ਨਵੀਂ ਦਿੱਲੀ: ਅੱਜ 26 ਜੂਨ ਨੂੰ ਤਸ਼ੱਦਦ ਦੇ ਸ਼ਿਕਾਰ ਪੀੜਤਾਂ ਦੇ ਸਮਰਥਨ ਵਿਚ ਅੰਤਰਰਾਸ਼ਟਰੀ ਦਿਹਾੜੇ ‘ਤੇ ਜਾਰੀ ਕੀਤੇ ਗਏ “ਟੋਰਚਰ ਅਪਡੇਟ ਇੰਡੀਆ” ਮੁਤਾਬਿਕ 1 ਅਪ੍ਰੈਲ 2017 ਤੋਂ 28 ਫਰਵਰੀ 2018 ਦੇ ਵਕਫੇ ਦਰਮਿਆਨ ਭਾਰਤ ਵਿਚ ਕੁੱਲ 1674 ਮੌਤਾਂ ਹਿਰਾਸਤ ਦੌਰਾਨ ਹੋਈਆਂ, ਜਿਹਨਾਂ ਵਿਚ 1530 ਮੌਤਾਂ ਨਿਆਇਕ ਹਿਰਾਸਤ ਦੌਰਾਨ ਹੋਈਆਂ ਜਦਕਿ 144 ਮੌਤਾਂ ਪੁਲਿਸ ਹਿਰਾਸਤ ਦੌਰਾਨ […]
ਚੰਡੀਗੜ੍ਹ: ਵਿਸ਼ਵ ਭਰ ਦੇ ਮਾਹਿਰਾਂ ਦੀ ਚੋਣ ਦੇ ਅਧਾਰ ‘ਤੇ ਕੱਢੇ ਗਏ ਨਤੀਜਿਆਂ ਮੁਤਾਬਿਕ ਭਾਰਤ ਔਰਤਾਂ ਦੇ ਰਹਿਣ ਲਈ ਦੁਨੀਆ ਦਾ ਸਭ ਤੋਂ ਖਤਰਨਾਕ ਦੇਸ਼ ਹੈ। ਇਸ ਸੂਚੀ ਵਿਚ ਜੰਗ ਦਾ ਸਾਹਮਣਾ ਕਰ ਰਹੇ ਅਫਗਾਨਿਸਤਾਨ ਅਤੇ ਸੀਰੀਆ ਕ੍ਰਮਵਾਰ ਦੂਜੇ ਅਤੇ ਤੀਜੇ ਸਥਾਨ ‘ਤੇ ਹਨ। ਥਾਮਸਨ ਰਿਊਟਰਸ ਸੰਸਥਾ ਵਲੋਂ ਕਰਵਾਏ ਗਏ ਸਰਵੇਖਣ ਵਿਚ 550 ਤੋਂ ਵੱਧ […]
ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਬਰਗਾੜੀ ਵਿਖੇ ਭਾਈ ਧਿਆਨ ਸਿੰਘ ਮੰਡ ਦੀ ਅਗਵਾਈ ਵਿਚ ਚੱਲ ਰਹੇ ਮੋਰਚੇ ਨੂੰ ਰਾਜਨੀਤਕ ਸਟੰਟ ਦੱਸਿਆ ਹੈ। ਜ਼ਿਕਰਯੋਗ ਹੈ ਕਿ ਭਾਈ ਧਿਆਨ ਸਿੰਘ ਮੰਡ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਦੋਸ਼ੀਆਂ ਅਤੇ ਬਹਿਬਲ ਕਲਾਂ ਵਿਖੇ ਪੰਜਾਬ ਪੁਲਿਸ ਵਲੋਂ ਚਲਾਈ ਗੋਲੀ ਵਿਚ ਸ਼ਹੀਦ […]
ਜਸਪ੍ਰੀਤ ਸਿੰਘ ਬੜੀ ਵੇਰ ਘਟਨਾਵਾਂ ਦੀ ਉਡਾਈ ਗਰਦ ਸਾਨੂੰ ਉਸਦੇ ਕਾਰਨਾਂ ਤੱਕ ਨਹੀਂ ਪਹੁੰਚਣ ਦਿੰਦੀ। ਅਸੀਂ ਜੜ੍ਹ ਤੱਕ ਪਹੁੰਚਣ ਦੀ ਬਜਾਏ ਘਟਨਾ ਉੱਤੇ ਹੀ ਐਨਾ ਕੇਂਦਰਿਤ ਹੋ ਜਾਂਦੇ ਹਾਂ ਕਿ ਅਸਲ ਕਾਰਨ ਸਮਝ ਨਹੀਂ ਪੈਂਦੇ। ਘਟਨਾਵਾਂ ਭਾਂਵੇ ਨਿੱਜੀ ਬੰਦਿਆਂ ਅਤੇ ਨਿੱਜੀ ਮਸਲਿਆਂ ਤੱਕ ਸੀਮਤ ਲਗਦੀਆਂ ਹਨ ਪਰ ਕਈ ਵੇਰ ਇਸਨੂੰ ਡੂੰਘਾਈ ਨਾਲ਼ ਸਮਝਣ ਲਈ ਕੌਮ […]
