ਚੰਡੀਗੜ੍ਹ: ਅੱਜ ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਤੇ ਮਨੁੱਖੀ ਅਧਿਕਾਰ ਇਨਸਾਫ ਸੰਘਰਸ਼ ਕਮੇਟੀ ਨੇ ਇਕ ਲਿਖਤੀ ਬਿਆਨ ਜਾਰੀ ਕਰਦਿਆਂ ਮਲੋਟ ਵਿੱਚ ਪ੍ਰਧਾਨ ਮੰਤਰੀ ਮੋਦੀ ਦੀ ਧੰਨਵਾਦ ਰੈਲੀ ਬਾਰੇ ਆਖਿਆ ਹੈ ਕਿ ਬਾਦਲਕੇ-ਭਾਜਪਾਈ ਪੰਜਾਬ ਅੰਦਰ ਬਾਦਲ ਸਰਕਾਰ ਸਮੇਂ ਹੋਏ 31 ਹਜ਼ਾਰ ਕਰੋੜ ਰੁਪਏ ਦੇ ਅਨਾਜ ਘੋਟਾਲੇ ਦਾ ਹਿਸਾਬ ਦੇਣ। ਖਾਲੜਾ ਮਿਸ਼ਨ ਦੇ ਪ੍ਰਚਾਰ ਸਕੱਤਰ ਪ੍ਰਵੀਨ ਕੁਮਾਰ, ਬਾਬਾ ਸੇਵਾ […]
ਚੰਡੀਗੜ੍ਹ: ਬਾਬਾ ਸਾਹਿਬ ਡਾ. ਅੰਬੇਡਕਰ ਸਿੱਖ ਕਿਉਂ ਨਾ ਬਣ ਸਕੇ? (ਦੋਸ਼ੀ ਕੌਣ) ਬਾਰੇ ਅੱਜ ਇਥੇ ਸ੍ਰੀ ਗੁਰੂ ਕੇਂਦਰੀ ਸਿੰਘ ਸਭਾ ਵਿਖੇ ਇਕ ਚਰਚਾ ਕਰਵਾਈ ਗਈ। ਇਸ ਚਰਚਾ ਵਿਚ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਸਿੱਖ ਪੰਥ ਤੇ ਪੰਜਾਬ ਦੇ ਦੱਬੇ-ਕੁਚਲੇ ਤੇ ਪਛੜੇ ਸਮਾਜ ਵਿਚ ਦੁਫੇੜ ਪਾਉਣ ਦੇ ਇਕ ਯਤਨ ਵਜੋਂ ਫੈਲਾਇਆ ਗਿਆ ਇਹ ਭਰਮ […]
ਚੰਡੀਗੜ੍ਹ: ਚੰਡੀਗੜ੍ਹ ਵਿਚ ਅੱਜ ਹੋਏ ਇਕ ਮੁਕਾਬਲੇ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ ਦਿਲਪ੍ਰੀਤ ਸਿੰਘ ਉਰਫ ਬਾਬਾ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਕਾਬਲੇ ਵਿਚ ਦਿਲਪ੍ਰੀਤ ਸਿੰਘ ਦੇ ਪੱਟ ਵਿਚ ਗੋਲੀ ਵੱਜੀ ਹੈ ਤੇ ਉਸਨੂੰ ਪੀਜੀਆਈ ਚੰਡੀਗੜ੍ਹ ਵਿਚ ਦਾਖਲ ਕਰਵਾਇਆ ਗਿਆ ਹੈ। ਪੀਜੀਆਈ ਤੋਂ ਸੂਤਰਾਂ ਰਾਹੀਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਦਿਲਪ੍ਰੀਤ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ […]
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਰਤੀ ਫੌਜ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ‘ਤੇ ਕੀਤੇ ਹਮਲੇ ਮੌਕੇ ਦਰਬਾਰ ਸਾਹਿਬ ਵਿਚੋਂ ਲੁੱਟਿਆ ਸਮਾਨ ਅਤੇ ਇਤਿਹਾਸਕ ਦਸਤਾਵੇਜੀ ਹੱਥਲਿਖਤਾਂ ਵਾਪਿਸ ਕਰਨ ਦੀ ਮੰਗ ਕੀਤੀ ਹੈ। ਬੀਤੇ ਕਲ੍ਹ ਦਰਬਾਰ ਸਾਹਿਬ ਵਿਖੇ ਆਪਣੀ ਪਤਨੀ ਮਧੂਲੀਕਾ ਰਾਵਤ ਨਾਲ ਪਹੁੰਚੇ ਭਾਰਤੀ ਫੌਜ ਦੇ ਮੁਖੀ ਬਿਪਿਨ ਰਾਵਤ ਸਾਹਮਣੇ ਸ਼੍ਰੋਮਣੀ ਕਮੇਟੀ ਨੇ ਇਹ […]
ਹਮੀਰ ਸਿੰਘ ‘ਨਸ਼ਾ ਛੁਡਾਊ ਮੁਹਿੰਮ’ ਪਹਿਲੀ ਵਾਰ ਫੜੇ ਨਸ਼ਾ ਤਸਕਰਾਂ ਲਈ ਫਾਂਸੀ ਦੀ ਵਿਵਸਥਾ ਅਤੇ ਸਰਕਾਰੀ ਮੁਲਾਜ਼ਮਾਂ ਤੇ ਸਿਆਸਤਦਾਨਾਂ ਦੇ ਡੋਪ ਟੈਸਟ ਤੱਕ ਸਿਮਟ ਗਈ ਹੈ। ਡਰੱਗ ਮਾਫ਼ੀਆ, ਪੁਲੀਸ ਤੇ ਸਿਆਸੀ ਆਗੂਆਂ ਦੇ ‘ਗੱਠਜੋੜ’ ਦੀ ਨਿਸ਼ਾਨਦੇਹੀ ਕਰਨ ਅਤੇ ਇਸ ਨੂੰ ਤੋੜਦਿਆਂ ਨਸ਼ਾ ਪੀੜਤਾਂ ਦੇ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਦੀ ਨੀਤੀ ਬਾਰੇ ਚਰਚਾ ਬਹਿਸ ਵਿੱਚੋਂ […]
ਐਡਵੋਕੇਟ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਅੱਜ ਦੀ ਤਰੀਕ ਵਿਚ ਭਾਈ ਜਗਤਾਰ ਸਿੰਘ ਹਵਾਰਾ ਦਿੱਲੀ ਦੀ ਤਿਹਾੜ ਜੇਲ੍ਹ ਨੰਬਰ 3 ਵਿਚ ਨਜ਼ਰਬੰਦ ਹਨ ਅਤੇ ਜਿਕਰਯੋਗ ਹੈ ਕਿ ਨਾ ਤਾਂ ਉਹ ਦਿੱਲੀ ਸਟੇਟ ਦੇ ਕੈਦੀ ਹਨ ਅਤੇ ਨਾ ਹੀ ਹਵਾਲਾਤੀ ਭਾਵ ਕਿ ਨਾ ਤਾਂ ਦਿੱਲੀ ਦੇ ਕਿਸੇ ਕੇਸ ਦੀ ਉਹ ਸਜ਼ਾ ਕੱਟ ਰਹੇ ਹਨ […]