Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 4, 2018

July 4, 2018

ਗੁਰਦੁਆਰਾ ਬਿਭੌਰ ਸਾਹਿਬ (ਨੰਗਲ, ਪੰਜਾਬ) ਵਿਖੇ 22 ਜੂਨ, 2018 ਨੂੰ “ਸਿੱਖੀ-ਸਿੱਖਿਆ ਕੈਂਪ” ਵਿਚ ਹਾਜ਼ਰ ਸਰੋਤਿਆਂ ਨੂੰ ਸੰਬੋਧਨ ਕਰਦਿਆਂ ਡਾ. ਕੰਵਲਜੀਤ ਸਿੰਘ ਵਲੋਂ ਇਤਿਹਾਸ ਅਤੇ ਮੋਜੂਦਾ ਸੰਧਰਭ ਵਿਚ ‘ਸਿੱਖ ਸਖਸ਼ੀਅਤ’ ਸਬੰਧੀ ਵਿਚਾਰ ਸਾਂਝੇ ਕੀਤੇ ਗਏ। ਡਾ. ਕੰਵਲਜੀਤ ਸਿੰਘ ਦੇ ਪੂਰੇ ਵਖਿਆਨ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਨਾਲ ਸਾਂਝੀ ਕਰ ਰਹੇ ਹਾਂ। ਡਾ. ਕੰਵਲਜੀਤ ਸਿੰਘ, ਸ੍ਰੀ […]

ਜੇਨੇਵਾ: ਕੁਝ ਦਿਨ ਪਹਿਲਾਂ ਜਾਰੀ ਕੀਤੇ ਲਿਖਤੀ ਬਿਆਨ ਵਿਚ ਸਿੱਖ ਹਿਊਮਨ ਰਾਈਟਸ ਗਰੁੱਪ ਦੇ ਨਿਰਦੇਸ਼ਕ ਡਾ. ਜਸਦੇਵ ਸਿੰਘ ਰਾਏ ਨੇ ਕਿਹਾ ਕਿ ਸੰਯੁਕਤ ਰਾਸ਼ਠਰ ਮਨੁੱਖੀ ਹੱਕ ਕਾਉਂਸਲ ਦੇ 38ਵੇਂ ਦੌਰ ਵਿਚ ਅਜੈਂਡੇ 3 ਦੇ ਅਧੀਨ ਉਨ੍ਹਾਂ ਸਿੱਖ ਸਿਆਸੀ ਕੈਦੀਆਂ ਦਾ ਮੁੱਦਾ ਚੁੱਕਿਆ। ਡਾ. ਰਾਏ ਨੇ ਕਿਹਾ, “ਇਹ ਉਹ ਕੈਦੀ ਹਨ ਜਿਹਨਾਂ ਨੂੰ ਸਜ਼ਾਵਾਂ ਪੂਰੀਆਂ ਹੋਣ […]

ਲੰਡਨ: ਬਰਤਾਨੀਆ ਦੀ ਸੰਸਦ ਦੇ 70 ਤੋਂ ਵੱਧ ਵਿਧਾਇਕਾਂ ਨੇ ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੇਸਾ ਮੇਅ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਨੌਜਵਾਨ ਜਗਤਾਰ ਸਿੰਘ ਜੋਹਲ ਦੇ ਕੇਸ ਸਬੰਧੀ ਬਰਤਾਨੀਆ ਦੇ ਵਿਦੇਸ਼ ਸਕੱਤਰ ਵਲੋਂ ਬਰਤਾਨਵੀ ਸੰਸਦ ਵਿਚ ਬਿਆਨ ਜਾਰੀ ਕੀਤਾ ਜਾਵੇ। ਸਿੱਖ ਸਿਆਸਤ ਨੂੰ ਪ੍ਰਾਪਤ ਹੋਈ ਐਮਪੀ […]

ਅੰਮ੍ਰਿਤਸਰ: ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ, ਅੰਮ੍ਰਿਤਸਰ ਸਾਹਿਬ ‘ਤੇ ਕੀਤੇ ਹਮਲੇ ਦੌਰਾਨ ਸ਼ਹੀਦ ਹੋਏ 890 ਦੇ ਕਰੀਬ ਸਿੱਖਾਂ ਦੀਆਂ ਤਸਵੀਰਾਂ ਦਰਬਾਰ ਸਾਹਿਬ ਗਲਿਆਰੇ ਅੰਦਰ ਬਣੀ ਜੂਨ 1984 ਦੇ ਸ਼ਹੀਦਾਂ ਦੀ ਸ਼ਹੀਦੀ ਯਾਦਗਾਰ ਦੀ ਹੇਠਲੀ ਮੰਜ਼ਿਲ ਵਿਚ ਬਣ ਰਹੀ “ਸ਼ਹੀਦੀ ਗੈਲਰੀ” ਵਿਚ ਲਗਾਈਆਂ ਜਾਣਗੀਆਂ। ਦਮਦਮੀ ਟਕਸਾਲ ਦੀ ਮੰਗ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ […]

ਚੰਡੀਗੜ੍ਹ: ਲੱਗਦਾ ਹੈ ਕਿ ‘ਮਰੋ ਜਾਂ ਵਿਰੋਧ ਕਰੋ’ ਦੇ ਨਾਅਰੇ ਹੇਠ ਚਲਾਈ ਜਾ ਰਹੀ “ਚਿੱਟੇ ਖਿਲਾਫ ਕਾਲਾ ਹਫਤਾ’ ਮੁਹਿੰਮ ਦਾ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਕੁਝ ਤਾਂ ਅਸਰ ਹੋਇਆ ਹੈ। ਬੀਤੇ ਦਿਨ (4 ਜੁਲਾਈ ਨੂੰ) ਮੁਹਿੰਮ ਦੇ ਮੂਹਰੀ ਸੰਚਾਲਕਾਂ ਨਾਲ ਚੰਡੀਗੜ੍ਹ ਵਿਖੇ ਮੁਲਾਕਾਤ ਕਰਨ ਤੋਂ ਬਾਅਦ ਅਮਰਿੰਦਰ ਸਿੰਘ ਨੇ ਸੂਬੇ ਵਿੱਚ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।