ਚੰਡੀਗੜ੍ਹ: ਅੱਜ ਪੀਜੀਆਈ ਤੋਂ ਛੁੱਟੀ ਮਿਲਣ ਤੋਂ ਬਾਅਦ ਗੈਂਗਸਟਰ ਦਿਲਪ੍ਰੀਤ ਸਿੰਘ ਢਾਹਾਂ ਨੂੰ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿੱਥੋਂ ਉਸਨੂੰ 2 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਦਿਲਪ੍ਰੀਤ ਨੂੰ ਪੀਜੀਆਈ ਤੋਂ ਚੰਡੀਗੜ੍ਹ ਪੁਲਿਸ ਦੀ ਐਂਬੂਲੈਂਸ ਵਿਚ ਅਦਾਲਤ ਲਿਜਾਇਆ ਗਿਆ ਤੇ ਐਂਬੂਲੈਂਸ ਵਿਚ ਹੀ ਉਸ ਨੂੰ ਦੋ ਦਿਨਾਂ ਦੇ ਰਿਮਾਂਡ ‘ਤੇ ਭੇਜਣ […]
ਚੰਡੀਗੜ੍ਹ; ਪੰਜਾਬ ਦੀਆਂ ਜੇਲਾਂ ਵਿਚ ਰੱਖੇ ਗਏ ਬੰਦੀਆਂ ਦੀ ਗਿਣਤੀ ਤੈਅਸ਼ੁਦਾ ਗਿਣਤੀ ਨਾਲੋਂ 95 ਫੀਸਦ ਤੱਕ ਜਿਆਦਾ ਹੈ ਅਤੇ ਇਹਨਾਂ ਜੇਲ੍ਹਾਂ ਵਿਚ ਗੈਰ ਮਨੁੱਖੀ ਹਲਾਤਾਂ ‘ਚ ਰੱਖੇ ਗਏ ਬੰਦੀਆਂ ਨੂੰ ਭਵਿੱਖ ਦੇ ਵਿਚ ਸੁਧਾਰਨ ਦੇ ਲਈ ਸਰਕਾਰ ਦੀ ਕੋਈ ਵੀ ਠੋਸ ਨੀਤੀ ਨਹੀਂ ਹੈ। ਇਹ ਵਿਚਾਰ ਅੱਜ ਇੱਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ […]
ਮੋਗਾ: ਭਾਰਤ ਵਿਚ ਗ੍ਰਿਫਤਾਰ ਕੀਤੇ ਗਏ ਬਰਤਾਨਵੀ ਸਿੱਖ ਨਾਗਰਿਕ ਜਗਤਾਰ ਸਿੰਘ ਜੱਗੀ ਜੋਹਲ ਖਿਲਾਫ ਮੋਗਾ ਦੀ ਭਾਰਤੀ ਅਦਾਲਤ ਵਿਚ ਬੀਤੇ ਕਲ੍ਹ 12 ਜੂਨ ਨੂੰ ਗ੍ਰਿਫਤਾਰੀ ਤੋਂ 8 ਮਹੀਨਿਆਂ ਤੋਂ ਵੱਧ ਸਮੇਂ ਬਾਅਦ ਦੋਸ਼ ਆਇਦ ਕੀਤੇ ਗਏ। ਇਸ ਦੋਸ਼ ਮੋਗਾ ਜ਼ਿਲ੍ਹੇ ਵਿਚ ਪੈਂਦੇ ਬਾਘਾਪੁਰਾਣਾ ਪੁਲਿਸ ਥਾਣੇ ਵਿਚ ਦਰਜ 2016 ਦੇ ਇਕ ਕੇਸ ਨਾਲ ਸਬੰਧਿਤ ਹਨ। ਬੀਤੇ ਕਲ੍ਹ […]
ਨਵੀਂ ਦਿੱਲੀ: ਨਵੰਬਰ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਮਾਮਲਿਆਂ ’ਤੇ ਬੀਤੇ ਕਲ੍ਹ ਸੁਪਰੀਮ ਕੋਰਟ, ਦਿੱਲੀ ਹਾਈ ਕੋਰਟ ਤੇ ਪਟਿਆਲਾ ਹਾਊਸ ਅਦਾਲਤ ਵਿਖੇ ਸੁਣਵਾਈਆਂ ਹੋਈਆਂ। ਸੁਪਰੀਮ ਕੋਰਟ ਵਿੱਚ ਸੁਣਵਾਈ ਦੌਰਾਨ ਚੀਫ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੂੰ ਪਟੀਸ਼ਨਰ ਦੇ ਵਕੀਲ ਨੇ ਅਹਿਮ ਜਾਣਕਾਰੀ ਦਿੰਦਿਆਂ ਕਿਹਾ ਕਿ ਬੀਤੇ ਜਨਵਰੀ ਮਹੀਨੇ ਬਣਾਈ ਗਈ ਵਿਸ਼ੇਸ਼ ਜਾਂਚ […]
ਫਾਜ਼ਿਲਕਾ: ਜ਼ਹਿਰੀਲੇ ਮਾਦਿਆਂ ਤੇ ਫੈਕਟਰੀਆਂ ਦੀ ਰਹਿੰਦ ਖੂੰਹਦ ਕਾਰਨ ਸਿਆਹ ਹੋਇਆ ਦਰਿਆਈ ਪਾਣੀ ਹੁਣ ਸਰਹੱਦੀ ਖੇਤਰ ਦੇ ਪੈਂਦੇ ਪਿੰਡਾਂ ਵਿੱਚ ਪਹੁੰਚ ਗਿਆ ਹੈ ਤੇ ਇਸ ਦੀ ਬਦਬੂ ਦੂਰ ਤੱਕ ਫੈਲ ਰਹੀ ਹੈ। ਦੂਸ਼ਿਤ ਹੋਏ ਦਰਿਆ ਦੇ ਪਾਣੀ ਦੇ ਨਾਲ ਨਾਲ ਮਰੀਆਂ ਹੋਈਆਂ ਮੱਛੀਆਂ ਦੇ ਢੇਰ ਕੰਢਿਆਂ ਨਾਲ ਲੱਗ ਗਏ ਹਨ। ਦੋ ਮਹੀਨੇ ਪਹਿਲਾਂ ਜਦੋਂ ਦਰਿਆ […]
ਤਲਵੰਡ ਸਾਬੋ (ਬਠਿੰਡਾ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੀਤੇ ਕਲ੍ਹ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਸਾਬਤ ਸੂਰਤ ਗੁਰਸਿੱਖ ਖਿਡਾਰੀਆਂ ਨੂੰ ਵੱਡੇ ਇਨਾਮ ਦੇਣ ਦਾ ਫੈਸਲਾ ਕੀਤਾ ਗਿਆ। ਭਾਈ ਲੌਂਗੋਵਾਲ ਅਨੁਸਾਰ ਸ਼੍ਰੋਮਣੀ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਨਸ਼ੇ ਛੱਡਣ ਦੇ ਚਾਹਵਾਨ ਵਿਅਕਤੀਆਂ […]