Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 22, 2018

June 22, 2018

ਭਾਰਤ ਦੀਆਂ ਵੱਖ-ਵੱਖ ਮੁਸਲਿਮ ਜਥੇਬੰਦੀਆਂ ਦੇ ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਯੋਗ ਨੂੰ ਸਿਆਸੀ ਲਾਹਾ ਖੱਟਣ ਲਈ ਨਾ ਵਰਤੇ। ‘ਯੋਗ’ ਸਰੀਰਕ ਅਭਿਆਸ ਦੀ ਹੀ ਇਕ ਵੰਨਗੀ ਵਜੋਂ ਲਿਆ ਜਾਵੇ ਤਾਂ ਬਿਹਤਰ ਹੈ। ਇਸ ਨੂੰ ਸਿਆਸਤ ਲਈ ਵਰਤਣਾ ਤਰਕਸੰਗਤ ਨਹੀਂ ਹੈ।

ਫ਼ਤਹਿਗੜ੍ਹ ਸਾਹਿਬ: 23 ਜੂਨ 1985 ਨੂੰ ਹੋਏ ਕਨਿਸਕ ਹਵਾਈ ਜਹਾਜ ਹਾਦਸੇ ਲਈ ਭਾਰਤੀ ਖੂਫੀਆ ਅਜੈਂਸੀਆਂ ਨੂੰ ਜਿੰਮੇਵਾਰ ਦਸਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੈਨੇਡਾ ਯੂਨਿਟ ਵਲੋਂ 23 ਜੂਨ ਦੇ ਦਿਹਾੜੇ ਨੂੰ ਕੈਨੇਡਾ ਦੇ ਸਮੁੱਚੇ ਯੂਨਿਟਾਂ ਵਿਚ ਅਫ਼ਸੋਸ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਸਮਰਥਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ […]

ਫਤਹਿਗੜ੍ਹ ਸਾਹਿਬ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵਲੋਂ ਇੱਥੇ ਬੀਤੇ ਕੱਲ੍ਹ ਅੰਤਰਰਾਸ਼ਟਰੀ ਗਤਕਾ ਦਿਵਸ ਮਨਾਇਆ ਗਿਆ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੀਡੀਆ ਸਲਾਹਕਾਰ ਇਕਬਾਲ ਸਿੰਘ ਟਿਵਾਣਾ, ਯੂਥ ਆਗੂ ਰਣਦੇਵ ਸਿੰਘ ਦੇਬੀ ਨੇ ਸ਼ਿਰਕਤ ਕੀਤੀ। ਗਤਕਾ ਮੁਕਾਬਲੇ ਵਿੱਚ ਸ੍ਰੀ ਹਰਗੋਬਿੰਦ ਸਾਹਿਬ ਗਤਕਾ ਅਖਾੜਾ ਮੰਡੀ ਗੋਬਿੰਦਗੜ੍ਹ, ਮਾਤਾ ਸਾਹਿਬ ਕੌਰ ਅਖਾੜਾ ਸਰਹਿੰਦ, ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ […]

ਰੂਪਨਗਰ: ਆਮ ਆਦਮੀ ਪਾਰਟੀ ਦੇ ਰੂਪਨਗਰ ਹਲਕੇ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਬੀਤੇ ਕਲ੍ਹ ਹਮਲਾ ਕਰਨ ਵਾਲੇ ਮਾਈਨਿੰਗ ਮਾਫੀਆ ਨਾਲ ਸਬੰਧਿਤ ਮੁੱਖ ਦੋਸ਼ੀਆਂ ਵਿਚੋਂ ਪੁਲਿਸ ਨੇ ਤਿੰਨ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ ਜਦਕਿ ਦੋ ਮੁੱਖ ਦੋਸ਼ੀ ਫਰਾਰ ਦੱਸੇ ਜਾ ਰਹੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲੀਸ ਥਾਣਾ ਨੂਰਪੁਰ ਬੇਦੀ ਦੇ ਐਸਐਚਓ ਦੇਸਰਾਜ […]

ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਵਲੋਂ ਸਿੱਖ ਵਿਦਵਾਨ ਡਾ. ਕੰਵਲਜੀਤ ਸਿੰਘ (ਮੁਖੀ, ਪੋਸਟ ਗ੍ਰੈਜੁਏਟ ਪੰਜਾਬੀ ਵਿਭਾਗ, ਸ੍ਰੀ ਗੁਰੂ ਅੰਗਦ ਦੇਵ ਕਾਲਜ, ਖਡੂਰ ਸਾਹਿਬ) ਨਾਲ ਘੱਲੂਘਾਰਾ ਜੂਨ 1984- ਦਰਬਾਰ ਸਾਹਿਬ ਅਤੇ ਪੰਜਾਬ ਤੇ ਗੁਆਂਢੀ ਸੂਬਿਆਂ ਦੇ ਹੋਰ ਗੁਰਦੁਆਰਾ ਸਾਹਿਬ ‘ਤੇ ਭਾਰਤੀ ਫੌਜ ਵਲੋਂ ਕੀਤੇ ਹਮਲੇ ਦੇ ਵੱਖ-ਵੱਖ ਪਹਿਲੂਆਂ ‘ਤੇ ਗੱਲਬਾਤ ਕੀਤੀ ਗਈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।