Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 4, 2018

August 4, 2018

ਅੰਮ੍ਰਿਤਸਰ: ਬੀਤੇ ਲੰਬੇ ਸਮੇਂ ਤੋਂ ਭਾਰਤੀ ਜੇਲ੍ਹ ਵਿਚ ਨਜ਼ਰਬੰਦ ਭਾਈ ਨਰਾਇਣ ਸਿੰਘ ਚੌੜਾ ਅੱਜ ਸ਼ਾਮੀਂ ਅੰਮ੍ਰਿਤਸਰ ਜੇਲ੍ਹ ਵਿਚੋਂ ਰਿਹਾਅ ਹੋਏ ਹਨ। ਭਾਈ ਨਰਾਇਣ ਸਿੰਘ ਚੌੜਾ ਭਾਰਤ ਤੋਂ ਅਜ਼ਾਦੀ ਲਈ ਚਲ ਰਹੇ ਸਿੱਖ ਸੰਘਰਸ਼ ਵਿਚ ਇਕ ਉੱਘੀ ਸਖਸ਼ੀਅਤ ਹਨ। ਉਨ੍ਹਾਂ ‘ਤੇ ਅਸਲੇ ਨਾਲ ਸਬੰਧਿਤ ਮਾਮਲੇ ਦਰਜ ਕਰਕੇ ਪੰਜਾਬ ਪੁਲਿਸ ਨੇ ਬੀਤੇ ਲੰਬੇ ਸਮੇਂ ਤੋਂ ਉਨ੍ਹਾਂ ਨੂੰ […]

ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸਾਲ 2015 ਵਿੱਚ ਡੇਰਾ ਸਿਰਸਾ ਮੁਖੀ ਨੂੰ ਸ਼੍ਰੋਮਣੀ ਕਮੇਟੀ ਵਲੋਂ ਨਿਯੁਕਤ ਕੀਤੇ ਜਥੇਦਾਰਾਂ ਵਲੋਂ ਦਿੱਤੀ ਬਿਨ ਮੰਗੀ ਮੁਆਫੀ ਪਿੱਛੇ ਬਾਦਲ ਪਿਉ ਪੁੱਤਰਾਂ ਦੇ ਹੱਥ ਦਾ ਇੰਕਸ਼ਾਫ ਕਰਨ ਵਾਲੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਮੁਖ ਸਿੰਘ ਬੀਤੇ ਕਲ੍ਹ ਫਿਰ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਹਾਜਰ ਡਿਊਟੀ […]

ਚੰਡੀਗੜ੍ਹ: ਬਹਿਬਲ ਕਲਾਂ ਅਤੇ ਕੋਟਕਪੁਰਾ ਗੋਲੀਕਾਂਡ ਸਬੰਧੀ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਆਉਣ ਤੋਂ ਬਾਅਦ ਪੰਜਾਬ ਦੇ ਗ੍ਰਹਿ ਵਿਭਾਗ ਨੇ 10 ਪੁਲਿਸ ਵਾਲਿਆਂ ਖਿਲਾਫ ਇਰਾਦਾ ਕਤਲ ਦਾ ਕੇਸ ਦਰਜ ਕਰਨ ਦੀ ਸਿਫਾਰਿਸ਼ ਕੀਤੀ ਹੈ। ਇਹਨਾਂ ਵਿਚ ਮੋਗਾ ਦਾ ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਵੀ ਸ਼ਾਮਿਲ ਹੈ। ਕਮਿਸ਼ਨ ਦੀਆਂ ਸਿਫਾਰਸ਼ਾਂ ’ਤੇ ਗ੍ਰਹਿ ਵਿਭਾਗ ਨੇ ਕੇਸ […]

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।