ ਸਿੰਘ ਖ਼ਾਲਸਾ (52) ਅਗਲੀ ਅਫਗਾਨੀ ਸੰਸਦ ਵਿੱਚ ਮੁਲਕ ਦੀਆਂ ਘੱਟਗਿਣਤੀਆਂ ਦੀ ਨੁਮਾਇੰਦਗੀ ਕਰਨਗੇ। ਅਫਗਾਨਿਸਤਾਨ ਵਿੱਚ ਦਹਾਕਿਆਂ ਤੋਂ ਚੱਲ ਰਹੀ ਸਿਆਸੀ ਗੜਬੜ ਕਾਰਨ ਹੋਰ ਘੱਟਗਿਣਤੀ ਭਾਈਚਾਰਿਆਂ ਸਮੇਤ ਸਿੱਖ ਭਾਈਚਾਰੇ ਨੂੰ ਦੇਸ਼ ਦੇ ਸਿਆਸੀ ਪਿੜ ਵਿੱਚ ਜ਼ਿਆਦਾ ਵਿਚਰਨ ਦਾ ਮੌਕਾ ਨਹੀਂ ਮਿਲ ਸਕਿਆ। ਇਸ ਦੌਰਾਨ ਘੱਟਗਿਣਤੀ ਭਾਈਚਾਰਾ ਵਿਦੇਸ਼ਾਂ […]
ਚੰਡੀਗੜ੍ਹ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਸਬੰਧਿਤ ਸੀ.ਬੀ.ਆਈ ਨੂੰ ਦਿੱਤੇ ਗਏ ਤਿੰਨ ਕੇਸਾਂ ਦੀ ਜਾਂਚ ਲਈ ਸੀ.ਬੀ.ਆਈ ਦੀ ਇਕ ਟੀਮ ਐਤਵਾਰ ਨੂੰ ਪੰਜਾਬ ਪਹੁੰਚੀ ਹੈ। ਪੰਜਾਬ ਸਰਕਾਰ ਵਲੋਂ ਜਾਰੀ ਇਕ ਪ੍ਰੈਸ ਬਿਆਨ ਵਿਚ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਗਿਆ ਹੈ ਕਿ ਸੀ ਬੀ ਆਈ ਦੇ ਅਫਸਰਾਂ ਦੀ ਇਕ ਟੀਮ ਐਤਵਾਰ ਨੂੰ ਮੋਗਾ ਪੁੱਜ […]
ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਵੱਡਾ ਐਲਾਨ ਕਰਦਿਆਂ ਜੰਮੂ ਕਸ਼ਮੀਰ ਦੇ ਸੱਤਾ ਗਠਜੋੜ ਤੋਂ ਹੱਥ ਪਿੱਛੇ ਖਿੱਚ ਲਏ ਹਨ ਤੇ ਭਾਜਪਾ ਦੇ ਜਨਰਲ ਸਕੱਤਰ ਰਾਮ ਮਾਧਵ ਨੇ ਪੀਡੀਪੀ ਨਾਲ ਗਠਜੋੜ ਤੋੜਨ ਦਾ ਐਲਾਨ ਕੀਤਾ ਹੈ। ਰਾਮ ਮਾਧਵ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਲਈ ਇਸ ਗਠਜੋੜ ਵਿਚ ਬਣੇ ਰਹਿਣਾ ਮੁਸ਼ਕਿਲ ਹੋ ਗਿਆ […]