Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 1, 2018

July 1, 2018

ਅਫਗਾਨਿਸਤਾਨ ਦੇ ਜਲਾਲਾਬਾਲ ਕਸਬੇ ਵਿੱਚ ਸਿੱਖਾਂ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਆਤਮਘਾਤੀ ਹਮਲੇ ਵਿੱਚ ਘੱਟੋ-ਘੱਟ 19 ਮੌਤਾਂ ਹੋਣ ਦੀ ਖਬਰ ਮਿਲੀ ਹੈ। ਹਮਲੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਵਧਣ ਦੇ ਅਸਾਰ ਹਨ।

ਚੰਡੀਗੜ੍ਹ: ਪੰਜਾਬ ਦੇ ਲੋਕ ਜ਼ਹਿਰੀਲਾ ਪਾਣੀ ਪੀ ਰਹੇ ਹਨ। ਇਸ ਗੱਲ ਦਾ ਖੁਲਾਸਾ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋਂ ਸੂਬੇ ਦੇ 1971 ਪਿੰਡਾਂ ਦੇ ਪਾਣੀ ਦੀ ਜਾਂਚ ਤੋਂ ਬਾਅਦ ਹੋਇਆ ਹੈ। ਪੰਜਾਬ ਦੇ ਪੀਣ ਵਾਲੇ ਪਾਣੀ ਵਿਚ ਯੂਰੇਨੀਅਮ, ਆਰਸੈਨਿਕ, ਸਿੱਕਾ, ਐਲੂਮੀਨੀਅਮ, ਫਲੋਰਾਈਡ, ਸਿਲੇਨੀਅਮ ਤੇ ਨਿੱਕਲ ਵਰਗੇ ਖ਼ਤਰਨਾਕ ਤੱਤ ਮਿਲ ਚੁੱਕੇ ਹਨ। ਜਾਂਚ ਮੁਤਾਬਿਕ […]

ਚੰਡੀਗੜ੍ਹ: ਪੰਜਾਬ ਦੀ ਬਾਦਲ ਦਲ-ਭਾਜਪਾ ਸਰਕਾਰ ਮੌਕੇ ਆਪਣੇ ਰੁਤਬੇ ਦੀ ਨਜ਼ਾਇਜ ਵਰਤੋਂ ਕਰਦਿਆਂ ਬਾਦਲ ਦਲ ਦੇ ਆਗੂ ਦਿਆਲ ਸਿੰਘ ਕੋਲਿਆਂਵਾਲੀ ਵਿਰੁੱਧ ਭ੍ਰਿਸ਼ਟਾਚਾਰ ਅਤੇ ਆਮਦਨ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਪਰਚਾ ਦਰਜ ਕੀਤਾ ਹੈ। ਬਾਦਲ ਪਰਿਵਾਰ ਦੇ ਨਿਜੀ ਤੌਰ ‘ਤੇ ਅਤਿ ਕਰੀਬੀ ਮੰਨੇ ਜਾਂਦੇ ਦਿਆਲ ਸਿੰਘ ਕੋਲਿਆਂਵਾਲੀ ਖਿਲਾਫ ਪੰਜਾਬ ਵਿਜੀਲੈਂਸ ਬਿਊਰੋ ਨੇ ਮੁਹਾਲੀ […]

ਚੰਡੀਗੜ੍ਹ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਬਰਗਾੜੀ ਦੀ ਬੇਅਦਬੀ ਦੀ ਘਟਨਾ ਅਤੇ ਬਹਿਬਲ ਕਲਾਂ ਦੀ ਗੋਲੀਬਾਰੀ ਦੀ ਘਟਨਾ ਸਮੇਤ ਕੁਝ ਹੋਰ ਮਾਮਲਿਆਂ ਦੀ ਜਾਂਚ ਸਬੰਧੀ ਬਣਾਏ ਗਏ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਦਾ ਆਖਰੀ ਲੇਖਾ (ਰਿਪੋਰਟ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਦੇ ਦਿੱਤਾ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।