Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 13, 2018

August 13, 2018

ਬੀਤੇ ਦਿਨ ਲੰਡਨ ਦੇ ਟਰੈਫਲਗਰ ਸਕੁਏਅਰ ਵਿੱਚ ਸਿੱਖਸ ਫਾਰ ਜਸਟਿਸ ਵੱਲੋਂ "ਲੰਡਨ ਐਲਾਨਨਾਮੇ" ਸਬੰਧੀ ਇੱਕ ਇਕੱਠ ਕੀਤਾ ਗਿਆ। ਇਹ ਇਕੱਠ ਸਿੱਖਸ ਫਾਰ ਜਸਟਿਸ ਜਥੇਬੰਦੀ ਵੱਲੋਂ ਚਲਾਈ ਜਾ ਰਹੀ ਰੈਫਰੈਂਡਮ 2020 ਦੀ ਮੁਹਿੰਮ ਤਹਿਤ ਰੱਖਿਆ ਗਿਆ ਸੀ।
ਰਾਜਸਥਾਨ ਸਥਿਤ ਗੁਰਦੁਆਰਾ ਸ਼ਹੀਦ ਨਗਰ ਬੁੱਢਾ ਜੋਹੜ ਦੇ ਪਰਬੰਧ ਨੂੰ ਲੈਕੇ ਸਾਲ 2012 ਵਿੱਚ ਗਠਿਤ ਹੋਏ ਭਾਈ ਬੁਲਾਕਾ ਸਿੰਘ ਸੰਘਰਸ਼ ਮੋੋਰਚਾ ਨੇ ਗਿਆਨੀ ਗੁਰਬਚਨ ਸਿੰਘ ਨੂੰ ਇੱਕ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਹੈ ਕਿ ਅਕਾਲ ਤਖਤ ਸਾਹਿਬ ਵਲੋਂ ਉਪਰੋਕਤ ਗੁ:ਸਾਹਿਬ ਦੀ ਪ੍ਰਬੰਧਕੀ ਕਮੇਟੀ ਬਾਰੇ 23 ਜੁਲਾਈ 2018 ਨੂੰ ਜਾਰੀ ਹੁਕਮ ਰੱਦ ਕੀਤਾ ਜਾਏ ।
ਅੱਜ ਦਿੱਲੀ ਵਿੱਚ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਵਿਿਦਆਰਥੀ ਉਮਰ ਖਾਲਿਦ ਨੂੰ ਕਿਸੇ ਅਣਪਛਾਤੇ ਬੰਦੇ ਵੱਲੋ ਗੋਲੀਆਂ ਚਲਾ ਕੇ ਮਾਰਨ ਦੀ ਕੋਸ਼ਿਸ਼ ਕੀਤੀ ਗਈ।

-ਬੀਰ ਦਵਿੰਦਰ ਸਿੰਘ* ਜ਼ਿਲ੍ਹਾ ਫਰੀਦਕੋਟ ਦੇ ਪਿੰਡ ਬਰਗਾੜੀ ਵਿੱਚ ੧੨ ਅਕਤੂਬਰ ੨੦੧੫ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਘੋਰ ਬੇਅਦਬੀ ਨੂੰ ਲੈ ਕੇ ੧੪ ਅਕਤੂਬਰ ੨੦੧੫ ਨੂੰ, ਬਹਿਬਲ ਕਲਾਂ ਵਿੱਚ ਇਸ ਘੋਰ ਬੇਅਦਬੀ ਵਿਰੁੱਧ ਰੋਸ ਪ੍ਰਗਟ ਕਰ ਰਹੀ ਸਿੱਖ ਸੰਗਤ ਤੇ ਪੰਜਾਬ ਪੁਲਿਸ ਨੇ ਅੰਨ੍ਹੇਵਾਹ, ਬਿਨਾਂ ਕਿਸੇ ਕਾਰਨ ਗੋਲੀ ਚਲਾ ਕੇ ਦੋ ਨੌਂਜਵਾਨਾਂ, ਭਾਈ ਕ੍ਰਿਸ਼ਨ […]

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਖਾਲਸਾ ਪੰਥ ਦੀ ਹੋਣੀ ਨਾਲ ਜੁੜਿਆ ਅਜਿਹਾ ਨਾਂ ਹੈ ਜਿਸ ਨੇ ਅਤਿ ਬਿਖੜੇ ਸਮਿਆਂ ਵਿਚ ਖਾਲਸਾ ਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਜੋ ਯਤਨ ਕੀਤੇ ਉਹ ਉਸ ਦੇ ਲਾਸਾਨੀ ਸਿੱਖ ਕਿਰਦਾਰ ਦੀ ਗਵਾਹੀ ਭਰਦੇ ਹਨ।
ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।