Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 14, 2018

July 14, 2018

ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ ਦਾ ਦੈਂਤ ਹਰ ਰੋਜ਼ ਇਕ ਜੀਅ ਨੂੰ ਨਿਗਲ ਰਿਹਾ ਹੈ। ਇਸ ਜਾਣਕਾਰੀ ਦਾ ਅਧਾਰ ਮਹਿਜ਼ ਨਸ਼ਿਆਂ ਨਾਲ ਹੋ ਰਹੀਆਂ ਮੌਤਾਂ ਬਾਰੇ ਛਪਦੀਆਂ ਖਬਰਾਂ ਨਹੀਂ ਹਨ ਬਲਕਿ ਇਹ ਜਾਣਕਾਰੀ ਪੰਜਾਬ ਦੇ ਹਸਪਤਾਲਾਂ ਵਿੱਚ ਹੋਣ ਵਾਲੀ ਲਾਸ਼ਾਂ ਦੀ ਜਾਂਚ ਦੇ ਦਸਤਾਵੇਜ਼ਾਂ ਤੋਂ ਮਿਲੀ ਹੈ। ਖਬਰ ਅਦਾਰੇ “ਦਾ ਟ੍ਰਿਬਿਊਨ” ਦੇ ਪੱਤਰਕਾਰ ਵਿਸ਼ਵ ਭਾਰਤੀ ਨੇ […]

ਮੋਗਾ/ ਲੁਧਿਆਣਾ: ਭਾਈ ਜਗਤਾਰ ਸਿੰਘ ਹਵਾਰਾ ਦੇ ਇਕ ਕੇਸ ਦੀ ਮੋਗਾ ਅਦਾਲਤ ਵਿਚ 12 ਜੁਲਾਈ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਪੁਲਿਸ ਨੇ ਭਾਈ ਜਗਤਾਰ ਸਿੰਘ ਹਵਾਰਾ ਨੂੰ ਪੇਸ਼ ਕਰਨ ਤੋਂ ਬਚਣ ਲਈ ਇਕ ਨਵਾਂ ਬਹਾਨਾ ਲਾਇਆ। ਪੁਲਿਸ ਨੇ ਅਦਾਲਤ ਵਿਚ ਕਿਹਾ ਕਿ ਉਹ ਸਬੰਧਿਤ ਮਾਮਲੇ ਦੀ ਮੁੜ ਤਫਤੀਸ਼ ਕਰ ਰਹੀ ਹੈ ਤੇ ਇਸ ਵਾਰ ਜਾਂਚ […]

ਚੰਡੀਗੜ੍ਹ: ਇਕ ਪਟਵਾਰੀ ਨੂੰ ਰਿਸ਼ਵਤ ਦੇ ਝੂਠੇ ਕੇਸ ਵਿਚ ਫਸਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਦੇ ਉੱਚ ਅਫਸਰ ਖਿਲਾਫ ਜਾਂਚ ਲਈ ਬਣਾਈ ਗਈ ਪੰਜਾਬ ਪੁਲਿਸ ਦੀ ਖਾਸ ਜਾਂਚ ਟੀਮ (ਐਸਆਈਟੀ) ਵਲੋਂ ਬੀਤੇ ਕਲ੍ਹ ਐਸਐਸਪੀ ਵਿਜੀਲੈਂਸ ਸ਼ਿਵ ਕੁਮਾਰ ਸ਼ਰਮਾ ਦੀ ਰਹਾਇਸ਼ ਅਤੇ ਵਪਾਰਕ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ। ਪਟਵਾਰੀ ਮੋਹਣ ਸਿੰਘ ਜੋ ਕਿ ਬੀਤੇ ਅੱਠ […]

ਨਵੀਂ ਦਿੱਲੀ: ਲੰਡਨ ਵਿਚ ਸਿੱਖਜ਼ ਫਾਰ ਜਸਟਿਸ ਨਾਮੀਂ ਜਥੇਬੰਦੀ ਵਲੋਂ ਅਗਲੇ ਮਹੀਨੇ ਪੰਜਾਬ ਦੀ ਅਜ਼ਾਦੀ ਲਈ “ਰੈਫਰੈਂਡਮ 2020” ਦੇ ਨਾਂ ਹੇਠ ਕਰਾਏ ਜਾ ਰਹੇ ਇਕ ਇਕੱਠ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ ਬਰਤਾਨੀਆ ਸਰਕਾਰ ਨੂੰ ਕੀਤੀ ਗਈ ਬੇਨਤੀ ਨੂੰ ਬਰਤਾਨੀਆ ਸਰਕਾਰ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪਰਟਾਂ ਮੁਤਾਬਿਕ ਬਰਤਾਨੀਆ ਸਰਕਾਰ ਦਾ ਲੰਡਨ […]

ਨਵੀਂ ਦਿੱਲੀ: ਸਿੱਖ ਕਤਲੇਆਮ ਸਬੰਧੀ ਕੇਸ ਦੀ ਸੁਣਵਾਰੀ ਦੌਰਾਨ ਦਿੱਲੀ ਹਾਈ ਕੋਰਟ ਨੇ ਅੱਜ ਹੈਰਾਨੀ ਜ਼ਾਹਰ ਕੀਤੀ ਕਿ 1984 ਦੇ ਕਤਲੇਆਮ ਵੇਲੇ ਜਦੋਂ ਦਿੱਲੀ ਛਾਉਣੀ ਦੇ ਨੇੜੇ ਸਿੱਖਾਂ ਦਾ ਕਤਲੇਆਮ ਕੀਤਾ ਜਾ ਰਿਹਾ ਸੀ ਤਾਂ ਸਰਕਾਰੀ ਮਸ਼ੀਨਰੀ ਕੀ ਕਰ ਰਹੀ ਸੀ। ਕਾਇਮ-ਮੁਕਾਮ ਚੀਫ ਜਸਟਿਸ ਗੀਤਾ ਮਿੱਤਲ ਅਤੇ ਜਸਟਿਸ ਅਨੂ ਮਲਹੋਤਰਾ ਦੇ ਮੇਜ ਨੇ ਕਿਹਾ ਕਿ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।