Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 23, 2018

July 23, 2018

ਪਟਨਾ: ਭਾਰਤ ਵਿਚ ਔਰਤਾਂ ਪ੍ਰਤੀ ਵੱਧ ਰਹੀ ਦਰਿੰਦਗੀ ਦੀ ਇਕ ਹੋਰ ਖ਼ਬਰ ਸਾਹਮਣੇ ਆਈ ਹੈ। ਬਿਹਾਰ ਦੇ ਮੁਜ਼ੱਫਰਪੁਰ ਵਿਚ ਸਰਕਾਰੀ ਮਦਦ ਵਾਲੇ ਇਕ ਰੈਣ ਬਸੇਰੇ (ਸ਼ੈਲਟਰ ਹੋਮ) ਦੀਆਂ ਕੁੜੀਆਂ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਇਕ ਸਾਥਣ ਨੂੰ ਕੁਟਿਆ ਗਿਆ ਜਿਸ ਨਾਲ ਉਸਦੀ ਮੌਤ ਹੋ ਗਈ ਤੇ ਫੇਰ ਉਸਨੂੰ ਉੱਥੇ ਹੀ ਦੱਬ ਦਿੱਤਾ ਗਿਆ। […]

ਲੰਡਨ: ਬਰਤਾਨੀਆ ਵਿਚ ਹੁੰਦੀ ਮਰਦਮਸ਼ੁਮਾਰੀ ਵਿਚ ਸਿੱਖਾਂ ਨੂੰ ਸਿਰਫ ਇਕ ਵੱਖਰੇ ਧਰਮ ਵਜੋਂ ਹੀ ਨਹੀਂ ਬਲਕਿ ਇਕ ਵੱਖਰੀ ਨਸਲ (ਐਥਨੀਸਿਟੀ) ਵਜੋਂ ਮਾਨਤਾ ਮਿਲਣ ਉੱਤੇ ਲਗਭਗ ਮੋਹਰ ਲੱਗ ਚੁੱਕੀ ਹੈ। ਬਰਤਾਨੀਆ ਦੀ ਮਰਸਮਸ਼ੁਮਾਰੀ ਲਈ ਜ਼ਿੰਮੇਵਾਰ ਸੰਸਥਾ ਓਐਨਐਸ ਵਲੋਂ 2021 ਵਿਚ ਹੋਣ ਵਾਲੀ ਮਰਦਮਸ਼ੁਮਾਰੀ ਦੇ ਫਾਰਮਾਂ ਵਿਚ ‘ਸਿੱਖ ਨਸਲ’ (ਸਿੱਖ ਐਥਨੀਸਿਟੀ) ਦੇ ਖਾਨੇ ਨੂੰ ਪਾਉਣ ਦੀਆਂ ਸੰਭਾਵਨਾਵਾਂ […]

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਨੂੰ ਕਨੇਡਾ ਵਿਚ ਦਾਖਲੇ ਤੋਂ ਰੋਕ ਦਿੱਤਾ ਗਿਆ ਤੇ ਕਨੇਡਾ ਦੇ ਓਟਾਵਾ ਹਵਾਈ ਅੱਡੇ ਤੋਂ ਹੀ ਵਾਪਿਸ ਦਿੱਲੀ ਭੇਜ ਦਿੱਤਾ ਗਿਆ। ਕੋਟਕਪੂਰਾ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ ਰੋਪੜ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੂੰ ਕਨੇਡਾ ਦੇ ਇਮੀਗਰੇਸ਼ਨ ਅਫਸਰਾਂ ਨੇ ਹਵਾਈ ਅੱਡੇ ‘ਤੇ ਰੋਕ ਕੇ ਉਨ੍ਹਾਂ ਦੇ ਦੌਰੇ […]

ਵਕੀਲ ਜਸਪਾਲ ਸਿੰਘ ਮੰਝਪੁਰ ਜਿਲ੍ਹਾ ਕਚਹਿਰੀਆਂ, ਲੁਧਿਆਣਾ। 98554-01843 ਭਾਈ ਲਾਲ ਸਿੰਘ ਉਰਫ ਭਾਈ ਮਨਜੀਤ ਸਿੰਘ ਪੁੱਤਰ ਸਵ: ਸ. ਭਾਗ ਸਿੰਘ ਵਾਸੀ ਪਿੰਡ ਅਕਾਲਗੜ੍ਹ, ਥਾਣਾ ਸਦਰ ਫਗਵਾੜਾ, ਜਿਲ੍ਹਾ ਕਪੂਰਥਲਾ ਵਰਤਮਾਨ ਸਮੇਂ ਪੰਜਾਬ ਦੇ ਜਿਲ੍ਹਾ ਪਟਿਆਲਾ ਦੀ ਮੈਕਸੀਮਮ ਸਕਿਓਰਟੀ ਜੇਲ੍ਹ ਨਾਭਾ ਵਿਚ ਨਜ਼ਰਬੰਦ ਹਨ ਅਤੇ 19 ਜੁਲਾਈ 1992 ਨੂੰ ਦਾਦਰ ਰੇਲਵੇ ਸਟੇਸ਼ਨ, ਬੰਬੇ ਤੋਂ ਹੋਈ ਗ੍ਰਿਫਤਾਰੀ ਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।