ਚੰਡੀਗੜ੍ਹ: ਪਟਿਆਲਾ ਤੋਂ ਭਾਰਤੀ ਪਾਰਲੀਮੈਂਟ ਦੇ ਮੈਂਬਰ ਡਾ. ਧਰਮਵੀਰ ਗਾਂਧੀ ਨੇ ਪੰਜਾਬ ਲਈ ਖੁਦਮੁਖਤਿਆਰੀ ਦੀ ਮੰਗ ਕੀਤੀ ਹੈ। ਇੱਥੇ ਪੱਤਰਕਾਰ ਮਿਲਣੀ ਨੂੰ ਸੰਬੋਧਨ ਕਰਦਿਆਂ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਉਨ੍ਹਾਂ ਵਲੋਂ ਬਣਾਈ ਗਈ ਬੁੱਧੀਜੀਵੀਆਂ ਦੀ ਸੰਸਥਾ ਪੰਜਾਬ ਮੰਚ ਨੇ ਡੂੰਘੀ ਵਿਚਾਰ ਅਤੇ ਖੋਜ ਉਪਰੰਤ ਇਹ ਸਿੱਟਾ ਕੱਢਿਆ ਹੈ ਕਿ ਪੰਜਾਬ ਨੂੰ ਖੁਦਮੁਖਤਿਆਰੀ ਦੇਣਾ ਹੀ […]
ਫ਼ਤਹਿਗੜ੍ਹ ਸਾਹਿਬ: ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਸੀਬੀਆਈ ਨੂੰ ਦੇਣ ਦੇ ਪੰਜਾਬ ਸਰਕਾਰ ਵਲੋਂ ਲਏ ਫੈਂਸਲੇ ਨੂੰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਇਨਸਾਫ ਦੇਣ ਤੋਂ ਟਾਲ-ਮਟੋਲ ਕਰਨ ਦੀ ਨੀਤੀ ਦਾ ਹਿੱਸਾ ਦੱਸਿਆ ਹੈ। ਅਖਬਾਰਾਂ ਦੇ ਨਾਂ ਜਾਰੀ ਲਿਖਤੀ ਬਿਆਨ ਵਿਚ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਸਟਿਸ ਰਣਜੀਤ ਸਿੰਘ […]
ਮੈਲਬੋਰਨ: ਅਸਟਰੇਲੀਆ ਦੇ ਲੋਕਾਂ ਨੇ ਮੈਲਬੋਰਨ ਦੇ ਡੈਂਡੇਨੋਂਗ ਸਟੇਸ਼ਨ ਨਜ਼ਦੀਕ ਮੋਹਨ ਦਾਸ ਕਰਨ ਚੰਦ ਗਾਂਧੀ ਦਾ ਬੁੱਤ ਲਾਉਣ ਦੀ ਤਜਵੀਜ਼ ਨੂੰ ਰੱਦ ਕਰ ਦਿੱਤਾ ਹੈ। ਇਹ ਤਜ਼ਵੀਜ਼ ਫੈਡਰੇਸ਼ਨ ਆਫ ਇੰਡੀਅਨ ਐਸੋਸੀਏਸ਼ਨ ਆਫ ਵਿਕਟੋਰੀਆ (ਐਫਆਈਏਵੀ) ਵਲੋਂ ਪੇਸ਼ ਕੀਤੀ ਗਈ ਸੀ ਜਿਸ ‘ਤੇ ਭਾਈਚਾਰੇ ਦੀ ਸਲਾਹ ਲਈ ਇਕ ਸਰਵੇਖਣ ਕਰਵਾਇਆ ਗਿਆ। 7 ਜੂਨ, 2018 ਨੂੰ ਪੂਰੇ ਹੋਏ […]
ਪੰਚਕੂਲਾ: ਡੇਰਾ ਸਿਰਸਾ ਸਮਰਥਕਾਂ ਵਲੋਂ ਡੇਰਾ ਮੁਖੀ ਨੂੰ ਬਲਾਤਕਾਰ ਦੇ ਕੇਸ ਵਿਚ ਸਜ਼ਾ ਹੋਣ ਮਗਰੋਂ ਪੰਚਕੂਲਾ ਵਿਚ ਕੀਤੀ ਗਈ ਹਿੰਸਾ ਦੇ ਮਾਮਲੇ ਵਿਚ ਸਥਾਨਕ ਅਦਾਲਤ ਨੇ 6 ਹੋਰ ਡੇਰਾ ਸਮਰਥਕਾਂ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਵਲੋਂ ਬਰੀ ਕੀਤੇ ਗਏ ਦੋਸ਼ੀਆਂ ਵਿਚ ਕੈਥਲ ਵਾਸੀ ਹੁਸ਼ਿਆਰ ਸਿੰਘ, ਸੰਗਰੂਰ ਵਾਸੀ ਸੰਗਾ ਸਿੰਘ, ਗਿਆਨੀ ਰਾਮ ਤੇ ਤਰਸੇਮ, ਮੁਕਤਸਰ […]
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੇਘਾਲਿਆ ਦੇ ਸ਼ਿਲੌਂਗ ਵਿੱਖੇ ਹਾਲ ਹੀ ਵਿੱਚ ਹੋਈ ਹਿੰਸਾ ਦੇ ਕਾਰਨ ਨੁਕਸਾਨੇ ਗਏ ਗੁਰੂ ਨਾਨਕ ਸਕੂਲ ਅਤੇ ਗੁਰਦਆਰਾ ਸਾਹਿਬ ਦੇ ਨਿਰਮਾਣ ਲਈ 50 ਲੱਖ ਦੀ ਗ੍ਰਾਂਟ ਦੇਣ ਦਾ ਐਲਾਨ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸ਼ਹਿਰ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਜੀਤ ਸਿੰਘ ਦੀ ਅਗਵਾਈ […]