Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

June 23, 2018

June 23, 2018

ਲਾਹੌਰ: ਲਹਿੰਦੇ ਪੰਜਾਬ ਦੇ ਹਸਨ ਅਬਦਾਲ ਵਿਚ ਸਥਿਤ ਗੁਰਦੁਆਰਾ ਪੰਜਾ ਸਾਹਿਬ ਵਿਖੇ ਦੁਨੀਆ ਭਰ ਤੋਂ ਪਹੁੰਚੀਆਂ ਸਿੱਖ ਸੰਗਤਾਂ ਵਲੋਂ ਅੱਜ ਭਾਰਤ ਖਿਲਾਫ ਪ੍ਰਦਰਸ਼ਨ ਹੋਣ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਇਸ ਦੌਰਾਨ ਭਾਰਤ ਦੇ ਰਾਜਦੂਤ ਨੂੰ ਗੁਰਦੁਆਰਾ ਸਾਹਿਬ ਵਿਚ ਜਾਣ ਤੋਂ ਰੋਕ ਦਿੱਤਾ ਗਿਆ। ‘ਟੀ ਟ੍ਰਿਬਿਊਨ’ ਅਖ਼ਬਾਰ ਵਲੋਂ ਛਾਪੀ ਗਈ ਖ਼ਬਰ ਮੁਤਾਬਿਕ ਤਿੰਨ ਮਹੀਨਿਆਂ ਵਿਚ […]

ਭਾਵੇਂ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਮੌਜੂਦਾ ਮੁੱਖ ਮੰਤਰੀ ਨੇ ਸਹੁੰ ਚੁੱਕ ਕੇ ਨਸ਼ੇ ਨੂੰ ਪੰਜਾਬ ਵਿਚੋਂ ਖਤਮ ਕਰਨ ਦਾ ਐਲਾਨ ਕੀਤਾ ਸੀ, ਪਰ ਸਰਕਾਰ ਬਦਲਣ ਤੋਂ ਬਾਅਦ ਵੀ ਨਸ਼ਿਆਂ ਦੀ ਮਾਰ ਹੇਠ ਆਏ ਦੇਸ ਪੰਜਾਬ ਦੇ ਹਾਲਾਤ ਨਹੀਂ ਬਦਲ ਰਹੇ।

ਲੰਡਨ: ‘ਕਵਰ ਟੂ ਕਵਰ’ ਨੌਜਵਾਨੀ ਦਾ ਇਕ ਉਪਰਾਲਾ ਹੈ ਜਿਸ ਰਾਹੀਂ ਪੜ੍ਹਨਯੋਗ ਸਿੱਖ ਅਤੇ ਪੰਜਾਬੀ ਕਿਤਾਬਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ। ਹਰ ਹਫਤੇ ਨੌਜਵਾਨੀ ਇਕ ਕਿਤਾਬ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜੋ ਸਿੱਖ ਇਤਿਹਾਸ, ਸਿੱਖ ਸੱਭਿਆਚਾਰ, ਪੰਜਾਬੀ ਸੱਭਿਆਚਾਰ ਜਾ ਸਿੱਖ/ਪੰਜਾਬੀ ਸਾਹਿਤ ਨਾਲ ਸਬੰਧਿਤ ਹੁੰਦੀ ਹੈ। 19 ਜੂਨ, 2018 ਨੂੰ ‘ਕਵਰ ਟੂ ਕਵਰ’ ਵਿਚ […]

ਲੁਧਿਆਣਾ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਦੋਸ਼ ਹੇਠ ਲੁਧਿਆਣਾ ਜੇਲ੍ਹ ਵਿਚ ਬੰਦ ਇਕ ਵਿਅਕਤੀ ਨੂੰ ਜੇਲ੍ਹ ਵਿਚ ਨਜ਼ਰਬੰਦ ਕੁਝ ਕੈਦੀਆਂ ਵਲੋਂ ਕੁੱਟਿਆ ਗਿਆ ਹੈ। ਅਖ਼ਬਾਰੀ ਖ਼ਬਰਾਂ ਅਨੁਸਾਰ ਇਹ ਘਟਨਾ ਬੀਤੇ ਕਲ੍ਹ ਸ਼ਾਮ 6 ਵਜੇ ਦੇ ਕਰੀਬ ਵਾਪਰੀ। ਪ੍ਰਾਪਤ ਜਾਣਕਾਰੀ ਮੁਤਾਬਿਕ ਜੇਲ੍ਹ ਵਿਚ ਨਜ਼ਰਬੰਦ ਕੈਦੀ ਹਰਸਿਮਰਨਦੀਪ ਸਿੰਘ, ਸਿਮਰਜੀਤ ਸਿੰਘ ਉਰਫ ਬਬਲੂ, ਮਨਦੀਪ ਸਿੰਘ […]

ਚੰਡੀਗੜ੍ਹ: ਪੰਜਾਬ ਸਰਕਾਰ ਨੇ ਸੂਬੇ ਦੇ ਪੇਂਡੂ ਖਪਤਕਾਰਾਂ ਲਈ ਬਿਜਲੀ ਦੋ ਫੀਸਦੀ ਮਹਿੰਗੀ ਕਰ ਦਿੱਤੀ ਹੈ। ਪੰਜਾਬ ਦੇ ਪ੍ਰਮੱਖ ਸਕੱਤਰ ‘ਪਾਵਰ’ ਏ.ਵੇਣੂ ਪ੍ਰਸਾਦ ਨੇ ਅੱਜ ਪੇਂਡੂ ਖੇਤਰਾਂ ਵਿੱਚ ਬਿਜਲੀ ਉੱਤੇ ਟੈਕਸ 13 ਤੋਂ ਵਧਾ ਕੇ 15 ਫੀਸਦੀ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਤਰ੍ਹਾਂ ਸਰਕਾਰ ਨੇ ਹੌਲੇ ਜਿਹੇ ਕਰੰਟ ਦਾ ਝਟਕਾ ਦਿੱਤਾ ਹੈ। […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।