ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ਰਹੀ ਦੇਰੀ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥਿਆਂ ਨੇ ਸ੍ਰੀ ਦਰਬਾਰ ਸਾਹਿਬ ਤੋਂ ਇੱਕ ਸੰਕੇਤਕ ਰੋਸ ਮਾਰਚ ਕੱਢਿਆ। ਸ਼੍ਰੋਮਣੀ ਰਾਗੀ ਸਭਾ ਸਚਖੰਡ ਸ੍ਰੀ […]
ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਬਲਾਤਕਾਰ ਦੇ ਮਾਮਲੇ ਵਿਚ ਸਜ਼ਾ ਦੇ ਐਲਾਨ ਮੌਕੇ 2017 ਵਿਚ ਪੰਚਕੂਲਾ ਵਿਚ ਹੋਈ ਹਿੰਸਾ ਸਬੰਧੀ ਹਰਿਆਣਾ ਪੁਲਿਸ ਵਲੋਂ 19 ਡੇਰਾ ਸਿਰਸਾ ਸਮਰਥਕਾਂ ਖਿਲਾਫ ਲਾਈ ਗਈ ਦੇਸ਼ ਧ੍ਰੋਹ ਦੀ ਧਾਰਾ ਨੂੰ ਪੰਚਕੂਲਾ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਗੌਰਤਲਬ ਹੈ ਕਿ ਇਸ ਹਿੰਸਾ ਵਿਚ 40 ਤੋਂ ਵੱਧ ਲੋਕਾਂ […]
ਚੰਡੀਗੜ੍ਹ: ਸਰੋਤਾਂ ਤੋਂ ਵੱਧ ਜ਼ਾਇਦਾਦ ਬਣਾਉਣ ਦੇ ਮਾਮਲੇ ਵਿਚ ਬਾਦਲ ਪਰਿਵਾਰ ਦੇ ਨਜ਼ਦੀਕੀ ਅਤੇ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ ਲਿਮਟਿਡ ਦੇ ਸਾਬਕਾ ਚੇਅਰਮੈਨ ਦਿਆਲ ਸਿੰਘ ਕੋਲਿਆਂਵਾਲੀ ਦੀ ਅਗਾਊਂ ਜ਼ਮਾਨਤ ਅਰਜ਼ੀ ਨੂੰ ਅਦਾਲਤ ਨੇ ਰੱਦ ਕਰ ਦਿੱਤਾ ਹੈ। ਕੋਲਿਆਂਵਾਲੀ ਖਿਲਾਫ ਵਿਜੀਲੈਂਸ ਥਾਣੇ ਵਿੱਚ 1 ਜੁਲਾਈ ਨੂੰ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਅਧੀਨ ਮਾਮਲਾ […]
ਚੰਡੀਗੜ੍ਹ: ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਲਈ ਬਣਾਏ ਗਏ ਜੱਜ ਰਣਜੀਤ ਸਿੰਘ ਕਮਿਸ਼ਨ ਕੋਲ ਪੰਜਾਬ ਪੁਲਿਸ ਦੇ ਸਾਬਕਾ ਮੁਖੀ ਸੁਮੇਧ ਸੈਣੀ ਦੇ ਪੇਸ਼ ਹੋਣ ਦੀਆਂ ਖ਼ਬਰਾਂ ਸਾਹਮਣੇ ਆਈਆਂ ਹਨ। ਗੌਰਤਲਬ ਹੈ ਕਿ ਜੱਜ ਰਣਜੀਤ ਸਿੰਘ ਕਮਿਸ਼ਨ ਵਲੋਂ 14 ਅਕਤੂਬਰ, 2015 ਨੂੰ ਵਾਪਰੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ […]
ਚੰਡੀਗੜ੍ਹ: ਬੰਦੀ ਸਿੰਘਾਂ ਦੇ ਮਾਮਲੇ ਵਿਚ ਬੀਤੇ ਦਿਨਾਂ ਦੌਰਾਨ ਆਈਆਂ ਖ਼ਬਰਾਂ ਕਿ ਸਰਕਾਰ ਕੋਈ ਸੰਜੀਦਾ ਕਦਮ ਚੁੱਕ ਰਹੀ ਹੈ, ਦੇ ਉਲਟ ਬੀਤੇ ਕਲ੍ਹ ਪੰਜਾਬ ਦੇ ਮੁੱਖ ਮੰਤਰੀ ਦਫਤਰ ਵਲੋਂ ਜਾਰੀ ਅਖਬਾਰੀ ਬਿਆਨ ਤੋਂ ਲੱਗ ਰਿਹਾ ਹੈ ਕਿ ਪੰਜਾਬ ਸਰਕਾਰ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੋਈ ਪੱਕੀ ਕਾਰਵਾਈ ਕਰਨ ਦੀ ਥਾਂ ਇਕ ਵਾਰ ਫੇਰ ਚਿੱਠੀਆਂ […]