ਟਰਾਂਟੋ-ਕੈਨੇਡਾ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਕੈਨੇਡਾ ਈਸਟ ਦੇ ਪ੍ਰਧਾਨ ਸੁਖਮਿੰਦਰ ਸਿੰਘ ਹੰਸਰਾ ਅਤੇ ਪਰਮਿੰਦਰ ਸਿੰਘ ਪਾਂਗਲੀ ਨੇ ਸਾਂਝੇ ਤੌਰ ‘ਤੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਰਗਾੜੀ ਇਨਸਾਫ ਮੋਰਚੇ ਦੀ ਮੁੱਖ ਮੰਗ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੂੰ ਤੁਰੰਤ ਪ੍ਰਕਾਸ਼ ਬਾਦਲ, ਸੁਖਬੀਰ ਬਾਦਲ, ਸੁਮੇਧ ਸੈਣੀ, ਉਮਰਾਨੰਗਲ ਅਤੇ ਗੁਰਮੀਤ ਰਾਮ ਰਹੀਮ ਖਿਲਾਫ ਕੇਸ ਦਰਜ ਕਰਕੇ ਗ੍ਰਿਫਤਾਰੀਆਂ ਕਰਨੀਆਂ […]
ਚੰਡੀਗੜ੍ਹ: ਅਜੌਕੇ ਹਾਲਤਾਂ ਵਿੱਚ ਸੰਵਾਦ ਸਿਰਜਨ ਦੇ ਸੰਦਰਭ ਵਿੱਚ ਆਪਣੀਆਂ ਸ਼ਾਨਦਾਰ ਰਵਾਇਤਾਂ ਨੂੰ ਅੱਗੇ ਵਧਾਉਂਦੇ ਹੋਏ ਮਾਲਵਾ ਰਿਸਰਚ ਸੈਂਟਰ ਪਟਿਆਲਾ (ਰਜਿ.) ਅਤੇ ਅਦਾਰਾ ਜਾਗੋ ਇੰਟਰਨੈਸ਼ਨਲ ਵੱਲੋਂ ‘ਪੰਜਾਬ ਦਾ ਬੌਧਿਕ ਅਤੇ ਨੈਤਿਕ ਨਿਘਾਰ: ਦਸ਼ਾ ਤੇ ਦਿਸ਼ਾ’ ਬਾਰੇ ਇੱਕ ਵਿਸ਼ਾਲ ਸੈਮੀਨਾਰ 15 ਸਤੰਬਰ 2018 ਦਿਨ ਸ਼ਨਿਚਰਵਾਰ ਨੂੰ 10.00 ਵਜੇ ਸਵੇਰੇ ਭਾਸ਼ਾ ਭਵਨ ਸ਼ੇਰਾਂ ਵਾਲਾ ਗੇਟ, ਪਟਿਆਲਾ ਵਿਖੇ […]
ਚੰਡੀਗੜ੍ਹ: ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਸ਼ਿਨ ਦੇ ਜਾਂਚ ਲੇਖੇ ‘ਤੇ 28 ਅਗਸਤ ਨੂੰ ਪੰਜਾਬ ਵਿਧਾਨ ਸਭਾ ਵਿਚ ਹੋਈ 7 ਘੰਟੇ ਦੀ ਤਿਖੀ ਅਤੇ ਗਰਮ ਬਹਿਸ ਮਗਰੋਂ ਸਰਕਾਰ ਦੀ ਹਕੀਕੀ ਕਾਰਵਾਈ ਦਾ ਪਰਨਾਲਾ ਉੱਥੇ ਦਾ ਉੱਥੇ ਹੀ ਨਜ਼ਰ ਆ ਰਹਿਾ ਹੈ। ਉਪਰੋਕਤ ਬਹਿਸ ਮਗਰੋਂ ਇਕੋ-ਇਕ ਸਿੱਟਾ ਇਹ ਕੱਢਿਆ ਗਿਆ ਸੀ ਕਿ ਬਰਗਾੜੀ ਅਤੇ ਬੁਰਜ ਜਵਾਹਰ ਸੰਿਘ […]
ਓਂਟਾਰੀਓ: ਕੈਨੇਡਾ ਵਿਚ ਓਂਟਾਰੀਓ ਅਜਿਹਾ ਚੌਥਾ ਸੂਬਾ ਬਣਨ ਜਾ ਰਿਹਾ ਹੈ ਜਿੱਥੇ ਦਸਤਾਰਧਾਰੀ ਸਿੱਖਾਂ ਨੂੰ ਲੋਹ ਟੋਪ (ਹੈਲਮਟ) ਪਾਉਣ ਤੋਂ ਛੋਟ ਹੋਵੇਗੀ। ਇਸ ਸਬੰਧੀ ਓਂਟਾਰੀਓ ਸੂਬਾ ਸਰਕਾਰ ਵਲੋਂ ਚੁੱਕੇ ਜਾ ਰਹੇ ਕਦਮਾਂ ਦੀ ਪੁਸ਼ਟੀ ਓਂਟਾਰੀਓ ਦੇ ਪ੍ਰੀਮੀਅਰ ਡੋਅ ਫੋਰਡਸ ਦੇ ਦਫਤਰ ਨੇ ਕੀਤੀ ਹੈ। ਪ੍ਰੀਮੀਅਰ ਦੇ ਦਫਤਰ ਨੇ ਦੱਸਿਆ ਕਿ ਸਰਕਾਰ ਦਸਤਾਰਧਾਰੀ ਸਿੱਖਾਂ ਨੂੰ ਮੋਟਰਸਾਈਕਲ […]
ਨਵੀਂ ਦਿੱਲੀ: ਬੀਤੇ ਦਿਨਾਂ ਦੌਰਾਨ ਮਹਾਰਾਸ਼ਟਰ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਮਨੁੱਖੀ ਹੱਕਾਂ ਦੇ ਕਾਰਕੁੰਨਾਂ ਦੀਆਂ ਗ੍ਰਿਫਤਾਰੀਆਂ ਦੇ ਖਿਲਾਫ ਮਨੁੱਖੀ ਹੱਕਾਂ ਦੇ ਕਾਰਕੁੰਨਾਂ, ਵਕੀਲਾਂ, ਵਿਦਵਾਨਾਂ ਅਤੇ ਲੇਖਕਾਂ ਨੇ ਇਕੱਠਿਆਂ ਅਵਾਜ਼ ਚੁਕਦਿਆਂ ਇਹਨਾਂ ਗ੍ਰਿਫਤਾਰੀਆਂ ਦੀ ਨਿੰਦਾ ਕੀਤੀ ਹੈ। ਗੌਰਤਲਬ ਹੈ ਕਿ ਮਹਾਰਾਸ਼ਟਰ ਪੁਲਿਸ ਨੇ ਗੌਤਮ ਨਵਲੱਖਾ, ਸੁਧਾ ਭਾਰਦਵਾਜ, ਅਰੁਨ ਫੇਰੇਰਾ, ਵਰਨਨ ਗੋਂਸਾਲਵਿਸ ਅਤੇ ਵਰਵਰਾ ਰਾਓ ਨੂੰ […]