Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

August 15, 2018

August 15, 2018

'ਚੰਡੀਗੜ੍ਹ ਪੰਜਾਬੀ ਮੰਚ' ਦੇ ਮੈਬਰਾਂ ਵਲੋਂ ਪਿਕਾਡਲੀ ਚੌਕ ਵਿਖੇ ਚੰਡੀਗੜ੍ਹ ਵਿਚ ਪੰਜਾਬੀ ਨੂੰ ਪਹਿਲੀ ਭਾਸ਼ਾ ਅਤੇ ਸਰਕਾਰੀ ਭਾਸ਼ਾ ਦਾ ਦਰਜਾ ਦਿਵਾਉਣ ਲਈ 'ਮਾਂ ਬੋਲੀ ਪੰਜਾਬੀ ਆਜ਼ਾਦ ਕਰੋ' ਦਾ ਨਾਅਰਾ ਬੁਲੰਦ ਕੀਤਾ।

ਕੀ 1947 ਵਿੱਚ ਸਿੱਖਾਂ ਨੂੰ ਆਪਣਾ ਵੱਖਰਾ ਮੁਲਕ ਮਿਲਦਾ ਸੀ ਤੇ ਉਹਨਾਂ ਨਹੀਂ ਲਿਆ? ਇਹ ਸਵਾਲ ਅਕਸਰ ਕੀਤਾ ਜਾਂਦਾ ਹੈ ਤੇ ਇਸ ਬਾਰੇ ਕਈ ਤਰ੍ਹਾਂ ਦੀਆਂ ਧਾਰਨਾਵਾਂ ਅਤੇ ਵਿਆਖਿਆਵਾਂ ਮੌਜੂਦ ਹਨ। ਸੀਨੀਅਰ ਪੱਤਰਕਾਰ ਸ. ਗੁਰਪ੍ਰੀਤ ਸਿੰਘ ਮੰਡਿਆਣੀ ਨੇ ਇਸ ਲੰਮੀ ਲਿਖਤ ਰਾਹੀਂ ਇਸ ਮਸਲੇ ‘ਤੇ ਆਪਣਾ ਨਜ਼ਰੀਆ ਸਾਂਝਾ ਕੀਤਾ ਹੈ ਜੋ ਪਾਠਕਾਂ ਦੀ ਜਾਣਕਾਰੀ ਹਿਤ […]

ਪੰਜਾਬ ਵਿੱਚ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਦਾ "ਅਤਿ ਗੁਪਤ" ਦੱਸਿਆ ਜਾਂਦਾ ਲੇਖਾ ਅੱਜ ਜਾਰੀ ਹੋਣ ਤੋਂ ਪਹਿਲਾਂ ਹੀ ਜਨਤਕ ਹੋ ਗਿਆ। ਜ਼ਿਕਰਯੋਗ ਹੈ ਕਿ ਬੀਤੇ ਕਈ ਦਿਨਾਂ ਤੋਂ ਇਸ ਲੇਖੇ ਦੇ ਵੱਖ-ਵੱਖ ਹਿੱਸਿਆਂ ਬਾਰੇ ਜਾਣਕਾਰੀ "ਸੂਤਰਾਂ" ਦੇ ਹਵਾਲੇ ਨਾਲ ਅਖਬਾਰਾਂ ਵਿੱਚ ਛਪ ਰਹੀ ਸੀ ਪਰ ਅੱਜ ਇਸ ਲੇਖੇ ਦੀਆਂ ਬਿਜਲਈ ਨਕਲਾਂ ਮੱਕੜਜਾਲ ਵੱਖ-ਵੱਖ ਥਾਂਈ ਨਸ਼ਰ ਹੋ ਗਈਆਂ।

ਸਿੱਖ ਵਿਆਖਿਆ ਬਾਰੇ ਇਹ ਵਖਿਆਨ ਜਰੂਰ ਸੁਣੋ:

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਖਾਸ ਖਬਰਾਂ

ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਵਿਰਾਸਤ ਨੂੰ ਸ਼ਾਇਦ ਇੱਕ ਵਾਕ ਵਿੱਚ ਇੰਝ ਸਮਝਿਆ ਜਾ ਸਕਦਾ ਹੈ। ਉਹਨਾਂ ਨੇ ਸੰਘਰਸ਼ ਦੀ ਇੱਕ ਪੀੜ੍ਹੀ ਦੀ ਯਾਦ, ਸੋਚ ਅਤੇ ਸਵਾਲਾਂ ਨੂੰ ਅਗਲੀ ਪੀੜ੍ਹੀ ਤੱਕ ਪਹੁੰਚਾਉਣ ਵਿੱਚ ਆਪਣਾ ਵਡਮੁੱਲਾ ਹਿੱਸਾ ਪਾਇਆ।
ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਦੀ ਫਾਈਵ ਆਈਜ਼ ਦੇਸ਼ਾਂ ਦੀ ਦੇਖ-ਰੇਖ ਹੇਠ ਅੰਤਰ-ਰਾਸ਼ਟਰੀ ਨਿਰਪੱਖ ਅਤੇ ਪਾਰਦਰਸ਼ੀ ਜਾਂਚ ਹੋਣੀ ਚਾਹੀਦੀ ਹੈ ਤੇ ਇਸ ਵਿੱਚ ਦੋਸ਼ੀ ਪਾਏ ਜਾਣ ਵਾਲੇ ਭਾਰਤ ਸਰਕਾਰ ਦੇ ਆਗੂਆਂ, ਰਾਅ ਮੁਖੀ ਅਤੇ ਹੋਰ ਦੋਸ਼ੀਆਂ ਉੱਤੇ ਮੁਕੱਦਮਾ ਚੱਲਣਾ ਚਾਹੀਦਾ ਹੈ।
ਅਕਾਲ ਤਖ਼ਤ ਅਕਾਲ ਪੁਰਖ ਦੀ ਸਰਵਉੱਚ ਪ੍ਰਭੂਸੱਤਾ ਦਾ ਪ੍ਰਤੀਕ ਹੈ। ਸਿੱਖਾਂ ਲਈ, ਪਰਮ ਵਫ਼ਾਦਾਰੀ ਦੁਨਿਆਵੀ ਸਰਕਾਰਾਂ ਪ੍ਰਤੀ ਨਹੀਂ, ਬਲਕਿ ਅਕਾਲ ਦੇ ਇਲਾਹੀ ਨਿਯਮਾਂ ਪ੍ਰਤੀ ਹੈ। ਕੋਈ ਵੀ ਸੰਸਾਰਕ ਤਾਕਤ ਸਿੱਖ ਧਰਮ, ਉਨ੍ਹਾਂ ਦੇ ਅਭਿਆਸ ਜਾਂ ਧਾਰਮਿਕ ਮਾਮਲਿਆਂ ਵਿੱਚ ਉਨ੍ਹਾਂ ਦੇ ਅਮਲ ਅਤੇ ਪ੍ਰਤੀਕਰਮ 'ਤੇ ਰਾਜ ਕਰਨ ਦਾ ਅਧਿਕਾਰ ਨਹੀਂ ਰੱਖਦੀ।