Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 21, 2018

June 21, 2018

ਨਿਊਯਾਰਕ: ਮਨੁੱਖੀ ਹੱਕਾਂ ਦੀ ਬਹਾਲੀ ਲਈ ਵਿਸ਼ਵ ਪੱਧਰ ‘ਤੇ ਕੰਮ ਕਰਦੀ ਸੰਸਥਾ ਹਿਊਮਨ ਰਾਈਟਸ ਵਾਚ ਨੇ ਭਾਰਤ ਸਰਕਾਰ ਨੂੰ ਕਿਹਾ ਹੈ ਕਿ ਸੰਯੁਕਤ ਰਾਸ਼ਟਰ ਵਲੋਂ ਕਸ਼ਮੀਰ ਵਿਚ ਮਨੁੱਖੀ ਹੱਕਾਂ ਦੇ ਹੋ ਰਹੇ ਘਾਣ ਬਾਰੁ ਜਾਰੀ ਕੀਤੇ ਗਏ ਲੇਖੇ ‘ਤੇ ਜਲਦ ਕਾਰਵਾਈ ਕੀਤੀ ਜਾਵੇ। ਸਾਊਥ ਏਸ਼ੀਆ ਦੇ ਨਿਰਦੇਸ਼ਕ ਮੀਨਾਕਸ਼ੀ ਗਾਂਗੁਲੀ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਵਲੋਂ […]

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੋਰ ਵਿਖੇ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਸਿੱਖ ਸੰਗਤ ਦਾ ਜਥਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਅੱਜ ਰਵਾਨਾ ਕੀਤਾ ਗਿਆ। ਜਥੇ ਦੀ ਅਗਵਾਈ ਕਰ ਰਹੇ ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਅਤੇ ਜਨਰਲ ਪ੍ਰਬੰਧਕ […]

ਅਨੰਦਪੁਰ ਸਾਹਿਬ: ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਅੱਜ ਮਾਈਨਿੰਗ ਮਾਫੀਆ ਵਲੋਂ ਹਮਲਾ ਕਰ ਦਿੱਤਾ ਗਿਆ ਜਦੋਂ ਉਹ ਆਪਣੇ ਹਲਕੇ ਦੇ ਬੇਈਂਹਾਰਾ ਪਿੰਡ ਵਿਚ ਹੋ ਰਹੀ ਗੈਰਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਗਏ ਸਨ। ਇਸ ਹਮਲੇ ਵਿਚ ਸੰਦੋਆ ਦੇ ਗੰਭੀਰ ਸੱਟਾਂ ਲੱਗਣ ਦੀ ਖਬਰ ਹੈ। ਸੰਦੋਆ ਨੂੰ ਪਹਿਲਾਂ ਅਨੰਦਪੁਰ ਸਾਹਿਬ ਦੇ […]

ਚੰਡੀਗੜ੍ਹ: ਸ਼ਿਲੋਂਗ ਦੇ ਪੰਜਾਬੀ ਲੇਨ ਇਲਾਕੇ ਵਿਚ ਰਹਿੰਦੇ ਸਿੱਖਾਂ ਨੇ ਬੀਤੇ ਕੱਲ੍ਹ ਮੇਘਾਲਿਆ ਸਰਕਾਰ ਵਲੋਂ ਉਨ੍ਹਾਂ ਨੂੰ ਉਜਾੜਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਖਿਲਾਫ ਪ੍ਰਦਰਸ਼ਨ ਕੀਤਾ। ਮੇਘਾਲਿਆ ਸਰਕਾਰ ਵਲੋਂ ਸਿੱਖਾਂ ਨੂੰ ਪੰਜਾਬੀ ਲੇਨ ਇਲਾਕੇ ਵਿਚੋਂ ਉਜਾੜ ਕੇ ਕਿਸੇ ਹੋਰ ਜਗ੍ਹਾ ਵਸਾਉਣ ਲਈ ਸਰਵੇ ਕਰਾਇਆ ਜਾ ਰਿਹਾ ਹੈ। 4 ਜੂਨ ਨੂੰ ਮੇਘਾਲਿਆ ਦੇ ਮੁੱਖ ਮੰਤਰੀ ਨੇ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦਾ ਅੰਦਰੂਨੀ ਸੰਕਟ ਹੋਰ ਗਹਿਰਾਉਂਦਾ ਜਾ ਰਿਹਾ ਹੈ। ਆਪ ਦੀ ਪੰਜਾਬ ਇਕਾਈ ਵਿਚ ਅੰਦਰੂਨੀ ਕਲੇਸ਼ ਅਤੇ ਤਾਕਤ ਹਾਸਿਲ ਕਰਨ ਦੀ ਹੋੜ ਇਕ ਵਾਰ ਫੇਰ ਪ੍ਰਤੱਖ ਨਜ਼ਰ ਆ ਰਹੀ ਹੈ। ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਵਲੋਂ ‘ਰੈਫਰੈਂਡਮ 2020’ ਦੀ ਹਮਾਇਤ ਵਿਚ ਦਿੱਤੇ ਗਏ ਬਿਆਨ ਤੋਂ ਬਾਅਦ […]

