Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 25, 2018

July 25, 2018

ਚੰਡੀਗੜ੍ਹ: ਪੰਜਾਬ ਵਿਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੇ ਜੱਜ (ਸੇਵਾ-ਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਪੰਜਾਬ ਵਿਧਾਨ ਸਭਾ ਦੇ ਅਗਾਮੀ ਇਜਲਾਸ ਵਿਚ ਪੇਸ਼ ਕੀਤੀ ਜਾਵੇਗੀ। ਇਸ ਗੱਲ ਦਾ ਐਲਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਰਦਿਆਂ ਕਿਹਾ ਕਿ ਦੋਸ਼ੀ ਪਾਏ ਜਾਣ ਵਾਲੇ ਸਾਰੇ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। […]

ਨਵੀਂ ਦਿੱਲੀ: ਪੱਤਰਕਾਰ ਗੌਰੀ ਲੰਕੇਸ਼ ਦੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਕਰਨਾਟਕਾ ਪੁਲਿਸ ਦੀ ਖਾਸ ਜਾਂਚ ਟੀਮ (ਸਿੱਟ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਹੱਥ ਇਕ ਡਾਇਰੀ ਲੱਗੀ ਹੈ ਜਿਸ ਤੋਂ ਅਹਿਮ ਖੁਲਾਸੇ ਹੋਏ ਹਨ। ਸਿੱਟ ਦੇ ਦਾਅਵੇ ਮੁਤਾਬਿਕ ਇਸ ਡਾਇਰੀ ਵਿਚ 34 ਬੰਦਿਆਂ ਦੇ ਨਾਂ ਹਨ ਜੋ ਹਿੰਦੁਤਵੀ ਜਥੇਬੰਦੀਆਂ ਦੇ ਨਿਸ਼ਾਨੇ ‘ਤੇ […]

ਇਸਲਾਮਾਬਾਦ: ਪਾਕਿਸਤਾਨ ਵਿਚ ਪ੍ਰਧਾਨ ਮੰਤਰੀ ਦੀ ਚੋਣ ਲਈ ਅੱਜ 25 ਜੁਲਾਈ ਨੂੰ ਵੋਟਾਂ ਪੈ ਰਹੀਆਂ ਹਨ। ਮੁੱਖ ਮੁਕਾਬਲਾ 3 ਪ੍ਰਮੁੱਖ ਪਾਰਟੀਆਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐਮ.ਐਲ-ਐਨ), ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀ.ਪੀ.ਪੀ) ਦਰਮਿਆਨ ਹੈ। ਇਸ ਚੋਣ ਅਮਲ ਵਿਚ 30 ਤੋਂ ਵੱਧ ਰਾਜਨੀਤਕ ਪਾਰਟੀਆਂ ਅਤੇ 12,570 ਉਮੀਦਵਾਰ ਚੋਣ ਲੜ ਰਹੇ ਹਨ। ਪਾਕਿਸਤਾਨ ਮੁਸਲਿਮ ਲੀਗ ਦੀ […]

ਅੰਮ੍ਰਿਤਸਰ: ਪੰਜਾਬ ਵਿਚਲੀਆਂ ਅਜ਼ਾਦੀ ਪਸੰਦ ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਸਿੱਖਜ਼ ਫਾਰ ਜਸਟਿਸ ਜਥੇਬੰਦੀ ਨੂੰ ਅਪੀਲੀ ਕੀਤੀ ਹੈ ਕਿ ਉਸ ਵਲੋਂ ਪ੍ਰਚਾਰੀ ਜਾ ਰਹੀ ‘ਰਾਇਸ਼ੁਮਾਰੀ 2020’ ਮੁਹਿੰਮ ਸਬੰਧੀ ਉਹ ਖਦਸ਼ੇ ਦੂਰ ਕਰਕੇ ਸਥਿਤੀ ਸਪਸ਼ਟ ਕਰੇ। ਦਲ ਖ਼ਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ […]

ਮੁੰਬਈ: ਮਹਾਰਾਸ਼ਟਰ ਵਿਚ ਮਰਾਠਾ ਭਾਈਚਾਰੇ ਵਲੋਂ ਨੌਕਰੀਆਂ ਅਤੇ ਸਿੱਖਿਆ ਦੇ ਖੇਤਰ ਵਿਚ ਰਾਖਵੇਂਕਰਨ ਲਈ ਚੱਲ ਰਿਹਾ ਅੰਦੋਲਨ ਬੀਤੇ ਕਲ੍ਹ ਹਿੰਸਕ ਰੂਪ ਧਾਰ ਗਿਆ। ਮਹਾਰਾਸ਼ਟਰ ਦੇ ਔਰੰਗਾਬਾਦ ਅਤੇ ਇਸਦੇ ਨਾਲ ਲਗਦੇ ਕਈ ਇਲਾਕਿਆਂ ਵਿਚ ਪੁਲਿਸ ਅਤੇ ਮੁਜ਼ਾਹਰਾਕਾਰੀਆਂ ਦਰਮਿਆਨ ਟਕਰਾਅ ਹੋਇਆ, ਜਿਸ ਵਿਚ ਹੋਈ ਪੱਥਰਬਾਜ਼ੀ ਦੌਰਾਨ ਇਕ ਸਿਪਾਹੀ ਦੀ ਮੌਤ ਹੋ ਗਈ ਤੇ 19 ਹੋਰ ਜ਼ਖਮੀ ਹੋ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।