ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੂਰਾ ਤੇ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਨੂੰ ਸੀ ਬੀ ਆਈ ਦੇ ਹਵਾਲੇ ਕਰਨ ਖਿਲਾਫ ਰੋਸ ਜਿਤਾਉਂਦਿਆਂ ਪੰਥਕ ਤਾਲਮੇਲ ਸੰਗਠਨ ਨੇ ਆਪਣੀਆਂ ਹਮ ਖਿਆਲੀ ਜਥੇਬੰਦੀਆਂ ਨਾਲ ਮਿਲ ਕੇ ਰੋਸ ਧਰਨਾ ਲਾਇਆ। ਬੁਲਾਰਿਆਂ ਨੇ ਜੋਰ ਦੇਕੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਸ਼੍ਰੋਮਣੀ ਕਮੇਟੀ ਵਲੋਂ ਗਿਆਨੀ ਗੁਰਮੁਖ ਸਿੰਘ ਨੂੰ ਮੁੜ ਸ੍ਰੀ ਅਕਾਲ ਤਖਤ ਸਾਹਿਬ ਦਾ ਹੈਡ ਗ੍ਰੰਥੀ ਲਗਾਏ ਜਾਣ ਨੂੰ ਦੁਖਦਾਈ ਕਰਾਰ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਇਹ ਨਿਯੁਕਤੀ ਬਾਦਲਾਂ ਵਲੋਂ ਭਾਜਪਾ ਨਾਲ ਕੀਤੀ ਸੌਦੇਬਾਜੀ ਤਹਿਤ ਹੋਈ ਹੈ। ਅੱਜ ਇਥੇ ਪਾਕਿਸਤਾਨ ਲਈ ਰਵਾਨਾ ਹੋਣ […]
ਪਟਿਆਲਾ: ਸਨੌਰ ਵਿਖੇ ਪੰਜਾਬ ਪੁਲਿਸ ਵਲੋਂ 6 ਨੌਜਵਾਨਾਂ ਨੂੰ ਗੈਰਕਾਨੂੰਨੀ ਹਿਰਾਸਤ ਵਿਚ ਰੱਖ ਕੇ ਤਸ਼ੱਦਦ ਕਰਨ ਦੇ ਮਾਮਲੇ ਵਿਚ ਦਬਾਅ ਪੈਣ ਮਗਰੋਂ ਕਾਰਵਾਈ ਕਰਦਿਆਂ ਪਟਿਆਲਾ ਪੁਲਿਸ ਨੇ ਦੋਸ਼ੀ ਸਹਾਇਕ ਥਾਣੇਦਾਰ ਖਿਲਾਫ ਐਫਆਈਆਰ ਦਰਜ ਕਰ ਲਈ ਹੈ ਅਤੇ ਸਬੰਧਿਤ ਐਸਐਚਓ ਖਿਲਾਫ ਵਿਭਾਗੀ ਜਾਂਚ ਦੇ ਹੁਕਮ ਜਾਰੀ ਕੀਤੇ ਹਨ। ਐਸਐਸਪੀ ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਸਹਾਇਕ […]
ਚੰਡੀਗੜ੍ਹ: ਪਾਕਿਸਤਾਨ ਦੇ ਸੂਬਾ ਖ਼ੈਬਰ ਪਖ਼ਤੂਨਖ਼ਵਾ ਵਿੱਚ ਛੇਤੀ ਹੀ ਸਿੱਖ ਭਾਈਚਾਰੇ ਨੂੰ ਆਪਣੇ ਬੱਚਿਆਂ ਦੀ ਸਕੂਲੀ ਸਿੱਖਿਆ ਲਈ ਵਿਸ਼ੇਸ਼ ਸਕੂਲ ਮਿਲ ਜਾਵੇਗਾ। ਸਥਾਨਕ ਪ੍ਰਸ਼ਾਸਨ ਨੇ ਅੱਜ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸਰਕਾਰ ਨੇ ਇਹ ਵਿਸ਼ੇਸ਼ ਸਕੂਲ ਖੋਲ੍ਹਣ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਗ਼ੌਰਤਲਬ ਹੈ ਕਿ ਹਾਲ ਹੀ ਵਿੱਚ ਦਬਗਾਰੀ ਇਲਾਕੇ ਦੇ ਮੁਹੱਲਾ ਜੋਗਨ ਸ਼ਾਹ […]
ਚੰਡੀਗੜ੍ਹ/ਫਰੀਦਕੋਟ: ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਕੋਟਕਪੂਰਾ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਖਿਲਾਫ ਕੀਤੀ ਗਈ ਪੁਲਿਸ ਕਾਰਵਾਈ ਸਬੰਧੀ ਪੌਣੇ ਤਿੰਨ ਸਾਲਾਂ ਬਾਅਦ ਫਰੀਦਕੋਟ ਪੁਲੀਸ ਨੇ ਕੋਟਕਪੂਰਾ (ਸ਼ਹਿਰੀ) ਥਾਣੇ ’ਚ ਅਣਪਛਾਤਿਆਂ ਖ਼ਿਲਾਫ਼ ਇਰਾਦਾ ਕਤਲ ਦਾ ਕੇਸ ਦਰਜ ਕੀਤਾ ਹੈ। ਜਿੱਥੇ ਪੌਣੇ ਤਿੰਨ ਸਾਲਾਂ ਬਾਅਦ ਦਰਜ ਹੋਏ ਇਸ ਮਾਮਲੇ ਵਿਚ ਵੀ […]