ਫ਼ਰੀਦਕੋਟ: ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਹੋਈ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਦੀ ਜਾਂਚ ਵਿਚ ਤੇਜੀ ਨਜ਼ਰ ਆ ਰਹੀ ਹੈ। ਮੀਡੀਆ ਰਿਪੋਰਟਾਂ ਜਿੱਥੇ ਸੂਤਰਾਂ ਦੇ ਹਵਾਲੇ ਨਾਲ ਡੇਰਾ ਸਿਰਸਾ ਪ੍ਰੇਮੀਆਂ ਨੂੰ ਇਸ ਵਿਚ ਸਿੱਧਾ ਦੋਸ਼ੀ ਦੱਸ ਰਹੀਆਂ ਹਨ ਉੱਥੇ ਪੰਜਾਬ ਪੁਲਿਸ ਅਤੇ ਵਿਸ਼ੇਸ਼ ਜਾਂਚ ਟੀਮ ਫਿਲਹਾਲ ਚੁੱਪ ਹੈ। ਇਸ ਦੌਰਾਨ ਥਾਣਾ […]

ਵਾਸ਼ਿੰਗਟਨ: ਸੰਯੁਕਤ ਰਾਸ਼ਟਰ ਵਿਚ ਅਮਰੀਕੀ ਦੂਤ ਨਿੱਕੀ ਹੈਲੇ ਨੇ ਬੀਤੇ ਕੱਲ੍ਹ ਸੰਯੁਕਤ ਰਾਸ਼ਟਰ ਮਨੁੱਖੀ ਹੱਕ ਕਾਉਂਸਲ ਤੋਂ ਅਮਰੀਕਾ ਦੇ ਬਾਹਰ ਨਿਕਲਣ ਦਾ ਐਲਾਨ ਕਰ ਦਿੱਤਾ ਹੈ। ਇਹ ਐਲਾਨ ਕਰਦਿਆਂ ਉਨ੍ਹਾਂ ਮਨੁੱਖੀ ਹੱਕਾਂ ਦੀ ਇਸ ਸੰਸਥਾ ‘ਤੇ ਅਮਰੀਕਾ ਦੇ ਭਾਈਵਾਲ ਇਸਰਾਈਲ ਪ੍ਰਤੀ ਕਥਿਤ ਤੌਰ ‘ਤੇ ਪੱਖਪਾਤੀ ਰਵੱਈਆ ਅਪਣਾਉਣ ਅਤੇ ਮਨੁੱਖੀ ਹੱਕਾਂ ਦਾ ਘਾਣ ਕਰਨ ਵਾਲਿਆਂ ਵਿਰੁੱਧ […]

ਮੋਗਾ: 2011 ਵਿਚ ਹੋਈ ਸਾੜ-ਫੂਕ ਦੀ ਘਟਨਾ ਦੇ ਮਾਮਲੇ ਨੂੰ ਲੈ ਕੇ ਮੋਗਾ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਡੇਰਾ ਸਿਰਸਾ ਪ੍ਰੇਮੀਆਂ ਨੂੰ ਰਿਮਾਂਡ ਖਤਮ ਹੋਣ ਤੋਂ ਬਾਅਦ ਜੇਲ੍ਹ ਭੇਜ ਦਿੱਤਾ ਗਿਆ ਹੈ। ਮਹਿੰਦਰਪਾਲ ਬਿੱਟੂ ਸਮੇਤ 10 ਡੇਰਾ ਪ੍ਰੇਮੀਆਂ ਨੂੰ ਅੱਜ ਪੁਲਿਸ ਰੀਮਾਂਡ ਖ਼ਤਮ ਹੋਣ ਤੋਂ ਬਾਅਦ ਸੁਰੱਖਿਆ ਦੇ ਮੱਦੇਨਜ਼ਰ ਵੀਡੀਓ ਕਾਨਫ਼ਰੰਸ ਰਾਹੀਂ ਡਿਊਟੀ ਮਜਿਸਟਰੇਟ ਗੁਰਪਿੰਦਰ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।