Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 29, 2018

July 29, 2018

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਸਬੰਧੀ ਅੱਜ ਦਿੱਲੀ ਵਿਚ ਪਾਰਟੀ ਮੁਖੀ ਅਰਵਿੰਦ ਕੇਜਰੀਵਾਲ ਪੰਜਾਬ ਦੇ ਪਾਰਟੀ ਵਿਧਾਇਕਾਂ ਨਾਲ ਇਕ ਬੈਠਕ ਕਰ ਰਹੇ ਹਨ। ਗੌਰਤਲਬ ਹੈ ਕਿ ਬੀਤੇ ਦਿਨੀਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪਾਰਟੀ ਦੇ ਕੇਂਦਰੀ ਆਗੂਆਂ ਨੇ ਫੁਰਮਾਨ ਜਾਰੀ ਕਰਦਿਆਂ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ […]

ਸ਼੍ਰੀਨਗਰ: ਕਸ਼ਮੀਰ ਦੀ ਅਜ਼ਾਦੀ ਲਈ ਚੱਲ ਰਹੇ ਹਥਿਆਰਬੰਦ ਸੰਘਰਸ਼ ਵਿਚ ਕਸ਼ਮੀਰੀ ਖਾੜਕੂਆਂ ਵਲੋਂ ਹੁਣ ਭਾਰਤੀ ਸੁਰੱਖਿਆ ਦਸਤਿਆਂ ਵਿਚ ਕਸ਼ਮੀਰੀ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਰੋਕਣ ਲਈ ਪਹਿਲਾਂ ਭਰਤੀ ਹੋਏ ਕਸ਼ਮੀਰੀ ਨੌਜਵਾਨਾਂ ਨੂੰ ਨਿਸ਼ਾਨੇ ‘ਤੇ ਲਿਆ ਜਾ ਰਿਹਾ ਹੈ। ਸ਼ੁਕਰਵਾਰ ਨੂੰ ਕਸ਼ਮੀਰ ਦੇ ਤਰਾਲ ਖੇਤਰ ਵਿਚੋਂ ਕਸ਼ਮੀਰੀ ਖਾੜਕੂਆਂ ਨੇ ਇਕ ਪੁਲਿਸ ਸਿਪਾਹੀ ਨੂੰ ਅਗਵਾਹ ਕਰ ਲਿਆ ਸੀ, […]

ਲੰਡਨ: ਸਰਕਾਰਾਂ ਦੀ ਖੂਫੀਆ ਜਾਣਕਾਰੀ ਨੂੰ ਲੋਕਾਂ ਸਾਹਮਣੇ ਨਸ਼ਰ ਕਰਨ ਵਾਲੀ ਵੈਬਸਾਈਟ ਵਿਕੀਲੀਕਸ ਦੇ ਮੋਢੀ ਜੁਲੀਅਨ ਅਸਾਂਜੇ ਨੂੰ ਲੰਡਨ ਸਥਿਤ ਇਕੁਆਡੋਰ ਦੇਸ਼ ਦੀ ਅੰਬੈਸੀ ਤੋਂ ਕੱਢਿਆ ਜਾ ਸਕਦਾ ਹੈ ਜਿੱਥੇ ਉਹ 6 ਸਾਲਾਂ ਤੋਂ ਸ਼ਰਨ ਲੈ ਕੇ ਰਹਿ ਰਿਹਾ ਸੀ। ਇੰਡੀਅਨ ਐਕਸਪ੍ਰੈਸ ਨੇ ਮੀਡੀਆ ਰਿਪੋਰਟਾਂ ਦੇ ਹਵਾਲੇ ਨਾਲ ਛਾਪਿਆ ਹੈ ਕਿ ਇਕੁਆਡੋਰ ਦੇ ਰਾਸ਼ਟਰਪਤੀ ਲੇਨਿਨ […]

ਸਰਕਾਰੀ ਇਸ਼ਤਿਹਾਰ ਮੁਤਾਬਕ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) 'ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਨੂੰ ਇਕ ਥਾਂ ਤੇ ਕੱਠੀ ਕਰਕੇ ਹਰ ਵਰਤੋਂਕਾਰ ਬਾਰੇ 'ਸਰਬਪੱਖੀ' ਖਰੜਾ ਤਿਆਰ ਕਰੇਗੀ ਜਿਸ ਨੂੰ ਉਸ ਬੰਦੇ ਦਾ '੩੬੦ ਡਿਗਰੀ' ਵੇਰਵਾ ਕਿਹਾ ਜਾਵੇਗਾ। ਇਸ ਰਾਹੀਂ ਸਰਕਾਰ ਨੂੰ ਪਤਾ ਲੱਗੇਗਾ ਕਿ ਉਸ ਨੇ ਕਿਸ ਵੇਲੇ ਕਿਸ ਮਸਲੇ 'ਤੇ ਕਿੱਥੇ ਕੀ ਕਿਹਾ। ਇੰਝ ਲੱਗਦਾ ਹੈ ਕਿ ਸਰਕਾਰ ਇਸ ਜਾਣਕਾਰੀ ਰਾਹੀਂ ਹਰ ਕਿਸੇ ਦੀ ਵਿਚਾਰ-ਹਸਤੀ ਬਾਰੇ ਸ਼ਨਾਖਤ ਕਰਨਾ ਚਾਹੁੰਦੀ ਹੈ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।