ਚੰਡੀਗੜ੍ਹ: ਮਨੁੱਖਤਾ ਤੇ ਦਲਿਤਾਂ ਦੇ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਐਮਨੈਸਟੀ ਇੰਟਰਨੈਸ਼ਨਲ ਇੰਡੀਆ ਅਤੇ ਹਿਊਮਨ ਰਾਈਟਸ ਵਾਚ ਨੇ ਇਸ ਸਾਲ ਦੇ ਸ਼ੁਰੂ ਵਿੱਚ ਹੋਈ ਭੀਮਾ-ਕੋਰੇਗਾਓਂ ਹਿੰਸਾ ਸਬੰਧੀ ਹੋ ਰਹੀਆਂ ਗ੍ਰਿਫ਼ਤਾਰੀਆਂ ਕਾਰਨ ਲੋਕਾਂ ਵਿੱਚ ਫੈਲੀ ਦਹਿਸ਼ਤ ਦੇ ਸੰਦਰਭ ਵਿੱਚ ਕਿਹਾ ਕਿ ਭਾਰਤੀ ਅਧਿਕਾਰੀਆਂ ਨੂੰ ਦਲਿਤ ਹੱਕਾਂ ਲਈ ਕੰਮ ਕਰ ਰਹੇ ਕਾਰਕੁਨਾਂ ਦੀਆਂ ਗ੍ਰਿਫ਼ਤਾਰੀਆਂ ’ਤੇ ਰੋਕ […]
ਰੂਪਨਗਰ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਥਾਨਕ ਵਿਧਾਇਕ ਅਮਰਜੀਤ ਸਿੰਘ ਸੰਦੋਆ ‘ਤੇ ਮਾਈਨਿੰਗ ਮਾਫ਼ੀਆ ਵੱਲੋਂ ਕੀਤੇ ਹਮਲੇ ਦੇ ਵਿਰੋਧ ‘ਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਇੱਥੇ ਜ਼ਿਲ੍ਹਾ ਕੰਪਲੈਕਸ ਦੇ ਸਾਹਮਣੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਅਤੇ ਰੂਪਨਗਰ ਸਮੇਤ ਪੂਰੇ ਪੰਜਾਬ ‘ਚ ਜਾਰੀ ਨਜਾਇਜ਼ ਮਾਈਨਿੰਗ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ। ਇਸ ਦੌਰਾਨ […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਹੈ ਕਿ ਜੋਧਪੁਰ ਨਜ਼ਰਬੰਦਾਂ ਦੇ ਮਾਮਲੇ ‘ਚ ਜੇ ਕੇਂਦਰ ਆਪਣਾ ਹਿੱਸਾ ਪਾਉਣ ਤੋਂ ਅਸਫਲ ਰਿਹਾਂ ਤਾਂ ਉਨ੍ਹਾਂ ਦੀ ਸਰਕਾਰ 4.5 ਕਰੋੜ ਰੁਪਏ ਦੀ ਰਾਸ਼ੀ ਦੇ ਮੁਕੰਮਲ ਮੁਆਵਜੇ ਦਾ ਭੁਗਤਾਨ ਖੁਦ ਕਰੇਗੀ। ਪੰਜਾਬ ਸਰਕਾਰ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ […]
ਅੰਮ੍ਰਿਤਸਰ: ਹਲਦੀਰਾਮ ਭੁਜੀਆਵਾਲਾ ਕੰਪਨੀ ਵੱਲੋਂ ਨਮਕੀਨ ਦੇ ਪੈਕਟ ‘ਤੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੀ ਤਸਵੀਰ ਛਪਵਾਉਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੰਭੀਰ ਨੋਟਿਸ ਲਿਆ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਹੋਏ ਹਲਦੀਰਾਮ ਨਮਕੀਨ ਦੇ ਪੈਕਟ ‘ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦਾ ਮਾਮਲਾ ਸਾਹਮਣੇ ਆਉਣ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਸਬੰਧਤ ਕੰਪਨੀ ਨੂੰ ਕਾਨੂੰਨੀ ਨੋਟਿਸ […]