Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 22, 2018

July 22, 2018

ਚੰਡੀਗੜ੍ਹ: 20 ਸਾਲਾਂ ਦਾ ਨੌਜਵਾਨ ਗੁਲਸ਼ਨ ਕੁਮਾਰ ੳਰਫ ਕਾਲਾ ਚਮਨ ਲਾਲ ਅਤੇ ਸੀਤਾ ਰਾਣੀ ਦਾ ਸਭ ਤੋਂ ਵੱਡਾ ਪੁੱਤਰ ਸੀ। ਗੁਲਸ਼ਨ ਕੁਮਾਰ ਆਪਣੇ 6 ਹੋਰ ਭੈਣ ਭਰਾਵਾਂ ਨਾਲ ਪਰਿਵਾਰ ਸਮੇਤ ਤਰਨਤਾਰਨ ਸ਼ਹਿਰ ਵਿਚ ਜੰਡਿਆਲਾ ਸੜਕ ‘ਤੇ ਸਥਿਤ ਸਿੰਘ ਵਾਲੀ ਵਿਖੇ ਰਹਿੰਦਾ ਸੀ। ਚਮਨ ਲਾਲ 1947 ਵਿੱਚ ਦੇਸ਼ ਦੀ ਵੰਡ ਵੇਲੇ 31 ਜੀਅ ਗਵਾ ਕੇ ਚੜ੍ਹਦੇ […]

ਅੰਮ੍ਰਿਤਸਰ: ਗੁਰਦੁਆਰਾ ਡੇਰਾ ਬਾਬਾ ਨਾਨਕ ਸਾਹਿਬ ਵਿਖੇ ਦੋ ਪੁਰਾਤਨ ਖੂਹਾਂ ਦੀਆਂ ਨਿਸ਼ਾਨੀਆਂ ਮਿਲੀਆਂ ਹਨ। ਇਸ ਗੱਲ ਦਾ ਦਾਅਵਾ ਕਰਤਾਰਪੁਰ ਲਾਂਘਾ ਸੰਸਥਾ ਵਲੋਂ ਕੀਤਾ ਗਿਆ ਹੈ। ਸੰਸਥਾ ਦੇ ਪ੍ਰਧਾਨ ਬੀਐਸ ਗੋਰਾਇਆ ਨੇ ਦੋਸ਼ ਲਾਇਆ ਹੈ ਕਿ ਕਾਰ ਸੇਵਾ ਵਾਲੇ ਸੇਵਾਦਾਰਾਂ ਅਤੇ ਸ਼੍ਰੋਮਣੀ ਕਮੇਟੀ ਅਫਸਰਾਂ ਵਲੋਂ ਨਵੇਂ ਮਿਲੇ ਖੂਹਾਂ ਨੂੰ ਢਾਹਿਆ ਜਾ ਰਿਹਾ ਹੈ। ਉਹਨਾਂ ਦਾਅਵਾ ਕੀਤਾ […]

ਚੰਡੀਗੜ੍ਹ: ਪੰਜਾਬ ਨਾਲ ਭਾਰਤ ਦੀ ਧੋਖਾਧੜੀ ਦਾ ਜ਼ਿਕਰ ਪੰਜਾਬ ਦੇ ਹਿੰਦ-ਨਵਾਜ਼ ਆਗੂ ਵੀ ਗਾਹੇ-ਬਗਾਹੇ ਕਰਦੇ ਰਹਿੰਦੇ ਹਨ, ਭਾਵੇਂ ਕਿ ਉਹਨਾਂ ਦੀਆਂ ਇਹ ਗੱਲਾਂ ਸਿਰਫ ਬਿਆਨਬਾਜ਼ੀ ਤਕ ਹੀ ਸੀਮਤ ਰਹਿੰਦੀਆਂ ਹਨ ਕਿਉਂਕਿ ਉਹ ਪੰਜਾਬ ਦੇ ਹੱਕ ਲੈਣ ਖਾਤਿਰ ਭਾਰਤੀ ਨਿਜ਼ਾਮ ਤੋਂ ਮਿਲਦੀਆਂ ਚੌਧਰਾਂ ਨੂੰ ਨਹੀਂ ਤਿਆਗ ਸਕਦੇ। ਅਜਿਹਾ ਹੀ ਇਕ ਬਿਆਨ ਪੰਜਾਬ ਦੇ ਕਾਂਗਰਸੀ ਆਗੂ ਅਤੇ […]

ਜੈਪੁਰ: ਰਾਜਸਥਾਨ ਦੇ ਅਲਵਰ ਇਲਾਕੇ ਵਿਚ ਇਕ 28 ਸਾਲਾ ਮੁਸਲਿਮ ਨੌਜਵਾਨ ਨੂੰ ਗਾਂ ਰੱਖਿਆ ਦੇ ਨਾਂ ‘ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਿਆਣਾ ਦੇ ਵਾਸੀ ਅਕਬਰ ਖਾਨ ਵਜੋਂ ਹੋਈ ਹੈ। ਖ਼ਬਰਾਂ ਮੁਤਾਬਿਕ ਅਕਬਰ ਖਾਨ ਆਪਣੇ ਇਕ ਮਿੱਤਰ ਨਾਲ ਦੋ ਗਾਂਵਾਂ ਲਿਜਾ ਰਿਹਾ ਸੀ ਜਦੋਂ ਭੀੜ ਨੇ ਉਨ੍ਹਾਂ ਨੂੰ ਘੇਰ ਲਿਆ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।