Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

July 30, 2018

July 30, 2018

ਚੰਡੀਗੜ੍ਹ: ਭਾਰਤੀ ਨਿਆਪ੍ਰਣਾਲੀ ਦਾ ਦੋਹਰਾ ਚਿਹਰਾ ਅੱਜ ਇਕ ਵਾਰ ਫੇਰ ਦੇਖਣ ਨੂੰ ਮਿਲਿਆ ਜਦੋਂ ਇਕ ਸਿੱਖ ਨਾਲ ਆਮ ਨਾਲੋਂ ਵੱਖਰਾ ਵਤੀਰਾ ਕਰਦਿਆਂ ਫੈਂਸਲਾ ਸੁਣਾਇਆ ਗਿਆ। ਜਿੱਥੇ ਆਮ ਉਮਰ ਕੈਦੀ ਨੂੰ 5 ਸਾਲਾਂ ਦੀ ਕੈਦ ਤੋਂ ਬਾਅਦ ਜ਼ਮਾਨਤ ਮਿਲ ਜਾਂਦੀ ਹੈ ਉੱਥੇ ਸਿੱਖ ਸਿਆਸੀ ਕੈਦੀ ਭਾਈ ਬਲਬੀਰ ਸਿੰਘ ਭੂਤਨਾ ਨੂੰ 9 ਸਾਲਾਂ ਦੀ ਨਜ਼ਰਬੰਦੀ ਤੋਂ ਬਾਅਦ […]

ਨਵੀਂ ਦਿੱਲੀ: ਭਾਰਤ ਦੀ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਦੇ ਨਿਰਦੇਸ਼ਕ ਅਲੋਕ ਕੁਮਾਰ ਵਰਮਾ ਨੇ ਅੱਜ ਭਾਰਤੀ ਸੁਪਰੀਮ ਕੋਰਟ ਨੂੰ ਦੱਸਿਆ ਕਿ ਜਾਂਚ ਅਜੈਂਸੀ ਨੇ ਮਨੀਪੁਰ ਵਿਚ ਭਾਰਤੀ ਸੁਰੱਖਿਆ ਦਸਤਿਆਂ ਵਲੋਂ ਕੀਤੇ ਗਏ ਝੂਠੇ ਮੁਕਾਬਲਿਆਂ ਦੇ ਮਾਮਲੇ ਵਿਚ 15 ਭਾਰਤੀ ਸੁਰੱਖਿਆ ਮੁਲਾਜ਼ਮਾਂ ਖਿਲਾਫ 2 ਚਾਰਜਸ਼ੀਟਾਂ ਦਰਜ ਕੀਤੀਆਂ ਹਨ ਅਤੇ ਇਹਨਾਂ ਵਿਚੋਂ 14 ਖਿਲਾਫ ਕਤਲ, ਅਪਰਾਧਿਕ ਸਾਜਿਸ਼ […]

ਗੁਰਦਾਸਪੁਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਨਾਲ ਸਬੰਧਿਤ ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸੁੱਚਾ ਸਿੰਘ ਲੰਗਾਹ ਨੂੰ ਅੱਜ ਅਦਾਲਤ ਨੇ ਬਲਾਤਕਾਰ ਮਾਮਲੇ ਵਿਚ ਬਰੀ ਕਰ ਦਿੱਤਾ ਹੈ। ਗੁਰਦਾਸਪੁਰ ਦੇ ਵਧੀਕ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਵਿਚ ਅੱਜ ਲੰਗਾਹ ਦੀ ਪੇਸ਼ੀ ਸੀ। ਇਸ ਮੌਕੇ ਲੰਗਾਹ ਵਲੋਂ ਵਕੀਲ ਸੰਤੋਖ ਸਿੰਘ ਬਸਰਾ ਅਤੇ […]

ਚੰਡੀਗੜ੍ਹ: ਪੰਜਾਬ ਯੂਨੀਵਰਸਿਟੀ ਦੇ ਮੌਜੂਦਾ ਰੁਤਬੇ ਵਿੱਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਂਦੇ ਜਾਣ ਨੂੰ ਇੱਕ ਵੱਢਿਓਂ ਰੱਦ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਆਪਸੀ ਵਿਚਾਰ ਵਟਾਂਦਰੇ ਰਾਹੀਂ ਯੂਨੀਵਰਸਿਟੀ ਲਈ ਗ੍ਰਾਂਟ ਇਨ ਏਡ ਵਿੱਚ ਵਾਧਾ […]

ਚੰਡੀਗੜ੍ਹ: ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਤੋਂ ਬਾਅਦ ਰੋਸ ਪ੍ਰਦਰਸ਼ਨ ਮੌਕੇ ਵਾਪਰੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਪੰਜਾਬ ਸਰਕਾਰ ਨੇ ਸੀਬੀਆਈ ਹਵਾਲੇ ਕਰਨ ਦਾ ਐਲਾਨ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਚੰਡੀਗੜ੍ਹ ਵਿਖੇ ਇਕ ਪੱਤਰਕਾਰ ਮਿਲਣੀ ਦੌਰਾਨ ਇਹ ਐਲਾਨ ਕੀਤਾ ਗਿਆ। ਕੈਪਟਨ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਨਕੋਦਰ ਵਿਖੇ 1986 ਵਿੱਚ ਜਨੂੂੰਨੀ ਹਜੂਮ ਵਲੋਂ ਗੁਰਦੁਆਰਾ ਸਾਹਿਬ ਉਪਰ ਕੀਤੇ ਹਮਲੇ ਦਾ ਵਿਰੋਧ ਕਰ ਰਹੇ ਸਿੱਖਾਂ ‘ਤੇ ਗੋਲੀ ਚਲਾਕੇ ਪੁਲਿਸ ਵਲੋਂ ਸ਼ਹੀਦ ਕੀਤੇ ਚਾਰ ਸਿੱਖ ਨੌਜੁਆਨਾਂ ਵਿਚੋਂ ਭਾਈ ਰਵਿੰਦਰ ਸਿੰਘ ਵਾਸੀ ਲਿੱਤਰਾਂ ਦੇ ਪਿਤਾ ਸ.ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖਕੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।